ਖਾਸ ਖ਼ਬਰਚੰਡੀਗੜ੍ਹਰਾਸ਼ਟਰੀਡੀ ਮਾਰਟ:‘ਮੁਹਾਲੀ ਵਾਕ’ ਵਿੱਚ ਡੀ ਮਾਰਟ ਸਟੋਰ ਖੁੱਲ੍ਹਿਆCurrent UpdatesMarch 31, 2025 March 31, 2025 ਚੰਡੀਗੜ੍ਹ- ਚੰਡੀਗੜ੍ਹ ਨਾਲ ਲਗਦੇ ਸੈਕਟਰ 62 ਤੇ ਫੇਜ਼ ਅੱਠ ਮੁਹਾਲੀ ਵਿੱਚ ਉੱਸਰੇ ‘ਮੁਹਾਲੀ ਵਾਕ’ ਮਾਲ ‘ਚ ਅੱਜ ਡੀ ਮਾਰਟ ਸਟੋਰ ਦਾ ਉਦਘਾਟਨ ਹੋਇਆ। ਪੀ ਪੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਾਂਗਰਸੀ ਆਗੂਆਂ ਨੇ ਲਾਏ ਭਗਵੰਤ ਮਾਨ ’ਤੇ ਭਾਜਪਾ ਦੀ ਟ੍ਰੋਲ ਆਰਮੀ ਦਾ ਹਿੱਸਾ ਹੋਣ ਦੇ ਦੋਸ਼Current UpdatesMarch 31, 2025 March 31, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ (LoP) ਰਾਹੁਲ ਗਾਂਧੀ ਦੇ ਲੀਡਰਸ਼ਿਪ ਸਬੰਧੀ ਗੁਣਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਨਗ਼ਦੀ ਮਾਮਲਾ: ਸਾਬਕਾ ਜਸਟਿਸ ਨਿਰਮਲ ਯਾਦਵ ਬਰੀCurrent UpdatesMarch 29, 2025 March 29, 2025 ਚੰਡੀਗੜ੍ਹ: ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਇੱਥੇ ਉਸ ਵੇਲੇ ਦੀ ਜਸਟਿਸ ਨਿਰਮਲ ਯਾਦਵ ਦੇ ਘਰ ਭੇਜੀ ਗਈ ਨਗਦੀ ਮਾਮਲੇ ਵਿਚ ਉਨ੍ਹਾਂ ਨੂੰ ਬਰੀ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਹੁਕਮCurrent UpdatesMarch 28, 2025 March 28, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ’ਚ ਸ਼ਰਾਬ ਹੋਈ ਸਸਤੀ, ਠੇਕਿਆਂ ’ਤੇ ਲੱਗੀ ਭੀੜCurrent UpdatesMarch 27, 2025 March 27, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵਿੱਤ ਵਰ੍ਹੇ 2024-25 ਦੇ ਖਤਮ ਹੋਣ ਦੇ ਨਾਲ ਹੀ ਸ਼ਰਾਬ ਦੇ ਠੇਕਿਆਂ ਦਾ ਕਾਰਜਕਾਲ ਵੀ ਖਤਮ ਹੋ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਆਪ’ ਨੇ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ: ਬਾਜਵਾCurrent UpdatesMarch 27, 2025 March 27, 2025 ਚੰਡੀਗੜ੍ਹ-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਨੇ...
ਖਾਸ ਖ਼ਬਰਰਾਸ਼ਟਰੀਇਨ੍ਹਾਂ ਤਰੀਕਾਂ ਨੂੰ ਵੀ ਖੁੱਲ੍ਹੇ ਰਹਿਣਗੇ ਆਮਦਨ ਕਰ ਵਿਭਾਗ ਦੇ ਦਫ਼ਤਰCurrent UpdatesMarch 27, 2025 March 27, 2025 ਨਵੀਂ ਦਿੱਲੀ- ਦੇਸ਼ ਭਰ ਵਿੱਚ ਆਮਦਨ ਕਰ ਵਿਭਾਗ ਦੇ ਦਫ਼ਤਰ 29 ਮਾਰਚ ਤੋਂ 31 ਮਾਰਚ ਦੌਰਾਨ ਵੀ ਖੁੱਲ੍ਹੇ ਰਹਿਣਗੇ ਤਾਂ ਜੋ ਵਿੱਤੀ ਸਾਲ ਲਈ ਬਕਾਇਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੀਚੇਵਾਲ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸCurrent UpdatesMarch 27, 2025 March 27, 2025 ਚੰਡੀਗੜ੍ਹ-ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾCurrent UpdatesMarch 26, 2025 March 26, 2025 ਚੰਡੀਗੜ੍ਹ:ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ; ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜCurrent UpdatesMarch 26, 2025 March 26, 2025 ਚੰਡੀਗੜ੍ਹ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਪੇਸ਼ ਬਜਟ ਵਿਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ...