ਖਾਸ ਖ਼ਬਰਪੰਜਾਬਰਾਸ਼ਟਰੀਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਤਨਖਾਹ ਸਕੇਲਾਂ ਵਾਲੇ ਪੱਤਰ ਸਾੜੇCurrent UpdatesJuly 18, 2026 July 18, 2026 ਸੰਗਰੂਰ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀAAP ਨੇ PM ਮੋਦੀ ਦੇ ਪੰਜਾਬ ਦੌਰੇ ਨੂੰ ਦੱਸਿਆ ‘ਫਲਾਪ ਸ਼ੋਅ’Current UpdatesJuly 18, 2026 July 18, 2026 ਅੰਮ੍ਰਿਤਸਰ- ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ਤਿੱਖਾ ਹਮਲਾ ਕਰਦਿਆਂ, ਆਮ ਆਦਮੀ ਪਾਰਟੀ (ਆਪ) ਨੇ ਸ਼ਨਿੱਚਰਵਾਰ ਨੂੰ ਇਸ ਦੌਰੇ ਨੂੰ ਇੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਭਾਜਪਾ ਵੱਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀCurrent UpdatesJuly 18, 2026 July 18, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀ‘ਮਾਵਾਂ-ਧੀਆਂ ਸਕੀਮ’ ਦੇ 62 ਲਾਭਪਾਤਰੀਆਂ ਦੇ ਫੰਡ ਆਪਣੇ ਖਾਤੇ ‘ਚ ਪਾਉਣ ਦੀ ਸਾਜ਼ਿਸ਼, ਆਂਗਣਵਾੜੀ ਵਰਕਰ ਸਮੇਤ ਪੁੱਤਰ ‘ਤੇ ਕੇਸ ਦਰਜCurrent UpdatesJuly 18, 2026 July 18, 2026 ਤਰਨ ਤਾਰਨ- ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਸਕੀਮ’ ਦੇ ਲਾਭਪਾਤਰੀਆਂ ਲਈ ਰਾਖਵੀਂ ਵਿੱਤੀ ਸਹਾਇਤਾ ਨੂੰ ਆਪਣੇ ਪੁੱਤਰ ਦੇ ਬੈਂਕ ਖਾਤੇ ਵਿੱਚ ਤਬਦੀਲ ਕਰਨ ਦੀ ਕੋਸ਼ਿਸ਼...
ਖਾਸ ਖ਼ਬਰਪੰਜਾਬਰਾਸ਼ਟਰੀCCTV ਕੈਮਰੇ ਲਗਾਉਣ ਵਾਲਾ ਨੌਜਵਾਨ ਗ੍ਰਿਫ਼ਤਾਰ; ਹੋਟਲ ਦੇ ਕਮਰੇ ‘ਚ ਗੁਪਤ ਕੈਮਰਾ ਲਗਾ ਕੇ ਨਿਗਰਾਨੀ ਕਰਨ ਦੇ ਲੱਗੇ ਦੋਸ਼Current UpdatesJuly 18, 2026 July 18, 2026 ਸ੍ਰੀ ਆਨੰਦਪੁਰ ਸਾਹਿਬ- ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੇ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਕੰਮ ਕਰਨ ਵਾਲੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਸੇਵਾਮੁਕਤ ਸਰਕਾਰੀ ਮੁਲਾਜ਼ਮ ਦੇ ਕਤਲ ਮਾਮਲੇ ਵਿੱਚ ਮਨੀਲਾ ਤੋਂ ਪਰਤਿਆ NRI ਗ੍ਰਿਫ਼ਤਾਰCurrent UpdatesJuly 18, 2026 July 18, 2026 ਮੋਗਾ- ਮੋਗਾ ਦੇ ਥਾਣਾ ਬਾਘਾਪੁਰਾਣਾ ਅਧੀਨ ਪੈਂਦੀ ਪੁਲੀਸ ਚੌਕੀ ਬੱਧਨੀ ਕਲਾਂ ਨੇ ਦਿਨ-ਦਿਹੜੇ ਇੱਕ 65 ਸਾਲਾ ਸੇਵਾਮੁਕਤ ਸਰਕਾਰੀ ਮੁਲਾਜ਼ਮ ਦੇ ਹੋਏ ਅੰਨ੍ਹੇ ਕਤਲ ਦੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ‘ਡਿਜੀਟਲ ਅਰੈਸਟ’ ਦਾ ਡਰ ਦਿਖਾ ਕੇ ਫ਼ੌਜ ਦੇ ਸੇਵਾਮੁਕਤ ਇੰਜੀਨੀਅਰ ਕੋਲੋਂ 35 ਲੱਖ ਰੁਪਏ ਠੱਗੇCurrent UpdatesJuly 18, 2026 July 18, 2026 ਬਠਿੰਡਾ- ਬਠਿੰਡਾ ਦੇ ਸਰਾਭਾ ਨਗਰ ਦੇ ਰਹਿਣ ਵਾਲੇ ਫ਼ੌਜ ਦੇ ਇੱਕ 78 ਸਾਲਾ ਸੇਵਾਮੁਕਤ ਇੰਜੀਨੀਅਰ ਨਾਲ ਦਿੱਲੀ ਪੁਲੀਸ ਅਤੇ ਐਂਟੀ-ਟੈਰੋਰਿਜ਼ਮ ਸਕੁਐਡ (ATS) ਦੇ ਫਰਜ਼ੀ ਅਧਿਕਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਖ਼ਜ਼ਾਨਾ ਜਨਤਾ ਦਾ ਹੈ, ਮੇਰੀ ਡਿਊਟੀ ਲੁੱਟ ਨੂੰ ਰੋਕਣਾ ਅਤੇ ਜਨਤਾ ਦਾ ਪੈਸਾ ਲੋਕ ਭਲਾਈ ਲਈ ਖ਼ਰਚ ਕਰਨਾ ਹੈCurrent UpdatesJuly 18, 2026 July 18, 2026 ਪਠਾਨਕੋਟ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ...
ਖਾਸ ਖ਼ਬਰਪੰਜਾਬਰਾਸ਼ਟਰੀਮ੍ਰਿਤਕ ਜਸਪ੍ਰੀਤ ਦੇ ਮਾਪਿਆਂ ਨੇ CBI ਪੜਤਾਲ ਲਈ ਹਾਈਕੋਰਟ ’ਚੋਂ ਪਟੀਸ਼ਨ ਲਈ ਵਾਪਸCurrent UpdatesJuly 17, 2026 July 17, 2026 ਨਾਭਾ- ਮਾਰਚ 2025 ਵਿੱਚ ਨਾਭਾ ਦੇ ਪਿੰਡ ਮੰਡੌਰ ਵਿਖੇ ਪੁਲੀਸ ਮੁਕਾਬਲੇ (ਐਨਕਾਊਂਟਰ) ਦੌਰਾਨ ਮਾਰੇ ਗਏ ਕਥਿਤ ਬੱਚਾ ਅਗਵਾਕਾਰ ਜਸਪ੍ਰੀਤ ਸਿੰਘ ਦੇ ਮਾਪਿਆਂ ਵੱਲੋਂ ਇਸ ਸਾਰੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਜਾਰੀ ਕਰਦੇ ਸਮੇਂ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesJuly 17, 2026 July 17, 2026 ਚੰਡੀਗੜ੍ਹ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ...