ਖਾਸ ਖ਼ਬਰਚੰਡੀਗੜ੍ਹਪੰਜਾਬਲੁਪਤ ਹੋ ਰਹੇ ਜੰਗਲੀ ਜੀਵਨ ਦੀ ਬਹਾਲੀ ਜ਼ਰੂਰੀ : ਡੀਐਸਪੀ ਸਿੰਗਲਾCurrent UpdatesOctober 8, 2023October 8, 2023 October 8, 2023October 8, 2023 ਪਟਿਆਲਾ : ਈਕੋ ਸਿਸਟਮ ਨੂੰ ਕਾਇਮ ਰੱਖਣ ਲਈ ਲੁਪਤ ਹੋਣ ਦੇ ਕਗਾਰ ਤੇ ਪਹੁੰਚ ਚੁੱਕੀਆਂ ਜੰਗਲੀ ਜਾਨਵਰਾਂ ਦੀਆਂ ਪ੍ਰਜਾਤੀਆਂ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਇਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ 11 ਅਕਤੂਬਰ ਨੂੰ ਹੋਣਗੇ ਬੰਦCurrent UpdatesOctober 2, 2023 October 2, 2023 ਗੋਪੇਸ਼ਵਰ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ 11 ਅਕਤੂਬਰ ਨੂੰ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇCurrent UpdatesOctober 2, 2023 October 2, 2023 ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤCurrent UpdatesOctober 2, 2023October 2, 2023 October 2, 2023October 2, 2023 * ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ * 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀCurrent UpdatesSeptember 30, 2023September 30, 2023 September 30, 2023September 30, 2023 ਸਾਲ 2017 ਤੋਂ ਬਕਾਇਆ ਸਨ ਦੇਣਦਾਰੀਆਂ, ਪਿੱਛਲੀਆਂ ਸਰਕਾਰਾਂ ਵੱਲੋਂ ਦੇਣਦਾਰੀਆਂ ਕਲੀਅਰ ਕਰਨ ਬਾਰੇ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ ਚੰਡੀਗੜ੍ਹ, :ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰCurrent UpdatesSeptember 30, 2023 September 30, 2023 ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮCurrent UpdatesSeptember 30, 2023September 30, 2023 September 30, 2023September 30, 2023 ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ: ਮੀਤ ਹੇਅਰ ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀCurrent UpdatesSeptember 30, 2023October 5, 2023 September 30, 2023October 5, 2023 • ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ : ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰCurrent UpdatesSeptember 30, 2023 September 30, 2023 ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ ਚੰਡੀਗੜ:ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮCurrent UpdatesSeptember 9, 2023 September 9, 2023 * ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ * ਮੁੱਖ ਮੰਤਰੀ ਦੀ ਅਗਵਾਈ ‘ਚ ਨੌਜਵਾਨਾਂ ਨੂੰ ਤਕਰੀਬਨ ਡੇਢ ਸਾਲ ਵਿੱਚ 35848 ਸਰਕਾਰੀ...