January 1, 2026

#punjabpolice

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹਾਂ ਦੀ ਮਾਰ: ਪੰਜਾਬ ’ਚ ਇੱਕ ਲੱਖ ਏਕੜ ਫ਼ਸਲ ਡੁੱਬੀ

Current Updates
ਚੰਡੀਗੜ੍ਹ- ਪੰਜਾਬ ’ਚ ਕਰੀਬ ਇੱਕ ਲੱਖ ਏਕੜ ਫ਼ਸਲ ਹੜ੍ਹਾਂ ਦੀ ਲਪੇਟ ’ਚ ਆ ਗਈ ਹੈ ਅਤੇ ਹਾਲੇ ਵੀ ਹੜ੍ਹਾਂ ਦੀ ਮਾਰ ਰੁਕ ਨਹੀਂ ਰਹੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ

Current Updates
ਚੰਡੀਗੜ੍ਹ- ਆਪਣੀ ਖੂਬਸੂਰਤ ਕਾਮੇਡੀ ਰਾਹੀਂ ਦਰਸ਼ਕਾਂ ਦੇ ਹਸਾ ਹਸਾ ਕੇ ਢਿੱਡੀ ਪੀੜਾਂ ਪਵਾਉਣ ਵਾਲੇ ਜਸਵਿੰਦਰ ਭੱਲਾ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਜਪਾ ਨੂੰ ਕੈਂਪ ਲਗਾਉਣ ਤੋਂ ਰੋਕਣ ਦਾ ਮਾਮਲਾ ਭਖਿਆ

Current Updates
ਚੰਡੀਗੜ੍ਹ- ਇੱਥੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ਼ਿਕਾਇਤਾਂ ਦੀ ਜਾਂਚ ਲਈ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ, ਜਿਸ ਵਿੱਚ ਏਡੀਸੀ, ਐੱਸਡੀਐੱਮ, ਐੱਸਪੀਐੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਅਲਵਿਦਾ ਭੱਲਾ ਸਾਬ੍ਹ…

Current Updates
ਮੋਹਾਲੀ- ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਪੰਚ ਦੀ ਚਿੱਟਾ ਪੀਣ ਸਮੇਂ ਦੀ ਵਾਇਰਲ ਵੀਡੀਓ ਨੇ ਸਿਆਸੀ ਚਰਚਾ ਛੇੜੀ

Current Updates
ਮੋਗਾ- ਬਲਾਕ ਕੋਟ ਈਸੇ ਖਾਂ ਅਧੀਨ ਪਿੰਡ ਚਿਰਾਗ ਸ਼ਾਹ ਵਾਲਾ ਦੇ ਮੌਜੂਦਾ ਸਰਪੰਚ ਦੀ ਕਥਿਤ ਤੌਰ ’ਤੇ ਚਿੱਟੇ ਦਾ ਨਸ਼ਾ ਕਰਦੇ ਦੀ ਵੀਡੀਓ ਸੋਸ਼ਲ ਮੀਡੀਆ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਿਵਾਨੀ ਦੇ ਜੱਦੀ ਪਿੰਡ ਵਿਚ ਮਨੀਸ਼ਾ ਦਾ ਸਸਕਾਰ, ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ

Current Updates
ਚੰਡੀਗੜ੍ਹ- ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨੀਸ਼ਾ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਧਾਇਕ ਦੇ ਘਰ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ

Current Updates
ਬਰਨਾਲਾ- ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ 15 ਅਗਸਤ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਅਤੇ ਹੋਰ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਆਸ ਦੇ ਹੜ੍ਹ ਨੇ ਮੰਡ ’ਚ ਮਚਾਈ ਤਬਾਹੀ; ਕਈ ਪਿੰਡ ਡੁੱਬੇ, ਫਸਲਾਂ ਬਰਬਾਦ

Current Updates
ਬਿਆਸ- ਡਰੇਨੇਜ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਬਿਆਸ ਦਰਿਆ ਵਿੱਚ ਹੜ੍ਹ ਦੀ ਸਥਿਤੀ ਅੱਜ ਗੰਭੀਰ ਬਣੀ ਰਹੀ ਕਿਉਂਕਿ ਪਾਣੀ ਦਾ ਪੱਧਰ 1.16 ਲੱਖ ਕਿਊਸਿਕ...
ਖਾਸ ਖ਼ਬਰਪੰਜਾਬਰਾਸ਼ਟਰੀ

ਈਡੀ ਵੱਲੋਂ ਫਗਵਾੜਾ ਖੰਡ ਮਿੱਲ ਸਣੇ ਅਕਾਲੀ ਆਗੂ ਦੇ ਟਿਕਾਣਿਆਂ ’ਤੇ ਛਾਪੇ

Current Updates
ਫਗਵਾੜਾ- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਫਗਵਾੜਾ ਸਥਿਤ ਟਿਕਾਣਿਆਂ ’ਤੇ ਛਾਪਾ ਮਾਰਿਆ। ਸੰਘੀ ਏਜੰਸੀ ਦੇ ਅਧਿਕਾਰੀਆਂ ਨੇ...