ਖਾਸ ਖ਼ਬਰਰਾਸ਼ਟਰੀਕੇਰਲ ਚੋਣਾਂ ਲਈ ਕਾਂਗਰਸ ਹਾਈਕਮਾਂਡ ਦੀ ਅਹਿਮ ਬੈਠਕ: ਸ਼ਸ਼ੀ ਥਰੂਰ ਦੀ ਗੈਰ-ਹਾਜ਼ਰੀ ਨੇ ਖੜ੍ਹੇ ਕੀਤੇ ਸਵਾਲCurrent UpdatesJanuary 23, 2026 January 23, 2026 ਨਵੀਂ ਦਿੱਲੀ- ਕੇਰਲ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਘੜਨ ਲਈ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਸੂਬੇ ਦੇ ਸੀਨੀਅਰ ਆਗੂਆਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਗੈਂਗਸਟਰਾਂ ’ਤੇ ਵਾਰ’ ਅਪਰੇਸ਼ਨ ਤਹਿਤ ਨਿਸ਼ਾਨਾ ਬਣਾਏ 61 ਵਿਦੇਸ਼ੀ ਗੈਂਗਸਟਰ ਕੌਣ ਹਨ?Current UpdatesJanuary 23, 2026 January 23, 2026 ਚੰਡੀਗੜ੍ਹ- ਪੰਜਾਬ ਪੁਲੀਸ ਵੱਲੋਂ ਮੰਗਲਵਾਰ 20 ਜਨਵਰੀ ਤੋਂ ਸ਼ੁਰੂ ਕੀਤੇ 72 ਘੰਟਿਆਂ ਦੇ ਬੇਮਿਸਾਲ ‘ਗੈਂਗਸਟਰਾਂ ’ਤੇ ਵਾਰ’ ਆਪ੍ਰੇਸ਼ਨ ਦੌਰਾਨ ਪੰਜਾਬ ਪੁਲੀਸ ਨੇ 61 ਵੱਡੇ ਗੈਂਗਸਟਰਾਂ...
ਖਾਸ ਖ਼ਬਰਰਾਸ਼ਟਰੀGold-Silver ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ ਕਾਰਨ ਚਾਂਦੀ 3.40 ਲੱਖ ਅਤੇ ਸੋਨਾ 1.59 ਲੱਖ ਦੇ ਪਾਰCurrent UpdatesJanuary 23, 2026 January 23, 2026 ਨਵੀਂ ਦਿੱਲੀ- ਅਮਰੀਕੀ ਡਾਲਰ ਦੀ ਕਮਜ਼ੋਰੀ ਅਤੇ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਦੀਆਂ ਉਮੀਦਾਂ ਦਰਮਿਆਨ ਸ਼ੁੱਕਰਵਾਰ ਨੂੰ ਭਾਰਤੀ ਵਾਅਦਾ ਬਾਜ਼ਾਰ (MCX) ਵਿੱਚ ਸੋਨੇ...
ਖਾਸ ਖ਼ਬਰਰਾਸ਼ਟਰੀਜੰਮੂ: ਮੈਡੀਕਲ ਵਿਦਿਆਰਥੀਆਂ ਨੂੰ ਰਾਹਤ, 24 ਨੂੰ ਹੋਵੇਗੀ ਕਾਊਂਸਲਿੰਗCurrent UpdatesJanuary 22, 2026 January 22, 2026 ਜੰਮੂ- ਮਾਤਾ ਵੈਸ਼ਨੋ ਦੇਵੀ ਮੈਡੀਕਲ ਕਾਲਜ ਦੇ 50 ਐੱਮਬੀਬੀਐੱਸ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜੰਮੂ-ਕਸ਼ਮੀਰ ਬੋਰਡ ਆਫ ਪ੍ਰੋਫੈਸ਼ਨਲ ਐਂਟ੍ਰੈਂਸ ਐਗਜ਼ਾਮੀਨੇਸ਼ਨ ਨੇ ਐਲਾਨ ਕੀਤਾ ਹੈ...
ਖਾਸ ਖ਼ਬਰਰਾਸ਼ਟਰੀਮਜ਼ਦੂਰਾਂ ਨੂੰ ਵੀ ਕਿਸਾਨਾਂ ਦੇ ਰਾਹ ’ਤੇ ਚੱਲਣ ਦੀ ਲੋੜ- ਰਾਹੁਲCurrent UpdatesJanuary 22, 2026 January 22, 2026 ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ MGNREGA ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਤਿੰਨਾਂ ਅਹੁਦਿਆਂ ’ਤੇ ਚੋਣ ਲੜੇਗੀ ‘ਆਪ’Current UpdatesJanuary 22, 2026 January 22, 2026 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ 29 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਤਿੰਨੋਂ ਅਹੁਦਿਆਂ ’ਤੇ ਚੋਣ...
ਖਾਸ ਖ਼ਬਰਰਾਸ਼ਟਰੀ‘ਅਸਲ ਤਾਕਤ ਪੰਜਾਬ ਦੇ ਨੌਜਵਾਨਾਂ ਵਿਚ’: ਥਲ ਸੈਨਾ ਵੱਲੋਂ ਨੌਜਵਾਨਾਂ ਨੂੰ ਸਿੱਖ ਰੈਜੀਮੈਂਟ ’ਚ ਭਰਤੀ ਹੋਣ ਦੀ ਅਪੀਲCurrent UpdatesJanuary 22, 2026 January 22, 2026 ਚੰਡੀਗੜ੍ਹ- ਭਾਰਤੀ ਥਲ ਸੈਨਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਾਨਦਾਰ ਸਿੱਖ ਰੈਜੀਮੈਂਟ ਵਿੱਚ ਭਰਤੀ ਹੋਣ ਦੀ ਅਪੀਲ ਕੀਤੀ ਹੈ। ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ...
ਖਾਸ ਖ਼ਬਰਰਾਸ਼ਟਰੀਦਿੱਲੀ ਕੋਰਟ ਵੱਲੋਂ ਸੱਜਣ ਕੁਮਾਰ ਬਰੀCurrent UpdatesJanuary 22, 2026 January 22, 2026 ਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ...
ਖਾਸ ਖ਼ਬਰਰਾਸ਼ਟਰੀਬੰਗਲਾਦੇਸ਼ ਦਾ ਭਾਰਤ ’ਚ T-20 ਵਿਸ਼ਵ ਕੱਪ ਖੇਡਣ ਤੋਂ ਕੋਰਾ ਇਨਕਾਰ; ICC ਨੇ ਬਦਲਵੇਂ ਸਥਾਨ ਦੀ ਮੰਗ ਠੁਕਰਾਈCurrent UpdatesJanuary 22, 2026 January 22, 2026 ਬੰਗਲਾਦੇਸ਼- ਬੰਗਲਾਦੇਸ਼ ਕ੍ਰਿਕਟ ਬੋਰਡ (BCB) ਦੇ ਪ੍ਰਧਾਨ ਅਮੀਨੁਲ ਇਸਲਾਮ ਬੁਲਬੁਲ ਨੇ ਅੱਜ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੀ ਟੀਮ ਨੂੰ ਟੀ-20 ਵਿਸ਼ਵ ਕੱਪ ਲਈ...
ਖਾਸ ਖ਼ਬਰਰਾਸ਼ਟਰੀ‘ਗ੍ਰੀਨਲੈਂਡ ਸਾਡਾ ਖੇਤਰ ਹੈ, ਹਾਂ ਕਹੋ ਨਹੀਂ ਤਾਂ…’, ਸਵਿਟਜ਼ਰਲੈਂਡ ‘ਚ ਟਰੰਪ ਦਾ ਯੂਰਪੀ ਦੇਸ਼ਾਂ ਨੂੰ ਅਲਟੀਮੇਟਮCurrent UpdatesJanuary 22, 2026 January 22, 2026 ਨਵੀਂ ਦਿੱਲੀ: ਬੁੱਧਵਾਰ ਨੂੰ ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਵਿਸ਼ਵ ਆਰਥਿਕ ਮੰਚ (WEF) ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗ੍ਰੀਨਲੈਂਡ ਨੂੰ ਲੈ ਕੇ ਆਪਣੇ ਇਰਾਦੇ ਸਾਫ਼ ਕਰ...