ਖਾਸ ਖ਼ਬਰਪੰਜਾਬਰਾਸ਼ਟਰੀਸਿਰਫ਼ 1,000 ਦੇ ਕਰਜ਼ੇ ਕਾਰਨ ਵਿਧਵਾ ਵੱਲੋਂ ਖੁਦਕੁਸ਼ੀCurrent UpdatesNovember 6, 2025 November 6, 2025 ਨੰਗਲ- ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 45 ਸਾਲਾ ਵਿਧਵਾ ਰੰਜਨਾ ਦੇਵੀ ਨੇ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਦੇਰੀ ਨਾਲ ਪੁੱਜੇ ਵਿਦਿਆਰਥੀ ਵੱਲੋਂ ਪ੍ਰੀਖਿਆ ਹਾਲ ’ਚ ਸਹਾਇਕ ਪ੍ਰੋਫੈਸਰ ’ਤੇ ਲੋਹੇ ਦੇ ਬੈਂਚ ਨਾਲ ਹਮਲਾCurrent UpdatesNovember 6, 2025 November 6, 2025 ਪਟਿਆਲਾ: ਇਥੇ ਯੂਨੀਵਰਸਿਟੀ ਕੈਂਪਸ ਵਿੱਚ ਕੰਪਿਊਟਰ ਸਾਇੰਸ ਅਤੇ ਤਕਨਾਲੋਜੀ ਦੇ ਤੀਜੇ ਸਾਲ ਦੇ ਵਿਦਿਆਰਥੀ ਨੇ ਕਥਿਤ ਤੌਰ ’ਤੇ ਇੱਕ ਸਹਾਇਕ ਪ੍ਰੋਫੈਸਰ ’ਤੇ ਲੋਹੇ ਦੇ ਬੈਂਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗCurrent UpdatesNovember 5, 2025 November 5, 2025 ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰCurrent UpdatesNovember 5, 2025 November 5, 2025 ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਾਹਪੁਰ ਕੰਢੀ ਪ੍ਰਾਜੈਕਟ ਨਾਲ ਸੂਬੇ ਨੂੰ ਵੱਡੇ ਪੱਧਰ ’ਤੇ ਮਿਲਣਗੀਆਂ ਬਿਜਲੀ ਅਤੇ ਸਿੰਚਾਈ ਸਹੂਲਤਾਂCurrent UpdatesNovember 5, 2025 November 5, 2025 ਪਠਾਨਕੋਟ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਕੇਂਦਰੀ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ: ਪੰਜਾਬ ਕਾਂਗਰਸ ਪ੍ਰਧਾਨ ਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਕੇਸ ਦਰਜCurrent UpdatesNovember 5, 2025 November 5, 2025 ਕਪੂਰਥਲਾ- ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼...
ਖਾਸ ਖ਼ਬਰਪੰਜਾਬਰਾਸ਼ਟਰੀਗਿਆਨੀ ਜੈਲ ਸਿੰਘ ਬਾਰੇ ਟਿੱਪਣੀ ’ਤੇ ਮੁਆਫੀ ਮੰਗੇ ਰਾਜਾ ਵੜਿੰਗ: ਸਪੀਕਰ ਸੰਧਵਾਂCurrent UpdatesNovember 5, 2025 November 5, 2025 ਕੋਟਕਪੂਰਾ- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਕਾਂਗਰਸੀ ਆਗੂ ਬੂਟਾ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਹੁਣ ਗਿਆਨੀ ਜੈਲ ਸਿੰਘ ਬਾਰੇ ਟਿੱਪਣੀ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੀਯੂ ਸੈਨੇਟ ਮਾਮਲਾ: ਕੇਂਦਰ ਦੇ ਕਦਮ ਵਿਰੁੱਧ ਹਾਈਕੋਰਟ ਜਾਵੇਗੀ ਪੰਜਾਬ ਸਰਕਾਰCurrent UpdatesNovember 5, 2025 November 5, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਪ੍ਰਬੰਧਕੀ ਸੰਸਥਾਵਾਂ—ਸੈਨੇਟ ਅਤੇ ਸਿੰਡੀਕੇਟ — ਦੇ ਪੁਨਰਗਠਨ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ: ਜਥੇਦਾਰ ਧਨੌਲਾCurrent UpdatesNovember 5, 2025 November 5, 2025 ਤਲਵੰਡੀ ਸਾਬੋ- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਦਿੱਤੇ...
ਖਾਸ ਖ਼ਬਰਪੰਜਾਬਰਾਸ਼ਟਰੀਮੋਹਾਲੀ ਹਿੱਟ ਐਂਡ ਰਨ ਕੇਸ: ਨਾਜਾਇਜ਼ ਸਬੰਧਾਂ ਕਾਰਨ ਨੂੰਹ ਅਤੇ ਡਰਾਈਵਰ ਨੇ ਰਚੀ ਕਤਲ ਦੀ ਸਾਜਿਸ਼Current UpdatesNovember 5, 2025 November 5, 2025 ਮੋਹਾਲੀ- ਇੱਥੋਂ ਦੇ ਫੇਜ਼-2 ਦੇ ਵਸਨੀਕ ਭਰਤ ਭੂਸ਼ਣ ਨੂੰ ਆਪਣੀ 80 ਸਾਲਾ ਮਾਂ ਸੁਰਿੰਦਰ ਕੌਰ ਦੇ ਕਾਤਲਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਅੱਠ...