December 28, 2025

#punjabpolice

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੈਰੋਲ ’ਤੇ ਸੁਣਵਾਈ: ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਅੰਮ੍ਰਿਤਪਾਲ ਸਿੰਘ

Current Updates
ਚੰਡੀਗੜ੍ਹ- ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਹਿਰਾਸਤ ਵਿੱਚ ਲਏ ਗਏ ਅਤੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਨੇ ਗੈਂਗਸਟਰ ਪੈਦਾ ਕੀਤੇ: ਭਗਵੰਤ ਮਾਨ

Current Updates
ਚੰਡੀਗੜ੍ਹ- ਪੰਜਾਬ ਦੇ ਲੋਕਾਂ ਨੂੰ ਪੁਰਾਣੀਆਂ ਸਰਕਾਰਾਂ ਦੇ ਨਤੀਜੇ ਭੁਗਤਣੇ ਪੈ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਿਲੌਂਗ ਦਾ ਪੰਜਾਬੀ ਲੇਨ ਇਲਾਕਾ ਸਿੱਖਾਂ ਦਾ ਹੈ ਤੇ ਸਿੱਖਾਂ ਦਾ ਹੀ ਰਹੇਗਾ: ਜਥੇਦਾਰ ਗੜਗੱਜ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੇਘਾਲਿਆ ਦੇ ਸ਼ਿਲੌਂਗ ਸ਼ਹਿਰ ਵਿੱਚ ਪੰਜਾਬੀ ਲੇਨ ਵਿਖੇ ਵੱਸਦੇ ਸਿੱਖਾਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਰਿਸ਼ਦ ਚੋਣਾਂ: 154 ਗਿਣਤੀ ਕੇਂਦਰਾਂ ’ਤੇ ਹੋਵੇਗੀ ਵੋਟਾਂ ਦੀ ਗਿਣਤੀ

Current Updates
ਚੰਡੀਗੜ੍ਹ- ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਨੂੰ ਪੰਜਾਬ ਭਰ ’ਚ ਬਣਾਏ 154 ਗਿਣਤੀ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਪਹਿਰੇ ਹੇਠ...
ਖਾਸ ਖ਼ਬਰਪੰਜਾਬਰਾਸ਼ਟਰੀ

ਕਬੱਡੀ ਪ੍ਰਮੋਟਰ ਕਤਲ ਕੇਸ: ਪੁਲੀਸ ਨੇ ਦੋ ਸ਼ੂਟਰਾਂ ਸਣੇ ਤਿੰਨ ਦੀ ਪਛਾਣ ਕੀਤੀ

Current Updates
ਮੁਹਾਲੀ- ਇਥੇ ਸੋਹਾਣਾ ਵਿਚ ਸੋਮਵਾਰ ਸ਼ਾਮੀਂ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਮੁਹਾਲੀ ਪੁਲੀਸ ਨੇ ਸ਼ੂਟਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ: 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਕਾਬੂ

Current Updates
ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਪੁਲੀਸ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀ

ਉਮੀਦਵਾਰਾਂ ਦੀ ਕਿਸਮਤ ਸੁਰੱਖਿਅਤ ਸਟਰਾਂਗ ਰੂਮ ਵਿੱਚ ਰੱਖੇ ਗਏ ਬੈਲਟ ਬਕਸਿਆਂ ਵਿੱਚ ਸੀਲ

Current Updates
ਮੰਡੀ ਅਹਿਮਦਗਡ਼੍ਹ- ਮਾਲੇਰਕੋਟਲਾ ਜ਼ਿਲ੍ਹਾ ਪਰਿਸ਼ਦ ਦੇ 4 ਜ਼ੋਨਾਂ ਅਤੇ ਅਹਿਮਦਗੜ੍ਹ ਬਲਾਕ ਦੇ ਪੰਦਰਾਂ ਜ਼ੋਨਾਂ ਲਈ ਚੋਣ ਲੜ ਰਹੇ 55 ਉਮੀਦਵਾਰਾਂ ਦੀ ਕਿਸਮਤ ਇੱਥੋਂ ਦੇ ਮਹਾਤਮਾ...
ਖਾਸ ਖ਼ਬਰਪੰਜਾਬਰਾਸ਼ਟਰੀ

ਜਲੰਧਰ ਦੇ 11 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਕੂਲ ਪ੍ਰਸ਼ਾਸਨ ਨੇ ਬੱਚਿਆਂ ਨੂੰ ਭੇਜਿਆ ਘਰ

Current Updates
ਜਲੰਧਰ- ਅੰਮ੍ਰਿਤਸਰ ਮਗਰੋਂ ਹੁਣ ਜਲੰਧਰ ਸ਼ਹਿਰ ਦੇ ਕਰੀਬ 11 ਸਕੂਲਾਂ ਨੂੰ ਸੋਮਵਾਰ ਸਵੇਰੇ ਬੰਬ ਧਮਾਕਿਆਂ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ ਮਿਲੀ ਹੈ। ਈਮੇਲ ਜ਼ਰੀਏ ਭੇਜੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਹੀਦੀ ਜੋੜ ਮੇਲ ਸਬੰਧੀ ਵਿਧਾਇਕ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Current Updates
ਸ਼੍ਰੀ ਚਮਕੌਰ ਸਾਹਿਬ- ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ 20, 21 ਅਤੇ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਾਊਂਟਿੰਗ ਦੀ ਵੀਡੀਓਗ੍ਰਾਫ਼ੀ ਲਈ ਹਾਈ ਕੋਰਟ ਪੁੱਜਾ ਰਾਜਾ ਵੜਿੰਗ

Current Updates
ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ...