ਖਾਸ ਖ਼ਬਰਪੰਜਾਬਰਾਸ਼ਟਰੀਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ 14 ਦਿਨਾਂ ਦਾ ਵਾਧਾCurrent UpdatesJuly 19, 2025 July 19, 2025 ਮੁਹਾਲੀ- ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਦੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ’ਤੇ ਪਈCurrent UpdatesJuly 17, 2025 July 17, 2025 ਮੋਹਾਲੀ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨੇ 52 ਗ੍ਰਾਮ ਆਈਸ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂCurrent UpdatesJuly 14, 2025 July 14, 2025 ਲਾਲੜੂ- ਜ਼ਿਲ੍ਹਾ ਮੁਹਾਲੀ ਦੀ ਪੁਲੀਸ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੌਰਾਨ 52 ਗ੍ਰਾਮ ਆਈਸ (ਸਿੰਥੈਟਿਕ ਨਸ਼ੀਲਾ ਪਦਾਰਥ) ਦੀ ਬਰਾਮਦਗੀ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਫ਼ਿਲਮ ‘ਸਰਬਾਲਾ ਜੀ’ ਦਾ ਟਰੇਲਰ ਰਿਲੀਜ਼Current UpdatesJuly 8, 2025 July 8, 2025 ਮੁਹਾਲੀ: ਦੇਸ਼-ਪ੍ਰਦੇਸ਼ ਵਿੱਚ 18 ਜੁਲਾਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ‘ਸਰਬਾਲਾ ਜੀ’ ਦੀ ਸਟਾਰ ਕਾਸਟ ਟੀਮ ਜਿਸ ਵਿੱਚ ਗਿੱਪੀ ਗਰੇਵਾਲ, ਸਰਗੁਣ ਮਹਿਤਾ, ਐਮੀ ਵਿਰਕ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਵੱਲੋਂ ਮੁਹਾਲੀ ’ਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨCurrent UpdatesJuly 8, 2025 July 8, 2025 ਮੁਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਦੇ ਸੈਕਟਰ 83 ਵਿੱਚ 145.26 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਰੁੱਖ ਤੇ ਵਾਤਾਵਰਣ ਦੀਆਂ ਵੋਟਾਂ ਨਾ ਹੋਣ ਕਾਰਨ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਰੱਖਿਆ*Current UpdatesJuly 7, 2025 July 7, 2025 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ’ਚ ਚਾਰ ਦਿਨਾਂ ਦਾ ਵਾਧਾCurrent UpdatesJuly 2, 2025July 2, 2025 July 2, 2025July 2, 2025 ਮੁਹਾਲੀ- ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ: ਫੈਕਟਰੀ ’ਚ ਅੱਗ ਲੱਗਣ ਕਾਰਨ ਨੌ ਮਹੀਨਿਆਂ ਦੀ ਬੱਚੀ ਦੀ ਮੌਤCurrent UpdatesJune 30, 2025 June 30, 2025 ਮੁਹਾਲੀ- ਮੁਹਾਲੀ ਦੇ ਫੇਜ਼ ਪੰਜ ਦੇ ਸਨਅਤੀ ਖੇਤਰ ਵਿੱਚ ਪਲਾਟ ਨੰਬਰ ਡੀ-39 ਵਿਚ ਚੱਲਦੀ ਲੋਹੇ ਦੀ ਡਾਈ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਅੱਜ ਸਵੇਰੇ ਅਚਾਨਕ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ; ਪੁਲੀਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀCurrent UpdatesJune 27, 2025 June 27, 2025 ਮੁਹਾਲੀ- ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਕੋਰਟ ਨੇ ਬਿਕਰਮ ਮਜੀਠੀਆ ਨੂੰ ਸੱਤ ਦਿਨਾ ਰਿਮਾਂਡ ’ਤੇ ਭੇਜਿਆCurrent UpdatesJune 26, 2025 June 26, 2025 ਮੁਹਾਲੀ- ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ...