ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈCurrent UpdatesNovember 4, 2025 November 4, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆCurrent UpdatesNovember 4, 2025 November 4, 2025 ਅੰਮ੍ਰਿਤਸਰ- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀCurrent UpdatesNovember 4, 2025 November 4, 2025 ਸੁਲਤਾਨਪੁਰ ਲੋਧੀ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਸ਼ੁਰੂ ਹੋ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਨਗਰ ਨਿਗਮ: ਸ਼ਾਮ ਲਾਲ ਜੈਨ ਸੀਨੀਅਰ ਡਿਪਟੀ ਮੇਅਰ ਬਣੇCurrent UpdatesNovember 4, 2025 November 4, 2025 ਬਠਿੰਡਾ- ਬਠਿੰਡਾ ਨਗਰ ਨਿਗਮ ਵਿੱਚ ਅੱਜ ਹੋਈ ਮੀਟਿੰਗ ਦੌਰਾਨ ਸ਼ਾਮ ਲਾਲ ਜੈਨ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ’ਤੇ ਕਬਜ਼ਾ ਜਮਾਉਂਦੇ ਹੋਏ ਬਾਜ਼ੀ ਮਾਰ ਲਈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਿੰਡ ਠੁੱਲੀਵਾਲ ’ਚ ਸੋਗ ਦੀ ਲਹਿਰ; ਫ਼ੌਜੀ ਜਵਾਨ ਬੜਗਾਮ ’ਚ ਡਿਊਟੀ ਦੌਰਾਨ ਸ਼ਹੀਦ !Current UpdatesNovember 4, 2025 November 4, 2025 ਚੰਡੀਗੜ੍ਹ- ਹਲਕੇ ਦੇ ਪਿੰਡ ਠੁੱਲੀਵਾਲ ਦਾ ਫ਼ੌਜੀ ਜਵਾਨ ਸ੍ਰੀਨਗਰ ਦੇ ਬੜਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਗਸੀਰ ਸਿੰਘ ( 35) ਪੁੱਤਰ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਸਥਾਨ ਦੇ ਅਮਿਤ ਸੇਹੜਾ ਨੇ ਜਿੱਤਿਆ ਪੰਜਾਬ ਸਟੇਟ ਲਾਟਰੀ ਦਾ 11 ਕਰੋੜ ਦਾ ਬੰਪਰ ਇਨਾਮCurrent UpdatesNovember 4, 2025 November 4, 2025 ਬਠਿੰਡਾ- ਪੰਜਾਬ ਸਟੇਟ ਲਾਟਰੀ ਦੇ 11 ਕਰੋੜ ਰੁਪਏ ਦੇ ਬੰਪਰ ਇਨਾਮ ਦਾ ਜੇਤੂ ਮਿਲ ਗਿਆ ਹੈ। ਇਹ ਖੁਸ਼ਕਿਸਮਤ ਰਾਜਸਥਾਨ ਦੇ ਜ਼ਿਲ੍ਹਾ ਜੈਪੁਰ ਦੇ ਪਿੰਡ ਕਠਪੁਤਲੀ...
ਖਾਸ ਖ਼ਬਰਪੰਜਾਬਰਾਸ਼ਟਰੀਸਮਰਾਲਾ ਦੇ ਪਿੰਡ ਮਾਣਕੀ ’ਚ ਬਾਈਕ ਸਵਾਰਾਂ ਵੱਲੋਂ ਤਿੰਨ ਦੋਸਤਾਂ ’ਤੇ ਫਾਇਰਿੰਗ; ਇਕ ਦੀ ਮੌਤ; ਦੂਜਾ ਗੰਭੀਰ ਜ਼ਖ਼ਮੀCurrent UpdatesNovember 4, 2025 November 4, 2025 ਲੁਧਿਆਣਾ- ਸਮਰਾਲਾ ਦੇ ਪਿੰਡ ਮਾਣਕੀ ਵਿੱਚ ਸੋਮਵਾਰ ਰਾਤੀਂ ਹਥਿਆਰਬੰਦ ਬਾਈਕ ਸਵਾਰ ਬਦਮਾਸ਼ਾਂ ਨੇ ਤਿੰਨ ਦੋਸਤਾਂ ’ਤੇ ਫਾਇਰਿੰਗ ਕੀਤੀ। ਇਸ ਦੌਰਾਨ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ,...
ਖਾਸ ਖ਼ਬਰਪੰਜਾਬਰਾਸ਼ਟਰੀਸੀਬੀਆਈ ਵੱਲੋਂ ਪਟਿਆਲਾ ’ਚ ਬੀਐੱਚ ਪ੍ਰਾਪਰਟੀਜ਼ ਦੇ ਮਾਲਕ ਦੇ ਘਰ ’ਤੇ ਛਾਪਾCurrent UpdatesNovember 4, 2025 November 4, 2025 ਪਟਿਆਲਾ- ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਨੇ ਅੱਜ ਪਟਿਆਲਾ ਵਿੱਚ ਬੀਐੱਚ...
ਖਾਸ ਖ਼ਬਰਪੰਜਾਬਰਾਸ਼ਟਰੀਇੱਕ ‘ਸੁਨਹਿਰੀ’ ਮੁਲਾਕਾਤ’: ਅੰਮ੍ਰਿਤਸਰ ਵਿੱਚ ਇੱਕ ਆਸਟਰੇਲੀਆਈ ਨੂੰ ਮਿਲੀ ‘ਬੇਮਿਸਾਲ ਮਹਿਮਾਨਨਵਾਜ਼ੀ’, ਵੀਡੀਓ ਵਾਇਰਲCurrent UpdatesNovember 4, 2025 November 4, 2025 ਅੰਮ੍ਰਿਤਸਰ- ਇੱਕ ਆਸਟਰੇਲੀਆਈ ਯਾਤਰੀ ਡੰਕਨ ਮੈਕਨੌਟ (Duncan McNaught) ਨੇ ਭਾਰਤ ਆ ਕੇ ਇੱਥੋਂ ਦੀ ‘ਬੇਮਿਸਾਲ ਮਹਿਮਾਨਨਵਾਜ਼ੀ’ ਦੀ ਤਾਰੀਫ਼ ਕੀਤੀ ਹੈ, ਜਿਸ ਤੋਂ ਬਾਅਦ ਇਹ ਵੀਡੀਓ...
ਖਾਸ ਖ਼ਬਰਪੰਜਾਬਰਾਸ਼ਟਰੀਨੈਸ਼ਨਲ ਅਵਾਰਡੀ ਅਧਿਆਪਕ ਖਿਲਾਫ਼ ਪੋਕਸੋ ਦਾ ਕੇਸ ਰੱਦCurrent UpdatesNovember 3, 2025 November 3, 2025 ਨਾਭਾ- ਨਾਭਾ ਦੇ ਚਰਚਿਤ ਕੇਸ ਵਿੱਚ ਤੇਜ਼ ਰਫ਼ਤਾਰੀ ਕਾਰਵਾਈ ਮਗਰੋਂ ਨੈਸ਼ਨਲ ਐਵਾਰਡੀ ਅਧਿਆਪਕ ਨੂੰ ਪੋਕਸੋ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਅਦਾਲਤ ਵਿੱਚ...