April 2, 2026

#Mumbai

ਖਾਸ ਖ਼ਬਰਮਨੋਰੰਜਨਰਾਸ਼ਟਰੀ

60 ਕਰੋੜ ਦੀ ਧੋਖਾਧੜੀ ਮਾਮਲਾ: ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵੱਲੋਂ ਹਾਈ ਕੋਰਟ ਦਾ ਰੁਖ

Current Updates
ਮੁੰਬਈ- ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ 60...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਦਾਕਾਰ ਧਰਮਿੰਦਰ ਹਸਪਤਾਲ ਵਿੱਚ ਦਾਖਲ, ਹਾਲਤ ਨਾਜ਼ੁਕ

Current Updates
ਮੁੰਬਈ- ਉਦਯੋਗ ਦੇ ਇੱਕ ਅੰਦਰੂਨੀ ਸੂਤਰ ਨੇ ਸੋਮਵਾਰ ਨੂੰ ਦੱਸਿਆ ਕਿ ਅਭਿਨੇਤਾ ਧਰਮਿੰਦਰ, ਜੋ ਕਈ ਦਿਨਾਂ ਤੋਂ ਹਸਪਤਾਲ ਵਿੱਚ ਹਨ, ਦੀ ਹਾਲਤ ਗੰਭੀਰ ਹੈ ਪਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬੌਲੀਵੁੱਡ ਅਦਾਕਾਰਾ ਸੁਲਕਸ਼ਨਾ ਪੰਡਤ ਦਾ ਦੇਹਾਂਤ

Current Updates
ਮੁੰਬਈ- ਬੌਲੀਵੁੱਡ ਦੀ ਅਦਾਕਾਰਾ ਸੁਲਕਸ਼ਨਾ ਪੰਡਤ ਦਾ ਅੱਜ ਦੇਹਾਂਤ ਹੋ ਗਿਆ। 71 ਸਾਲਾ ਅਦਾਕਾਰਾ ਦੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਹ ਜਾਣਕਾਰੀ...
ਖਾਸ ਖ਼ਬਰਰਾਸ਼ਟਰੀ

ਮੁੰਬਈ ਹਵਾਈ ਅੱਡੇ ’ਤੇ 20 ਨਵੰਬਰ ਨੂੰ ਉਡਾਣਾਂ 6 ਘੰਟਿਆਂ ਲਈ ਬੰਦ ਰਹਿਣਗੀਆਂ

Current Updates
ਮੁੰਬਈ- ਅਡਾਨੀ ਗਰੁੱਪ ਦੀ ਮਲਕੀਅਤ ਵਾਲਾ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡਾ 20 ਨਵੰਬਰ ਨੂੰ ਛੇ ਘੰਟਿਆਂ ਲਈ ਉਡਾਣਾਂ ਲਈ ਬੰਦ ਰਹੇਗਾ। ਅਧਿਕਾਰੀਆਂ ਨੇ ਦੱਸਿਆ ਕਿ ਮੌਨਸੂਨ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਕਾਰਤਿਕ ਆਰੀਅਨ ਦੀ ਫਿਲਮ “ਤੂੰ ਮੇਰੀ ਮੈਂ ਤੇਰਾ ਮੈਂ ਤੇਰਾ ਤੂੰ ਮੇਰੀ” 25 ਦਸੰਬਰ ਨੂੰ ਹੋਵੇਗੀ ਰਿਲੀਜ਼ !

Current Updates
ਮੁੰਬਈ- ਬੌਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਅਤੇ ਅਨੰਨਿਆ ਪਾਂਡੇ ਫਿਲਮ ‘ਪਤੀ ਪਤਨੀ ਅਤੇ ਵੋ’ ਤੋਂ ਬਾਅਦ ਇੱਕ ਵਾਰ ਸਕਰੀਨ ’ਤੇ ਇਕੱਠੇ ਨਜ਼ਰ ਆਉਂਣਗੇ। ਦੋਵੇਂ ਸਿਤਾਰੇ ਫਿਲਮ...
ਖਾਸ ਖ਼ਬਰਖੇਡਾਂਰਾਸ਼ਟਰੀ

ਜਿੱਤ ਦਾ ਸਿਹਰਾ ਟੀਮ ਦੇ ਹਰ ਮੈਂਬਰ ਸਿਰ: ਹਰਮਨਪ੍ਰੀਤ

Current Updates
ਮੁੰਬਈ- ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

2026 ਵਿੱਚ ਰਿਲੀਜ਼ ਹੋਵੇਗੀ ਸ਼ਾਹਰੁਖ਼ ਖਾਨ ਦੀ ਫਿਲਮ ‘ਕਿੰਗ’

Current Updates
ਮੁੰਬਈ-  ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੀ ਫਿਲਮ ‘ਕਿੰਗ’ 2026 ਵਿੱਚ ਰਿਲੀਜ਼ ਹੋਵੇਗੀ, ਨਿਰਮਾਤਾਵਾਂ ਨੇ ਐਤਵਾਰ ਨੂੰ ਐਲਾਨ ਕੀਤਾ। ਇਸ ਫਿਲਮ ਦਾ ਨਿਰਦੇਸ਼ਨ ਸਿਧਾਰਥ ਆਨੰਦ ਨੇ...
ਖਾਸ ਖ਼ਬਰਰਾਸ਼ਟਰੀ

ਮੁੰਬਈ: ਪੋਵਈ ਵਿੱਚ 20 ਤੋਂ ਵੱਧ ਬੱਚਿਆਂ ਨੂੰ ਬੰਦੀ ਬਣਾਉਣ ਵਾਲਾ ਗ੍ਰਿਫ਼ਤਾਰ

Current Updates
ਮੁੰਬਈ: ਇੱਥੋਂ ਦੇ ਪੋਵਈ ਦੇ ਇੱਕ ਸਟੂਡੀਓ ਵਿਚ ਇੱਕ ਵਿਅਕਤੀ ਵਲੋਂ ਬੰਦੀ ਬਣਾਏ ਗਏ 20 ਤੋਂ ਵੱਧ ਬੱਚਿਆਂ ਨੂੰ ਅੱਜ ਪੁਲੀਸ, ਕਮਾਂਡੋਜ਼ ਅਤੇ ਫਾਇਰ ਬ੍ਰਿਗੇਡ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ

Current Updates
ਮੁੰਬਈ- ‘ਜਾਨੇ ਭੀ ਦੋ ਯਾਰੋ’ ਅਤੇ ‘ਮੈਂ ਹੂੰ ਨਾ’ ਜਿਹੀਆਂ ਫਿਲਮਾਂ ’ਚ ਯਾਦਗਾਰੀ ਭੂਮਿਕਾਵਾਂ ਨਿਭਾਉਣ ਅਤੇ ਆਪਣੀ ਕਾਮੇਡੀ ਨਾਲ ਲੋਕਾਂ ਦੇ ਚਿਹਰਿਆਂ ’ਤੇ ਹਾਸਾ ਲਿਆਉਣ...
ਖਾਸ ਖ਼ਬਰਰਾਸ਼ਟਰੀ

ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ 700 ਅੰਕਾਂ ਦੇ ਉਛਾਲ ਨਾਲ 85000 ਦੇ ਅੰਕੜੇ ਨੂੰ ਪਾਰ

Current Updates
ਮੁੰਬਈ- ਅਮਰੀਕਾ-ਭਾਰਤ ਵਪਾਰ ਸੌਦੇ ਨੂੰ ਲੈ ਕੇ ਵੱਧ ਰਹੇ ਸਕਾਰਾਤਮਕ ਰੁਖ਼ ਦਰਮਿਆਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ...