ਚੰਡੀਗੜ੍ਹਪੰਜਾਬਡੀ ਟੀ ਐੱਫ ਨੇ ਬਦਲੀ ਪੋਰਟਲ ਤੇ ਰਜਿਸਟਰੇਸ਼ਨ ਮੁੜ ਖੋਲ੍ਹਣ ਦੀ ਕੀਤੀ ਮੰਗCurrent UpdatesJune 3, 2023June 3, 2023 June 3, 2023June 3, 2023 ਸੈਸ਼ਨ 2021-22 ਵਿੱਚ ਪ੍ਰਮੋਟਡ ਤੇ ਬਦਲੀ ਕਰਵਾਉਣ ਵਾਲਿਆਂ ਨੂੰ ਦੋ ਸਾਲਾਂ ਠਹਿਰ ਦੀ ਸ਼ਰਤ ਤੋਂ ਛੋਟ ਦਿੱਤੀ ਜਾਵੇ ਚੰਡੀਗੜ੍ਹ :ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਪਹੁੰਚ ਕੇ ਰੇਲ ਹਾਦਸੇ ਦਾ ਜਾਇਜ਼ਾ ਲਿਆ – ਮਰਨ ਵਾਲਿਆਂ ਦੀ ਗਿਣਤੀ 280 ਹੋਈCurrent UpdatesJune 3, 2023 June 3, 2023 ਭੁਵਨੇਸ਼ਵਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਪਹੁੰਚ ਕੇ ਰੇਲ ਹਾਦਸੇ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਸਵੇਰੇ ਹਾਦਸੇ ਦੀ ਸਮੀਖਿਆ ਬੈਠਕ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾCurrent UpdatesJune 3, 2023 June 3, 2023 * ਭਿਆਨਕ ਹਾਦਸੇ ‘ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ...
ਖਾਸ ਖ਼ਬਰਖੇਡਾਂਚੰਡੀਗੜ੍ਹ…ਜਦੋਂ ਖੇਡ ਮੰਤਰੀ ਮੀਤ ਹੇਅਰ ਸਕੱਤਰੇਤ ਦੇ ਗਰਾਊਂਡ ਚ ਕ੍ਰਿਕਟ ਖੇਡਣ ਆਏCurrent UpdatesJune 3, 2023 June 3, 2023 ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ,ਚੰਡੀਗੜ੍ਹ ਦੇ ਗਰਾਊਂਡ ਵਿੱਚ ਕ੍ਰਿਕਟ ਖੇਡਣ ਆਏ। ਸੂਚਨਾ ਤੇ ਲੋਕ ਸੰਪਰਕ...
ਖਾਸ ਖ਼ਬਰਚੰਡੀਗੜ੍ਹਪੰਜਾਬਦੋ ਕਰੋੜ’ ਰਿਸ਼ਵਤ ਕਾਂਡ ਮਾਮਲੇ ਵਿਚ ਚੰਨੀ ਬਾਰੇ ਸਨਸਨੀਖ਼ੇਜ਼ ਖੁਲਾਸੇ, ਪੀੜਤ ਖਿਡਾਰੀ ਆਇਆ ਸਾਹਮਣੇCurrent UpdatesJune 1, 2023June 1, 2023 June 1, 2023June 1, 2023 ਮੁੱਖ ਮੰਤਰੀ ਨੇ ਚੰਨੀ ਦੇ ਭਤੀਜੇ ਦੇ ਘਟੀਆ ਕਾਰਨਾਮਿਆਂ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ, : ਨੌਕਰੀ ਬਦਲੇ ਪੈਸੇ ਮੰਗਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਖਾਸ ਖ਼ਬਰਰਾਸ਼ਟਰੀਮਹਿੰਗਾਈ ਤੋਂ ਵੱਡੀ ਰਾਹਤ, ਹੁਣ ਪਹਿਲਾਂ ਨਾਲੋਂ ਸਸਤਾ ਹੋਇਆ ਰਸੋਈ ਗੈਸ ਸਿਲੰਡਰCurrent UpdatesJune 1, 2023June 1, 2023 June 1, 2023June 1, 2023 ਨਵੀਂ ਦਿੱਲੀ: ਐਲਪੀਜੀ ਗੈਸ ਸਿਲੰਡਰ ਵੇਚਣ ਵਾਲੀਆਂ ਪੈਟਰੋਲੀਅਮ ਕੰਪਨੀਆਂ ਨੇ ਐਲਪੀਜੀ ਦੀਆਂ ਦਰਾਂ ਨੂੰ ਅਪਡੇਟ ਕੀਤਾ ਹੈ। ਅੱਜ ਯਾਨੀ 1 ਜੂਨ ਤੋਂ LPG ਸਿਲੰਡਰ ਸਸਤਾ...
ਖਾਸ ਖ਼ਬਰਪੰਜਾਬਇਸ਼ਤਿਆਕ ਅਹਿਮਦ ਨੇ ਪੰਜਾਬ ਦੀ ਵੰਡ ਦੇ ਅਣਜਾਣੇ ਤੱਥਾਂ ਤੋਂ ਕਰਵਾਇਆ ਸਰੋਤਿਆਂ ਨੂੰ ਰੂਬਰੂCurrent UpdatesJune 1, 2023June 1, 2023 June 1, 2023June 1, 2023 ਪਟਿਆਲਾ: ਆਟਮ ਆਰਟ ਵੱਲੋਂ ਅੱਜ ਇੱਥੇ ਪ੍ਰਭਾਤ ਪਰਵਾਨਾ ਹਾਲ ਵਿੱਚ ‘ ਇਸ਼ਤਿਆਕ ਅਹਿਮਦ ਨਾਲ਼ ਗੱਲਬਾਤ ‘ ਦੇ ਸਿਰਲੇਖ ਹੇਠ ਕਰਵਾਏ ਪ੍ਰੋਗਰਾਮ ਵਿੱਚ ਪ੍ਰਸਿੱਧ ਇਤਿਹਾਸਕਾਰ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰਨ ਵਾਲੇ 300 ਵਿਦਿਆਰਥੀ ਸਨਮਾਨਿਤCurrent UpdatesMay 31, 2023 May 31, 2023 ਮੈਰਿਟ ਹਾਸਲ ਕਰਨ ਵਾਲੇ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਨਗਦ ਪੁਰਸਕਾਰ ਦਿੱਤੇ ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, :ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਲਈ ਆਖਿਆCurrent UpdatesMay 31, 2023May 31, 2023 May 31, 2023May 31, 2023 ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ ਚੰਡੀਗੜ੍ਹ, : ਆਮ ਲੋਕਾਂ ਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾCurrent UpdatesMay 31, 2023May 31, 2023 May 31, 2023May 31, 2023 ਸਕੂਲ ਨੂੰ ਨਵੇਂ ਥਾਂ ‘ਤੇ ਸ਼ਿਫਟ ਕਰਨ ਦੇ ਕਾਰਜ ਵਿੱਚ ਤੇਜੀ ਲਿਆਉਣ ਦੇ ਹੁਕਮ ਸਾਹਿਬਜਾਦਾ ਅਜੀਤ ਸਿੰਘ ਨਗਰ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ....