ਖਾਸ ਖ਼ਬਰਰਾਸ਼ਟਰੀਲੋਕ ਸਭਾ ਵਿੱਚ ‘ਵਿਕਸਿਤ ਭਾਰਤ- ਜੀ ਰਾਮ ਜੀ’ (VB-G RAM-G) ਬਿੱਲ 2025 ਪੇਸ਼Current UpdatesDecember 16, 2025 December 16, 2025 ਨਵੀਂ ਦਿੱਲੀ- ਲੋਕ ਸਭਾ ਵਿੱਚ ਮੰਗਲਵਾਰ ਨੂੰ ‘ਵਿਕਸਿਤ ਭਾਰਤ – ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਬਿੱਲ, 2025’ ਪੇਸ਼ ਕੀਤਾ ਗਿਆ। ਇਹ ਬਿੱਲ ਦੋ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਵਾਂਗਚੁੱਕ ਦੀ ਹਿਰਾਸਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਮੁਲਤਵੀCurrent UpdatesDecember 15, 2025 December 15, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਵਾਤਾਵਰਨ ਪੱਖੀ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਅਗਲੇ ਸਾਲ 7 ਜਨਵਰੀ ਤੱਕ...
ਖਾਸ ਖ਼ਬਰਰਾਸ਼ਟਰੀਮਨੀਪੁਰ ਹਿੰਸਾ ਦੇ ਲੀਕ ਹੋਏ ਸਾਰੇ ਆਡੀਓ ਜਾਂਚ ਲਈ ਕਿਉਂ ਨਹੀਂ ਭੇਜੇ: ਸੁਪਰੀਮ ਕੋਰਟCurrent UpdatesDecember 15, 2025 December 15, 2025 ਨਵੀਂ ਦਿੱਲੀ- ਮਨੀਪੁਰ ਹਿੰਸਾ ਮਾਮਲੇ ’ਤੇ ਸੁਪਰੀਮ ਕੋਰਟ ਨੇ ਅੱਜ ਸਵਾਲ ਕੀਤਾ ਕਿ ਲੀਕ ਹੋਏ ਸਾਰੇ ਆਡੀਓ ਕਲਿੱਪ ਫੋਰੈਂਸਿਕ ਜਾਂਚ ਲਈ ਕਿਉਂ ਨਹੀਂ ਭੇਜੇ ਗਏ।...
ਖਾਸ ਖ਼ਬਰਰਾਸ਼ਟਰੀਸੱਚ ਤੇ ਅਹਿੰਸਾ ਦੇ ਮਾਰਗ ’ਤੇ ਚੱਲ ਕੇ ਮੋਦੀ ਸਰਕਾਰ ਨੂੰ ਹਰਾਵਾਂਗੇCurrent UpdatesDecember 14, 2025 December 14, 2025 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਸੱਚ ’ਤੇ ਪਹਿਰਾ ਦੇ ਕੇ ਨਰਿੰਦਰ ਮੋਦੀ ਤੇ ਆਰ ਐਸ ਐਸ ਸਰਕਾਰ ਨੂੰ ਸੱਤਾ ਤੋਂ...
ਖਾਸ ਖ਼ਬਰਰਾਸ਼ਟਰੀਭਲਕੇ ਦਿੱਲੀ ’ਚ ਪ੍ਰਧਾਨ ਮੰਤਰੀ ਮੋਦੀ, CJI ਅਤੇ ਫੌਜ ਮੁਖੀ ਨੂੰ ਮਿਲੇਗਾ ਮੈਸੀCurrent UpdatesDecember 14, 2025 December 14, 2025 ਨਵੀਂ ਦਿੱਲੀ- ਅਰਜਨਟੀਨਾ ਦਾ ਸਟਾਰ ਫੁਟਬਾਲਰ ਲਿਓਨਲ ਮੈਸੀ ਭਾਰਤ ਦੀ ਆਪਣੀ ਤਿੰਨ ਰੋਜ਼ਾ ਫੇਰੀ ਦੇ ਆਖਰੀ ਪੜਾਅ ਤਹਿਤ ਸੋਮਵਾਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਰਾਸ਼ਟਰੀਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਮੋਦੀ ਤੇ ਸੰਸਦ ਮੈਂਬਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀCurrent UpdatesDecember 13, 2025 December 13, 2025 ਨਵੀਂ ਦਿੱਲੀ- ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਸ਼ਨਿੱਚਰਵਾਰ ਨੂੰ ਸੰਸਦ ਮੈਂਬਰਾਂ ਦੀ ਅਗਵਾਈ ਵਿੱਚ ਉਨ੍ਹਾਂ ਸੁਰੱਖਿਆ ਬਲਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜੋ 2001...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਕ੍ਰਾਂਤੀਕਾਰੀ ਸਕੀਮ ਦਾ ਸਿਹਰਾ ਲੈਣ ਲਈ MGNREGA ਦਾ ਨਾਮ ਬਦਲ ਰਹੇ: ਕਾਂਗਰਸCurrent UpdatesDecember 13, 2025 December 13, 2025 ਨਵੀਂ ਦਿੱਲੀ- ਕੈਬਨਿਟ ਵੱਲੋਂ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (MGNREGA) ਦਾ ਨਾਮ ਬਦਲਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕਾਂਗਰਸ ਨੇ...
ਖਾਸ ਖ਼ਬਰਰਾਸ਼ਟਰੀਇੰਡੀਗੋ ਏਅਰਲਾਈਨ ਪ੍ਰਭਾਵਿਤ ਯਾਤਰੀਆਂ ਨੂੰ 10,000 ਦੇ ਵਾਧੂ ਯਾਤਰਾ ਵਾਊਚਰ ਦੇਵੇਗੀCurrent UpdatesDecember 11, 2025 December 11, 2025 ਨਵੀਂ ਦਿੱਲੀ- ਏਅਰਲਾਈਨ ਦੇ ਇੱਕ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਇੰਡੀਗੋ ਪਿਛਲੇ ਕੁਝ ਦਿਨਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਜਿਹੇ ਗ੍ਰਾਹਕਾਂ ਨੂੰ 10,000 ਰੁਪਏ...
ਖਾਸ ਖ਼ਬਰਰਾਸ਼ਟਰੀ1 ਅਰਬ ਤੋਂ ਵੱਧ ਔਰਤਾਂ ਨੇ ਬਚਪਨ ਵਿੱਚ ਜਿਨਸੀ ਹਿੰਸਾ ਦਾ ਸਾਹਮਣਾ ਕੀਤਾCurrent UpdatesDecember 10, 2025 December 10, 2025 ਨਵੀਂ ਦਿੱਲੀ- ‘ਦਿ ਲੈਂਸੇਟ’ ਜਰਨਲ ਵਿੱਚ ਪ੍ਰਕਾਸ਼ਿਤ ਅਨੁਮਾਨਾਂ ਅਨੁਸਾਰ, 2023 ਵਿੱਚ ਦੁਨੀਆ ਭਰ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਇੱਕ ਅਰਬ ਤੋਂ...
ਖਾਸ ਖ਼ਬਰਰਾਸ਼ਟਰੀਇੰਡੀਗੋ ਸੰਕਟ: ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਪੁੱਛਿਆ, ਹਾਲਾਤ ਕਿਉਂ ਵਿਗੜੇ?Current UpdatesDecember 10, 2025 December 10, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਸਵਾਲ ਕੀਤਾ ਕਿ ਇੰਡੀਗੋ ਦੀਆਂ ਕਈ ਉਡਾਣਾਂ ਰੱਦ ਹੋਣ ਦੇ ਹਾਲਾਤ ਕਿਉਂ ਵਿਗੜੇ ਅਤੇ...