ਖਾਸ ਖ਼ਬਰਪੰਜਾਬਰਾਸ਼ਟਰੀਬਰਫ਼ਬਾਰੀ ਰੁਕਣ ਤੋਂ ਬਾਅਦ ਸ਼ਰਧਾਲੂਆਂ ਲਈ ਵੱਡੀ ਖ਼ਬਰ: 28 ਸਤੰਬਰ ਤੋਂ ਮੁੜ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾCurrent UpdatesSeptember 27, 2026 September 27, 2026 ਅੰਮ੍ਰਿਤਸਰ- ਉੱਚੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਖ਼ਰਾਬ ਮੌਸਮ ਕਾਰਨ ਰੋਕੀ ਗਈ ਪ੍ਰਸਿੱਧ ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 28 ਸਤੰਬਰ ਤੋਂ ਮੁੜ...
ਖਾਸ ਖ਼ਬਰਪੰਜਾਬਰਾਸ਼ਟਰੀਮੰਤਰੀ ਬੰਗਲੇ ਬਾਰੇ ਹਰਸਿਮਰਤ ਕੌਰ ਬਾਦਲ ਦਾ ਸਿਹਤ ਮੰਤਰੀ ‘ਤੇ ਨਿਸ਼ਾਨਾ, ਪੁੱਛਿਆ— ਕਿੰਨੇ ਬਿਮਾਰ ਪੰਜਾਬੀਆਂ ਦਾ ਹੋਇਆ ਇਲਾਜ?Current UpdatesSeptember 27, 2026 September 27, 2026 ਸਮਾਣਾ- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਮਾਣਾ ਵਿਖੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਨੂੰ ਕਿਹਾ ਅਲਵਿਦਾCurrent UpdatesSeptember 27, 2026 September 27, 2026 ਚੰਡੀਗੜ੍ਹ- ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਅੱਜ ਅਲਵਿਦਾ ਆਖ ਦਿੱਤਾ ਹੈ। ਚਾਰ ਦਿਨ ਪਹਿਲਾਂ ਹੀ ਸਾਬਕਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰਾ ਕਰ ਕੇ ਪ੍ਰਸਤਾਵਿਤ ਸੋਧਾਂ ਦੀ ਕੀਤੀ ਜਾਵੇਗੀ ਪੜਚੋਲCurrent UpdatesSeptember 26, 2026 September 26, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ...
ਖਾਸ ਖ਼ਬਰਪੰਜਾਬਰਾਸ਼ਟਰੀ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂCurrent UpdatesSeptember 26, 2026 September 26, 2026 ਲੁਧਿਆਣਾ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਨਾ ਗੁਜਰਾਤ, ਨਾ ਦਿੱਲੀ ਮਾਡਲ, ਅਸੀ ਦੇਵਾਂਗੇ ਮਹਾਰਾਜਾ ਰਣਜੀਤ ਸਿੰਘ ਵਾਲਾ ਪੰਜਾਬ ਮਾਡਲCurrent UpdatesSeptember 26, 2026 September 26, 2026 ਲੁਧਿਆਣਾ- ਛਪਾਰ ਦੇ ਇਤਿਹਾਸਿਕ ਮੇਲੇ ਮੌਕੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਹੋਏ ਬੇਮਿਸਾਲ ਠਾਠਾਂ ਮਾਰਦੇ ਇਕੱਠ ਨੇ ਪੰਥ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਛਪਾਰ ਦਾ ਮੇਲਾ: ਗੁੱਗਾ ਮਾੜੀ ‘ਤੇ ਸ਼ਰਧਾ ਅਤੇ ਅਮੀਰ ਪੰਜਾਬੀ ਵਿਰਾਸਤ ਦਾ ਵੱਡਾ ਸੰਗਮCurrent UpdatesSeptember 26, 2026 September 26, 2026 ਛਪਾਰ: ਮਾਲਵੇ ਦੀ ਧਰਤੀ ‘ਤੇ ਮਨਾਇਆ ਜਾਣ ਵਾਲਾ ਪ੍ਰਸਿੱਧ ਛਪਾਰ ਦਾ ਮੇਲਾ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਧਾਰਾ ਅਤੇ ਲੋਕਾਂ ਦੀ ਡੂੰਘੀ ਆਸਥਾ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਾਪਰਟੀ ਡੀਲਰ ਨੂੰ ਬੰਦੂਕ ਦੀ ਨੋਕ ‘ਤੇ ਬੰਨ੍ਹ ਕੇ 1 ਕਰੋੜ ਦੀ ਨਕਦੀ ਲੁੱਟੀCurrent UpdatesSeptember 26, 2026 September 26, 2026 ਫਰੀਦਾਬਾਦ- ਇੱਥੋਂ ਦੇ ਧੌਜ ਪੁਲੀਸ ਸਟੇਸ਼ਨ ਅਧੀਨ ਪੈਂਦੇ ਪਿੰਡ ਫਤਿਹਪੁਰ ਤਾਗਾ ਵਿੱਚ ਪੰਜ ਹਥਿਆਰਬੰਦ ਲੁਟੇਰਿਆਂ ਨੇ ਇੱਕ ਪ੍ਰਾਪਰਟੀ ਡੀਲਰ ਦੇ ਘਰ ਦੀ ਬਾਹਰਲੀ ਕੰਧ ਟੱਪ...
ਖਾਸ ਖ਼ਬਰਪੰਜਾਬਰਾਸ਼ਟਰੀਗਾਇਕ ਗੁਲਾਬ ਸਿੱਧੂ ਗੋਲੀਬਾਰੀ ਕਾਂਡ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਚੜ੍ਹਿਆ ਪੁਲਿਸ ਚੜ੍ਹੇCurrent UpdatesSeptember 26, 2026 September 26, 2026 ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’: ਮੁੱਖ ਮੰਤਰੀ ਵੱਲੋਂ ਕਮੇਟੀ ਦੀ ਅਹਿਮ ਮੀਟਿੰਗ ਤਲਬCurrent UpdatesSeptember 26, 2026 September 26, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਬਣਾਈ ਗਈ ਵਿਸ਼ੇਸ਼ ਕਮੇਟੀ ਦੀ...