ਖਾਸ ਖ਼ਬਰਚੰਡੀਗੜ੍ਹਪੰਜਾਬਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲCurrent UpdatesJuly 2, 2023 July 2, 2023 – ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂCurrent UpdatesJuly 1, 2023 July 1, 2023 • ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ, :ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ...
ਖਾਸ ਖ਼ਬਰਚੰਡੀਗੜ੍ਹਪੰਜਾਬਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਰੱਦCurrent UpdatesJune 26, 2023 June 26, 2023 ਜੇ ਅੱਜ ਝੁਕ ਗਏ ਤਾਂ ਸ਼੍ਰੋਮਣੀ ਕਮੇਟੀ ਦਾ ਵਜੂਦ ਖ਼ਤਮ ਹੋ ਜਾਵੇਗਾ : ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ...
ਖਾਸ ਖ਼ਬਰਚੰਡੀਗੜ੍ਹਪੰਜਾਬIAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰCurrent UpdatesJune 26, 2023June 26, 2023 June 26, 2023June 26, 2023 ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾCurrent UpdatesJune 26, 2023June 26, 2023 June 26, 2023June 26, 2023 ਚੰਡੀਗੜ੍ਹ,: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘCurrent UpdatesJune 26, 2023 June 26, 2023 ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀCurrent UpdatesJune 20, 2023June 20, 2023 June 20, 2023June 20, 2023 ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜ਼ਰੂਰੀ ਜਲੰਧਰ ਦੇ ਪੀ.ਏ.ਪੀ. ਮੈਦਾਨ ਵਿੱਚ ਯੋਗ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸCurrent UpdatesJune 20, 2023 June 20, 2023 ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸCurrent UpdatesJune 20, 2023June 20, 2023 June 20, 2023June 20, 2023 ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਮੁੱਖ ਮੰਤਰੀ ਕੋਲ ਹੋਣਗੀਆਂ ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵੀ.ਸੀ. ਨਿਯੁਕਤ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂCurrent UpdatesJune 19, 2023June 19, 2023 June 19, 2023June 19, 2023 ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ...