ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ: ਰਾਜੌਰੀ ਵਿੱਚ ਜ਼ਹਿਰਬਾਦ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤCurrent UpdatesDecember 8, 2024 December 8, 2024 ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਜ਼ਹਿਰਬਾਦ ਕਾਰਨ 40 ਸਾਲਾ ਵਿਅਕਤੀ ਅਤੇ ਉਸ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਜਦਕਿ ਉਸ...
ਪੰਜਾਬਹਰਿਆਣਾ ਪੁਲੀਸ ਨੇ 101 ਕਿਸਾਨਾਂ ਦੇ ਦੂਜੇ ਜਥੇ ’ਤੇ ਵੀ ਸੁੱਟੇ ਅੱਥਰੂ ਗੈਸ ਦੇ ਗੋਲੇCurrent UpdatesDecember 8, 2024 December 8, 2024 ਪਟਿਆਲਾ-ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਈ ਕਾਨੂੰਨੀ ਗਾਰੰਟੀ ਸਣੇ ਵੱਖ ਵੱਖ ਮੰਗਾਂ ਨੂੰ ਲੈ ਕੇ ਕੇਂਦਰ ’ਤੇ ਦਬਾਅ ਬਣਾਉਣ ਲਈ 101 ਕਿਸਾਨਾਂ ਦਾ ਇਕ ਹੋਰ ਜਥਾ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ: ਪੁਲੀਸ ਮੁਲਾਜ਼ਮ ਵੱਲੋਂ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਮਗਰੋਂ ਖ਼ੁਦਕੁਸ਼ੀCurrent UpdatesDecember 8, 2024 December 8, 2024 ਜੰਮੂ-ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਤੜਕੇ ਇਕ ਪੁਲੀਸ ਮੁਲਾਜ਼ਮ ਨੇ ਏਕੇ-47 ਰਾਈਫਲ ਨਾਲ ਆਪਣੇ ਸਾਥੀ ਪੁਲੀਸ ਮੁਲਾਜ਼ਮ ਦੀ ਕਥਿਤ ਤੌਰ ’ਤੇ ਗੋਲੀ ਮਾਰ...
ਖਾਸ ਖ਼ਬਰਰਾਸ਼ਟਰੀਅਮਰੀਕਾ ਵੱਲੋਂ ਭਾਜਪਾ ਦੇ ਦੋਸ਼ਾਂ ਨੂੰ ਖਾਰਜ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਨੇ ਕੀਤੀ ਟਿੱਪਣੀCurrent UpdatesDecember 8, 2024 December 8, 2024 ਨਵੀਂ ਦਿੱਲੀ-ਅਮਰੀਕਾ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਕਿ ਭਾਰਤ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਪਿੱਛੇ ਅਮਰੀਕੀ ‘ਡੀਪ ਸਟੇਟ’...
ਖਾਸ ਖ਼ਬਰਮਨੋਰੰਜਨਰਾਸ਼ਟਰੀਕਾਂਗਰਸ ਵੱਲੋਂ ਭਾਰਤ-ਚੀਨ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਸੰਸਦ ਵਿੱਚ ਚਰਚਾ ਕਰਨ ਦੀ ਮੰਗCurrent UpdatesDecember 8, 2024 December 8, 2024 ਨਵੀਂ ਦਿੱਲੀ-ਕਾਂਗਰਸ ਨੇ ਭਾਰਤ-ਚੀਨ ਸਬੰਧਾਂ ਬਾਰੇ ਸੰਸਦ ਵਿੱਚ ਦਿੱਤੇ ਗਏ ਬਿਆਨ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਅੱਜ ਮੰਗ ਕੀਤੀ ਕਿ ਸੰਸਦ ਨੂੰ ਦੋਵੇਂ...
ਖਾਸ ਖ਼ਬਰਰਾਸ਼ਟਰੀਗੁਜਰਾਤ ਦੀ ਅਦਾਲਤ ਵੱਲੋਂ ਹਿਰਾਸਤ ਵਿੱਚ ਤਸੀਹੇ ਦੇਣ ਦੇ ਮਾਮਲੇ ’ਚ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਬਰੀCurrent UpdatesDecember 8, 2024 December 8, 2024 ਪੋਰਬੰਦਰ-ਗੁਜਰਾਤ ਦੇ ਪੋਰਬੰਦਰ ਦੀ ਇਕ ਅਦਾਲਤ ਨੇ ਹਿਰਾਸਤ ਵਿੱਚ ਤਸੀਹੇ ਦੇਣ ਦੇ ਮਾਮਲੇ ਵਿੱਚ ਭਾਰਤੀ ਪੁਲੀਸ ਸੇਵਾ ਦੇ ਸਾਬਕਾ ਅਧਿਕਾਰੀ ਸੰਜੀਵ ਭੱਟ ਨੂੰ ਬਰੀ ਕਰ...
ਖਾਸ ਖ਼ਬਰਰਾਸ਼ਟਰੀਪੂਜਾ ਸਥਾਨਾਂ ਬਾਰੇ ਐਕਟ ਖ਼ਿਲਾਫ਼ ਪਟੀਸ਼ਨਾਂ ਲਈ ਸੀਜੇਆਈ ਵੱਲੋਂ ਵਿਸ਼ੇਸ਼ ਬੈਂਚ ਕਾਇਮ, ਸੁਣਵਾਈ 12 ਨੂੰCurrent UpdatesDecember 7, 2024 December 7, 2024 ਨਵੀਂ ਦਿੱਲੀ-ਭਾਰਤ ਦੇ ਚੀਫ਼ ਜਸਟਿਸ ( ਸੀਜੇਆਈ) ਸੰਜੀਵ ਖੰਨਾ ਨੇ ਪੂਜਾ ਸਥਾਨ (ਵਿਸ਼ੇਸ਼ ਪ੍ਰਬੰਧ) ਐਕਟ, 1991 ਦੀ ਸੰਵਿਧਾਨਿਕ ਵਾਜਬੀਅਤ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਪਟੀਸ਼ਨ ’ਤੇ ਸੁਣਵਾਈ ਅੱਜCurrent UpdatesDecember 7, 2024 December 7, 2024 ਰਾਂਚੀ : ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਲੋਂ ‘ਮੋਦੀ ਸਰਨੇਮ’ ‘ਤੇ ਆਪਣੀ ਪਿਛਲੀ ਟਿੱਪਣੀ ਨੂੰ ਲੈ...
ਖਾਸ ਖ਼ਬਰਮਨੋਰੰਜਨਅੱਲੂ ਅਰਜੁਨ ਨੇ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਭਗਦੜ ਬਾਰੇ ਤੋੜੀ ਚੁੱਪੀCurrent UpdatesDecember 7, 2024December 7, 2024 December 7, 2024December 7, 2024 ਹੈਦਰਾਬਾਦ– ਅਦਾਕਾਰ ਅੱਲੂ ਅਰਜੁਨ ਨੇ ਸ਼ੁੱਕਰਵਾਰ ਨੂੰ ਹੈਦਰਾਬਾਦ ਵਿੱਚ ਇੱਕ ਥੀਏਟਰ ’ਚ ‘ਪੁਸ਼ਪਾ 2’ ਦੇ ਪ੍ਰੀਮੀਅਰ ਸ਼ੋਅ ਦੌਰਾਨ ਦਮ ਘੁੱਟਣ ਕਾਰਨ ਮਰਨ ਵਾਲੀ ਔਰਤ ਦੇ...
ਖਾਸ ਖ਼ਬਰਰਾਸ਼ਟਰੀਕਿਸਾਨ ਅੰਦੋਲਨ ਲਈ ਇਕੱਠ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਪਾਈ ਵੀਡੀਓ, ਮਾਮਲਾ ਦਰਜCurrent UpdatesDecember 7, 2024 December 7, 2024 ਨੋਇਡਾ-ਇੱਥੋਂ ਦੀ ਪੁਲੀਸ ਨੇ ਗੌਤਮਬੁੱਧ ਨਗਰ ਜ਼ਿਲ੍ਹੇ ਵਿਚ ਮਨਾਹੀ ਦੇ ਬਾਵਜੂਦ ਕਿਸਾਨ ਅੰਦੋਲਨ ਵਿਚ ਭੀੜ ਜੁਟਾਉਣ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਨ ਦੇ ਦੋਸ਼ਾਂ...