January 2, 2026

#modi

ਖਾਸ ਖ਼ਬਰਪੰਜਾਬਰਾਸ਼ਟਰੀ

ਹੁਸ਼ਿਆਰਪੁਰ ਗੋਲੀ ਕਾਂਡ ਦੇ ਤਿੰਨ ਮੁਲਜ਼ਮ ਮੁਕਾਬਲੇ ਤੋਂ ਬਾਅਦ ਕਾਬੂ

Current Updates
ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਹਾਲ ਹੀ ’ਚ ਇੱਕ ਮੈਡੀਕਲ ਸਟੋਰ ‘ਤੇ ਹੋਈ ਗੋਲੀਬਾਰੀ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਪੁਲੀਸ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਸਰਹੱਦ ਤੋਂ 4 ਡਰੋਨ ਅਤੇ ਹੈਰੋਇਨ ਬਰਾਮਦ

Current Updates
ਅੰਮ੍ਰਿਤਸਰ-  ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦ ’ਤੇ 03 ਪਾਕਿਸਤਾਨੀ ਡਰੋਨਾਂ ਨੂੰ ਬੇਅਸਰ ਕਰਦਿਆਂ 4 ਡਰੋਨ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਖਾਸ ਖ਼ਬਰਰਾਸ਼ਟਰੀ

ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਕੰਮ ਕਰ ਰਹੇ ਹਾਂ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਨੌਜਵਾਨਾਂ ਨੂੰ ਸਮਰੱਥ ਕਰਨ ਲਈ ਕੰਮ...
ਖਾਸ ਖ਼ਬਰਰਾਸ਼ਟਰੀ

ਵੈਸ਼ਨੋ ਦੇਵੀ ਯਾਤਰਾ ਦੌਰਾਨ 34 ਸ਼ਰਧਾਲੂਆਂ ਦੀ ਮੌਤ ਦੀ ਸ਼ਿਕਾਇਤ ’ਤੇ ਅਦਾਲਤ ਨੇ ਪੁਲੀਸ ਰਿਪੋਰਟ ਮੰਗੀ

Current Updates
ਜੰਮੂ-ਕਸ਼ਮੀਰ: ਜੰਮੂ ਕਸ਼ਮੀਰ ਦੀ ਇੱਕ ਅਦਾਲਤ ਨੇ ਪੁਲੀਸ ਤੋਂ ਇੱਕ ਸ਼ਿਕਾਇਤ ’ਤੇ ਕਾਰਵਾਈ ਰਿਪੋਰਟ ਮੰਗੀ ਹੈ, ਜਿਸ ਵਿੱਚ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVDSB) ਦੇ...
ਖਾਸ ਖ਼ਬਰਰਾਸ਼ਟਰੀ

ਪੁਲੀਸ ਕਰਮੀਆਂ ’ਤੇ ਜਬਰ-ਜਨਾਹ ਦਾ ਦੋਸ਼ ਲਾਉਂਦਿਆਂ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀ

Current Updates
ਪੁਣੇ- ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਹਸਪਤਾਲ ਦੀ ਮਹਿਲਾ ਡਾਕਟਰ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਅਤੇ ਆਪਣੇ ਨੋਟ ਵਿੱਚ ਦੋ ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ

Current Updates
ਮੋਰਿੰਡਾ: ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ...
ਖਾਸ ਖ਼ਬਰਰਾਸ਼ਟਰੀ

Meta ਨੇ ਆਨਲਾਈਨ ਘੁਟਾਲਿਆਂ ਤੋਂ ਬਚਾਉਣ ਲਈ ਸੁਰੱਖਿਆ ਸਾਧਨ ਵਧਾਏ

Current Updates
ਨਵੀਂ ਦਿੱਲੀ- ਸੋਸ਼ਲ ਮੀਡੀਆ ਦਿੱਗਜ ਕੰਪਨੀ ਮੈਟਾ ਨੇ ਲੋਕਾਂ ਨੂੰ ਆਨਲਾਈਨ ਧੋਖਾਧੜੀ ਤੋਂ ਸੁਰੱਖਿਅਤ ਰਹਿਣ ਵਿੱਚ ਮਦਦ ਕਰਨ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ।...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

‘ਕਿਉਂਕਿ ਸਾਸ ਭੀ ਕਭੀ ਬਹੂ ਥੀ 2’ ਵਿੱਚ ਬਿਲ ਗੇਟਸ ਕਰਨਗੇ ਅਦਾਕਾਰੀ!

Current Updates
ਚੰਡੀਗੜ੍ਹ- ਦੇਸ਼ ਦੇ ਮਸ਼ਹੂਰ ਡੇਲੀ ਸੋਪ ਸ਼ੋਅ ‘ਕਿਉਂਕਿ ਸਾਸ ਭੀ ਕਭੀ ਬਹੂ ਥੀ 2’ ਵਿੱਚ ਇੱਕ ਨਵਾਂ ਮੋੜ ਆਉਣ ਵਾਲਾ ਹੈ। ਇਸ ਅਚਨਚੇਤ ਪਰ ਦਿਲਚਸਪ...
ਖਾਸ ਖ਼ਬਰਰਾਸ਼ਟਰੀ

ਮਲੇਸ਼ੀਆ ਵਿਚ ਆਸੀਆਨ ਸੰਮੇਲਨ ’ਚ ਵਰਚੁਅਲੀ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਮੋਦੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਆਲਾਲੰਪੁਰ ਵਿੱਚ ਹੋਣ ਵਾਲੇ 47ਵੇਂ ਆਸੀਆਨ ਸੰਮੇਲਨ ਵਿੱਚ ਵਰਚੁਅਲੀ ਸ਼ਾਮਲ ਹੋਣਗੇ। ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਵੀਰਵਾਰ...
ਖਾਸ ਖ਼ਬਰਰਾਸ਼ਟਰੀ

ਰੋਹਿਨੀ ਵਿਚ ਪੁਲੀਸ ਮੁਕਾਬਲੇ ’ਚ ਬਿਹਾਰ ਦੇ ਚਾਰ ਗੈਂਗਸਟਰ ਹਲਾਕ

Current Updates
ਨਵੀਂ ਦਿੱਲੀ- ਬਿਹਾਰ ਵਿਚ ਕਥਿਤ ਕਤਲ ਦੀਆਂ ਕਈ ਵਾਰਦਾਤਾਂ ਵਿਚ ਸ਼ਾਮਲ ਚਾਰ ਲੋੜੀਂਦੇ ਗੈਂਗਸਟਰ ਰੋਹਿਨੀ ਵਿਚ ਦਿੱਲੀ ਤੇ ਬਿਹਾਰ ਪੁਲੀਸ ਦੀ ਸਾਂਝੀ ਟੀਮ ਨਾਲ ਹੋਏ...