ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤCurrent UpdatesOctober 26, 2025 October 26, 2025 ਮੁੰਬਈ- ‘ਜਾਨੇ ਭੀ ਦੋ ਯਾਰੋ’ ਅਤੇ ‘ਮੈਂ ਹੂੰ ਨਾ’ ਜਿਹੀਆਂ ਫਿਲਮਾਂ ’ਚ ਯਾਦਗਾਰੀ ਭੂਮਿਕਾਵਾਂ ਨਿਭਾਉਣ ਅਤੇ ਆਪਣੀ ਕਾਮੇਡੀ ਨਾਲ ਲੋਕਾਂ ਦੇ ਚਿਹਰਿਆਂ ’ਤੇ ਹਾਸਾ ਲਿਆਉਣ...
ਖਾਸ ਖ਼ਬਰਮਨੋਰੰਜਨਰਾਸ਼ਟਰੀਬ੍ਰਜਰਾਜ ਉਤਸਵ: ਹੇਮਾ ਮਾਲਿਨੀ ਪੇਸ਼ ਕਰੇਗੀ ਨ੍ਰਿਤ ਨਾਟਕCurrent UpdatesOctober 26, 2025 October 26, 2025 ਮਥੁਰਾ- ਇੱਥੇ ਐਤਵਾਰ ਨੂੰ ਸ਼ੁਰੂ ਹੋਣ ਵਾਲੇ ਸਾਲਾਨਾ ਬ੍ਰਜਰਾਜ ਉਤਸਵ ਲਈ ਮਥੁਰਾ ਸ਼ਹਿਰ ਸਜ ਚੁੱਕਿਆ ਹੈ। 11 ਦਿਨਾਂ ਦੇ ਤਿਉਹਾਰ ਸਬੰਧੀ ਸਮਾਗਮ ਉੱਤਰ ਪ੍ਰਦੇਸ਼ ਦੇ...
ਖਾਸ ਖ਼ਬਰਰਾਸ਼ਟਰੀਆਸਟਰੇਲੀਆ ਦੀਆਂ ਦੋ ਮਹਿਲਾ ਕ੍ਰਿਕਟਰਾਂ ਨਾਲ ਛੇੜਛਾੜCurrent UpdatesOctober 26, 2025 October 26, 2025 ਇੰਦੌਰ- ਆਈ ਸੀ ਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿੱਚ ਹਿੱਸਾ ਲੈ ਰਹੀਆਂ ਆਸਟਰੇਲੀਆ ਦੀਆਂ ਦੋ ਮਹਿਲਾ ਕ੍ਰਿਕਟਰਾਂ ਦਾ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਕਥਿਤ ਤੌਰ...
ਖਾਸ ਖ਼ਬਰਰਾਸ਼ਟਰੀਅਡਾਨੀ ਦੀਆਂ ਕੰਪਨੀਆਂ ’ਚ ਨਿਵੇਸ਼ ਤੋਂ ਵਿਵਾਦ:ਐੱਲ ਆਈ ਸੀ ਨੇ ਖ਼ੁਦ ਪੈਸੇ ਲਗਾਉਣ ਦਾ ਕੀਤਾ ਦਾਅਵਾCurrent UpdatesOctober 26, 2025 October 26, 2025 ਨਵੀਂ ਦਿੱਲੀ- ਭਾਰਤੀ ਜੀਵਨ ਬੀਮਾ ਨਿਗਮ (ਐੱਲ ਆਈ ਸੀ) ਵੱਲੋਂ ਅਡਾਨੀ ਗਰੁੱਪ ਦੀਆਂ ਕੰਪਨੀਆਂ ’ਚ ਪੈਸਾ ਲਾਏ ਜਾਣ ਨਾਲ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕੀ...
ਖਾਸ ਖ਼ਬਰਪੰਜਾਬਰਾਸ਼ਟਰੀSSOC ਦੀ ਵੱਡੀ ਕਾਰਵਾਈ; ਦੋ ਆਈ ਈ ਡੀ ਤੇ ਪਿਸਤੌਲ ਸਣੇ ਇੱਕ ਗ੍ਰਿਫ਼ਤਾਰCurrent UpdatesOctober 26, 2025 October 26, 2025 ਅੰਮ੍ਰਿਤਸਰ- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਲਗਪਗ ਢਾਈ-ਢਾਈ ਕਿੱਲੋ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੂਸਿਵ ਡਿਵਾਈਸ (ਆਈ...
ਖਾਸ ਖ਼ਬਰਰਾਸ਼ਟਰੀਲੱਦਾਖ ਪੁਲੀਸ ਦੀ ਪਹਿਲੀ ਪਾਸਿੰਗ-ਆਊਟ ਪਰੇਡCurrent UpdatesOctober 26, 2025 October 26, 2025 ਲੇਹ ਲੱਦਾਖ- ਵਰ੍ਹਾ 2019 ’ਚ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਮਿਲਣ ਮਗਰੋਂ ਅੱਜ ਇੱਥੇ ਲੱਦਾਖ ਪੁਲੀਸ ਫੋਰਸ ਦੇ ਨਵੇਂ ਕਾਂਸਟੇਬਲਾਂ ਦੀ ਪਹਿਲੀ ਪਾਸਿੰਗ-ਆਊਟ...
ਖਾਸ ਖ਼ਬਰਰਾਸ਼ਟਰੀਆਦਿੱਤਿਆਨਾਥ ਵੱਲੋਂ ਨੋਇਡਾ ਹਵਾਈ ਅੱਡੇ ਦਾ ਨਿਰੀਖਣCurrent UpdatesOctober 26, 2025 October 26, 2025 ਨੋਇਡਾ- ਮੁੱਖ ਮੰਤਰੀ ਯੋਗੀ ਆਦਿੱਤਿਨਾਥ ਨੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਜੇਵਰ ’ਚ ਬਣਾਏ ਜਾ ਰਹੇ ਨੋਇਡਾ ਕੌਮਾਂਤਰੀ ਹਵਾਈ ਅੱਡੇ ਦਾ ਨਿਰੀਖਣ ਕੀਤਾ। ਇਸ ਦੌਰਾਨ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਹਿਰਾਸਤ ਵਿੱਚ ਨੌਜਵਾਨ ਦੀ ਮੌਤCurrent UpdatesOctober 26, 2025 October 26, 2025 ਜਲੰਧਰ- ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾਂ ਵਾਸੀਆਂ ਨੇ ਦੋਸ਼ ਲਾਇਆ ਕਿ ਪਿੰਡ ਦੇ 25 ਸਾਲਾ ਨੌਜਵਾਨ ਵੀਰਪਾਲ ਸਿੰਘ ਦੀ ਪੁਲੀਸ ਹਿਰਾਸਤ ਵਿੱਚ ਪੁਲੀਸ ਵੱਲੋਂ ਕੀਤੇ...
ਖਾਸ ਖ਼ਬਰਰਾਸ਼ਟਰੀਕੇਂਦਰ ਨੇ ਬਿਹਾਰੀਆਂ ਨਾਲ ਝੂਠ ਬੋਲਿਆCurrent UpdatesOctober 26, 2025 October 26, 2025 ਨਵੀਂ ਦਿੱਲੀ- ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਤਿਉਹਾਰਾਂ ਦੇ ਮੌਸਮ ’ਚ ਬਿਹਾਰ ਜਾਣ ਲਈ ਲੋੜੀਂਦੀ ਗਿਣਤੀ ’ਚ ਵਿਸ਼ੇਸ਼ ਰੇਲ ਗੱਡੀਆਂ ਚਲਾਉਣ...
ਖਾਸ ਖ਼ਬਰਰਾਸ਼ਟਰੀਨਾਰਲੀਕਰ ਨੂੰ ਵਿਗਿਆਨ ਰਤਨ ਪੁਰਸਕਾਰCurrent UpdatesOctober 26, 2025 October 26, 2025 ਨਵੀਂ ਦਿੱਲੀ- ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਇੱਥੋਂ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਪਗ੍ਰੇਡ ਕੀਤੇ ਟਰਮੀਨਲ 2 ਦਾ ਉਦਘਾਟਨ ਕੀਤਾ, ਜੋ...