ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦੇ ਜੱਜ ਇਹ ਤੈਅ ਨਹੀਂ ਕਰ ਸਕਦੇ ਕਿ ਸੱਚਾ ਭਾਰਤੀ ਕੌਣ ਹੈ: ਪ੍ਰਿਯੰਕਾ ਗਾਂਧੀCurrent UpdatesAugust 5, 2025 August 5, 2025 ਨਵੀਂ ਦਿੱਲੀ- ਸੁਪਰੀਮ ਕੋਰਟ ਵੱਲੋਂ ਫੌਜ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ...
ਖਾਸ ਖ਼ਬਰਰਾਸ਼ਟਰੀਸਾਵਰਕਰ ਬਾਰੇ ਟਿੱਪਣੀ: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਵਿਰੁੱਧ ਕੇਸ ਦੀ ਸੁਣਵਾਈ ’ਤੇ ਰੋਕ ਵਿੱਚ ਵਾਧਾCurrent UpdatesJuly 25, 2025 July 25, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵਿਰੁੱਧ 2022 ਵਿੱਚ ਵਿਨਾਇਕ ਦਾਮੋਦਰ ਸਾਵਰਕਰ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਉੱਤਰ...
ਖਾਸ ਖ਼ਬਰਰਾਸ਼ਟਰੀਮਹਿਲਾ ਨੇ ਗੁਜ਼ਾਰੇ ਭੱਤੇ ਵਿੱਚ ਮੰਗੇ 12 ਕਰੋੜ, BMW ਅਤੇ ਮਹਿੰਗਾ ਫਲੈਟ; ਸੁਪਰੀਮ ਕੋਰਟ ਨੇ ਕਿਹਾ ‘ਕੰਮ ਕਰੋ ਤੇ ਕਮਾਓ’Current UpdatesJuly 23, 2025 July 23, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਇੱਕ ਵਿਆਹੁਤਾ ਜੋੜੇ ਦੇ ਵਿਵਾਦ ਵਿੱਚ ਵੱਡੇ ਗੁਜ਼ਾਰਾ ਭੱਤੇ ਦੀ ਮੰਗ ਕਰਦੀ ਮਹਿਲਾ ਲਈ ਸਖਤ ਟਿੱਪਣੀ ਕੀਤੀ ਹੈ ਅਤੇ ਆਪਣਾ...
ਖਾਸ ਖ਼ਬਰਰਾਸ਼ਟਰੀ‘ਉਦੈਪੁਰ ਫਾਈਲਜ਼’: ਸੁਪਰੀਮ ਕੋਰਟ ਵੱਲੋਂ ਸੁਣਵਾਈ 21 ਤੱਕ ਮੁਲਤਵੀCurrent UpdatesJuly 16, 2025 July 16, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਫਿਲਮ ‘ਉਦੈਪੁਰ ਫਾਈਲਜ਼ – ਕਨ੍ਹਈਆ ਲਾਲ ਟੇਲਰ ਮਰਡਰ’ ਦੀ ਸੁਣਵਾਈ 21 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਫਿਲਮ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਨੇ ਬਿਹਾਰ ਵੋਟਰ ਸੂਚੀਆਂ ਦੀ ਸੋਧ ਲਈ ਆਧਾਰ, ਵੋਟਰ ਤੇ ਰਾਸ਼ਨ ਕਾਰਡ ਵੀ ਵਿਚਾਰਨ ਲਈ ਕਿਹਾCurrent UpdatesJuly 10, 2025 July 10, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਅਕਤੂਬਰ-ਨਵੰਬਰ, 2025 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਵਿੱਚ ਵੋਟਰ ਸੂਚੀਆਂ ਦੇ...
ਖਾਸ ਖ਼ਬਰਰਾਸ਼ਟਰੀਲਾਪ੍ਰਵਾਹੀ ਨਾਲ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ’ਚ ਨਹੀਂ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟCurrent UpdatesJuly 3, 2025 July 3, 2025 ਨਵੀਂ ਦਿੱਲੀ- ਸੁਪਰੀਮ ਕੋਰਟ ਦੇਸ਼ ਦੀ ਸਰਵਉਚ ਅਦਾਲਤ ਨੇ ਕਿਹਾ ਹੈ ਕਿ ਲਾਪ੍ਰਵਾਹੀ ਤੇ ਕਾਹਲੀ ਨਾਲ ਵਾਹਨ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਦੇ ਯੂਟਿਊਬਰ ਖ਼ਿਲਾਫ਼ ਅਦਾਲਤ ਹੱਤਕ-ਇੱਜ਼ਤ ਦੀ ਕਾਰਵਾਈCurrent UpdatesMay 30, 2025 May 30, 2025 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇਕ ਪੱਤਰਕਾਰ ਅਤੇ ਯੂਟਿਊਬਰ ਅਜੈ ਸ਼ੁਕਲਾ (YouTuber Ajay Shukla) ਵਿਰੁੱਧ ਆਪਣੇ ਚੈਨਲ ‘ਤੇ ਅਪਲੋਡ ਕੀਤੇ ਇੱਕ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਪਹਿਲ ਦੇ ਆਧਾਰ ’ਤੇ ਵਿਸ਼ੇਸ਼ ਪੋਕਸੋ ਅਦਾਲਤਾਂ ਸਥਾਪਤ ਕਰਨ ਦਾ ਨਿਰਦੇਸ਼Current UpdatesMay 15, 2025 May 15, 2025 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਦੇ ਮਾਮਲਿਆਂ ਨਾਲ ਨਿਜਿੱਠਣ ਲਈ ਵਿਸ਼ੇਸ਼ ਪੋਕਸੋ ਅਦਾਲਤਾਂ ਨੂੰ...
ਖਾਸ ਖ਼ਬਰਰਾਸ਼ਟਰੀ‘ਸਾਡੇ ਉਤੇ ਲੱਗ ਰਹੇ ਨੇ ਸੰਸਦ ਅਤੇ ਕਾਰਜਪਾਲਿਕਾ ਦੇ ਕੰਮਕਾਜ ’ਤੇ ਕਬਜ਼ਾ ਕਰਨ ਦੇ ਦੋਸ਼’: ਸੁਪਰੀਮ ਕੋਰਟCurrent UpdatesApril 21, 2025 April 21, 2025 ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀਆਂ ਨਿਆਂਪਾਲਿਕਾ ਵਿਰੁੱਧ ਹਾਲੀਆ ਟਿੱਪਣੀਆਂ ਦਾ ਲੁਕਵੇਂ ਢੰਗ ਨਾਲ ਹਵਾਲਾ ਦਿੰਦਿਆਂ ਸੁਪਰੀਮ ਕੋਰਟ...
ਖਾਸ ਖ਼ਬਰਰਾਸ਼ਟਰੀਜਾਇਦਾਦ ਵਿਵਾਦ: ਸੁਪਰੀਮ ਕੋਰਟ ਵੱਲੋਂ ਗੋਦ ਲੈਣ ਦੀ ਡੀਡ ਖਾਰਜCurrent UpdatesApril 13, 2025 April 13, 2025 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਇੱਕ ਜਾਇਦਾਦ ਵਿਵਾਦ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ...