ਖਾਸ ਖ਼ਬਰਰਾਸ਼ਟਰੀਡੋਡਾ ਸੜਕ ਹਾਦਸੇ ਵਿਚ ਮਾਰੇ ਗਏ 10 ਫੌਜੀਆਂ ਨੂੰ ਸ਼ਰਧਾਂਜਲੀ, ਤਿੰਨ ਹਰਿਆਣਾ ਦੇCurrent UpdatesJanuary 23, 2026 January 23, 2026 ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਭੱਦਰਵਾਹ-ਚੰਬਾ ਅੰਤਰਰਾਜੀ ਸੜਕ ’ਤੇ ਵੀਰਵਾਰ ਨੂੰ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ 10 ਫੌਜੀਆਂ ਨੂੰ ਅੱਜ ਇਥੇ ਸ਼ਰਧਾਂਜਲੀ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀCurrent UpdatesJanuary 23, 2026 January 23, 2026 ਗੁਰਦਾਸਪੁਰ- ਪੰਜਾਬ ਉਲ ਖਾਲਿਸਤਾਨ ਨਾਮ ਦੇ ਇੱਕ ਸੰਗਠਨ ਵੱਲੋਂ ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਜਿਨਾਂ ਸਕੂਲਾਂ...
ਖਾਸ ਖ਼ਬਰਰਾਸ਼ਟਰੀਸ਼ਿਮਲਾ ਵਿਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਪਾਰਾ ਕਈ ਦਰਜੇ ਡਿੱਗਿਆCurrent UpdatesJanuary 23, 2026 January 23, 2026 ਸ਼ਿਮਲਾ- ਤਿੰਨ ਮਹੀਨਿਆਂ ਦੀ ਖ਼ੁਸ਼ਕ ਠੰਢ ਮਗਰੋਂ ਸ਼ਿਮਲਾ ਵਿੱਚ ਸ਼ੁੱਕਰਵਾਰ ਨੂੰ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ। ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਵੀ ਬਰਫ਼ਬਾਰੀ ਹੋ...
ਖਾਸ ਖ਼ਬਰਰਾਸ਼ਟਰੀਸ੍ਰੀਨਗਰ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ; ਸ੍ਰੀਨਗਰ-ਜੰਮੂ ਕੌਮੀ ਸ਼ਾਹਰਾਹ ਬੰਦ, ਕਈ ਉਡਾਣਾਂ ਰੱਦCurrent UpdatesJanuary 23, 2026 January 23, 2026 ਸ੍ਰੀਨਗਰ- ਕਸ਼ਮੀਰ ਦੇ ਬਹੁਤੇ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਤਾਜ਼ਾ ਬਰਫ਼ਬਾਰੀ ਹੋਈ, ਜਿਸ ਵਿੱਚ ਸ੍ਰੀਨਗਰ ਸ਼ਹਿਰ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਵੀ ਸ਼ਾਮਲ ਹੈ। ਬਰਫ਼ਬਾਰੀ ਕਰਕੇ...
ਖਾਸ ਖ਼ਬਰਰਾਸ਼ਟਰੀਕੇਰਲ ਚੋਣਾਂ ਲਈ ਕਾਂਗਰਸ ਹਾਈਕਮਾਂਡ ਦੀ ਅਹਿਮ ਬੈਠਕ: ਸ਼ਸ਼ੀ ਥਰੂਰ ਦੀ ਗੈਰ-ਹਾਜ਼ਰੀ ਨੇ ਖੜ੍ਹੇ ਕੀਤੇ ਸਵਾਲCurrent UpdatesJanuary 23, 2026 January 23, 2026 ਨਵੀਂ ਦਿੱਲੀ- ਕੇਰਲ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਘੜਨ ਲਈ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਸੂਬੇ ਦੇ ਸੀਨੀਅਰ ਆਗੂਆਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਗੈਂਗਸਟਰਾਂ ’ਤੇ ਵਾਰ’ ਅਪਰੇਸ਼ਨ ਤਹਿਤ ਨਿਸ਼ਾਨਾ ਬਣਾਏ 61 ਵਿਦੇਸ਼ੀ ਗੈਂਗਸਟਰ ਕੌਣ ਹਨ?Current UpdatesJanuary 23, 2026 January 23, 2026 ਚੰਡੀਗੜ੍ਹ- ਪੰਜਾਬ ਪੁਲੀਸ ਵੱਲੋਂ ਮੰਗਲਵਾਰ 20 ਜਨਵਰੀ ਤੋਂ ਸ਼ੁਰੂ ਕੀਤੇ 72 ਘੰਟਿਆਂ ਦੇ ਬੇਮਿਸਾਲ ‘ਗੈਂਗਸਟਰਾਂ ’ਤੇ ਵਾਰ’ ਆਪ੍ਰੇਸ਼ਨ ਦੌਰਾਨ ਪੰਜਾਬ ਪੁਲੀਸ ਨੇ 61 ਵੱਡੇ ਗੈਂਗਸਟਰਾਂ...
ਖਾਸ ਖ਼ਬਰਰਾਸ਼ਟਰੀGold-Silver ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ ਕਾਰਨ ਚਾਂਦੀ 3.40 ਲੱਖ ਅਤੇ ਸੋਨਾ 1.59 ਲੱਖ ਦੇ ਪਾਰCurrent UpdatesJanuary 23, 2026 January 23, 2026 ਨਵੀਂ ਦਿੱਲੀ- ਅਮਰੀਕੀ ਡਾਲਰ ਦੀ ਕਮਜ਼ੋਰੀ ਅਤੇ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਦੀਆਂ ਉਮੀਦਾਂ ਦਰਮਿਆਨ ਸ਼ੁੱਕਰਵਾਰ ਨੂੰ ਭਾਰਤੀ ਵਾਅਦਾ ਬਾਜ਼ਾਰ (MCX) ਵਿੱਚ ਸੋਨੇ...
ਖਾਸ ਖ਼ਬਰਰਾਸ਼ਟਰੀਜੰਮੂ: ਮੈਡੀਕਲ ਵਿਦਿਆਰਥੀਆਂ ਨੂੰ ਰਾਹਤ, 24 ਨੂੰ ਹੋਵੇਗੀ ਕਾਊਂਸਲਿੰਗCurrent UpdatesJanuary 22, 2026 January 22, 2026 ਜੰਮੂ- ਮਾਤਾ ਵੈਸ਼ਨੋ ਦੇਵੀ ਮੈਡੀਕਲ ਕਾਲਜ ਦੇ 50 ਐੱਮਬੀਬੀਐੱਸ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜੰਮੂ-ਕਸ਼ਮੀਰ ਬੋਰਡ ਆਫ ਪ੍ਰੋਫੈਸ਼ਨਲ ਐਂਟ੍ਰੈਂਸ ਐਗਜ਼ਾਮੀਨੇਸ਼ਨ ਨੇ ਐਲਾਨ ਕੀਤਾ ਹੈ...
ਖਾਸ ਖ਼ਬਰਰਾਸ਼ਟਰੀਮਜ਼ਦੂਰਾਂ ਨੂੰ ਵੀ ਕਿਸਾਨਾਂ ਦੇ ਰਾਹ ’ਤੇ ਚੱਲਣ ਦੀ ਲੋੜ- ਰਾਹੁਲCurrent UpdatesJanuary 22, 2026 January 22, 2026 ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ MGNREGA ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਤਿੰਨਾਂ ਅਹੁਦਿਆਂ ’ਤੇ ਚੋਣ ਲੜੇਗੀ ‘ਆਪ’Current UpdatesJanuary 22, 2026 January 22, 2026 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ 29 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਤਿੰਨੋਂ ਅਹੁਦਿਆਂ ’ਤੇ ਚੋਣ...