December 31, 2025

# Delhi

ਖਾਸ ਖ਼ਬਰਰਾਸ਼ਟਰੀ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਡਾ. ਅੰਬੇਡਕਰ ਦੀ ਫੋੋਟੋ ਹਟਾਈ ਗਈ: ਕੇਜਰੀਵਾਲ

Current Updates
ਨਵੀਂ ਦਿੱਲੀ-ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੀ ਨਵੀਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ...
ਖਾਸ ਖ਼ਬਰਰਾਸ਼ਟਰੀ

ਡਿਜੀਟਲ ਮੰਚਾਂ ਨੂੰ ਲਗਾਮ ਪਾਉਣ ਲਈ ਲਿਆਂਦਾ ਜਾਵੇਗਾ ਨਵਾਂ ਕਾਨੂੰਨ

Current Updates
ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...
ਖਾਸ ਖ਼ਬਰਰਾਸ਼ਟਰੀ

ਫੌਜ ਮੁਖੀ ਫਰਾਂਸ ਜਾਣਗੇ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਚਾਰ ਰੋਜ਼ਾ ਦੌਰੇ ਲਈ ਫਰਾਂਸ ਜਾਣਗੇ

Current Updates
ਨਵੀਂ ਦਿੱਲੀ- ਫੌਜ ਮੁਖੀ ਫਰਾਂਸ ਜਾਣਗੇ ਭਾਰਤ ਦੇ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਭਾਰਤ-ਫਰਾਂਸ ਰੱਖਿਆ ਸਹਿਯੋਗ ਨੂੰ ਹੁਲਾਰਾ ਦੇਣ ਦੀਆਂ ਕੋਸ਼ਿਸ਼ਾਂ ਵਜੋਂ 24 ਤੋਂ 27...
ਖਾਸ ਖ਼ਬਰਰਾਸ਼ਟਰੀ

ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨਿਯੁਕਤ

Current Updates
ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੂਜਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।...
ਖਾਸ ਖ਼ਬਰਰਾਸ਼ਟਰੀ

2500 ਰੁਪਏ ਮਾਸਿਕ ਸਹਾਇਤਾ: ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ

Current Updates
ਨਵੀਂ ਦਿੱਲੀ-‘ਆਪ’ ਆਗੂ ਆਤਿਸ਼ੀ ਨੇ ਵਿਧਾਨ ਸਭਾ ਚੋਣ ਮੁਹਿੰਮ ਦੌਰਾਨ ਸੱਤਾਧਾਰੀ ਭਾਜਪਾ ਵੱਲੋਂ ਔਰਤਾਂ ਨੂੰ 2500 ਰੁਪਏ ਦੀ ਮਾਸਿਕ ਸਹਾਇਤਾ ਦੇਣ ਦੇ ਵਾਅਦੇ ਸਬੰਧੀ ਦਿੱਲੀ...
ਖਾਸ ਖ਼ਬਰਰਾਸ਼ਟਰੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

Current Updates
ਨਵੀਂ ਦਿੱਲੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਜਾਰੀ...
ਖਾਸ ਖ਼ਬਰਰਾਸ਼ਟਰੀ

ਪਾਬੰਦੀਸ਼ੁਦਾ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਨਵੇਂ ਕਾਨੂੰਨੀ ਢਾਂਚੇ ਦੀ ਲੋੜ: ਮੰਤਰਾਲਾ

Current Updates
ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...
ਖਾਸ ਖ਼ਬਰਰਾਸ਼ਟਰੀ

ਦੇਸ਼ ਭਾਰਤ ਅਤੇ ਪਾਕਿਸਤਾਨ ਅੱਜ ਫਲੈਗ ਮੀਟਿੰਗ ਕਰਨਗੇ: ਸੂਤਰ

Current Updates
ਨਵੀਂ ਦਿੱਲੀ-ਕੰਟਰੋਲ ਰੇਖਾ (ਐਲਓਸੀ)’ਤੇ ਸਰਹੱਦ ਪਾਰ ਤੋਂ ਗੋਲੀਬਾਰੀ ਅਤੇ ਆਈਈਡੀ ਹਮਲੇ ਦੀਆਂ ਕਈ ਘਟਨਾਵਾਂ ਦੇ ਵਿਚਕਾਰ ਭਾਰਤ ਅਤੇ ਪਾਕਿਸਤਾਨ ਸ਼ੁੱਕਰਵਾਰ(ਅੱਜ) ਨੂੰ ਫਲੈਗ ਮੀਟਿੰਗ ਕਰਨਗੇ। ਸੂਤਰਾਂ...
ਖਾਸ ਖ਼ਬਰਰਾਸ਼ਟਰੀ

ਸੋਨੀਆ ਗਾਂਧੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

Current Updates
ਨਵੀਂ ਦਿੱਲੀ- ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਅੱਜ ਸਵੇਰੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ੍ਰੀਮਤੀ ਗਾਂਧੀ ਨੂੰ ਵੀਰਵਾਰ ਸਵੇਰੇ ਨਿਯਮਤ ਜਾਂਚ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਯਾਸੀਨ ਮਲਿਕ ਨੂੰ ਜੰਮੂ ਅਦਾਲਤ ’ਚ ਵਰਚੁਅਲੀ ਪੇਸ਼ ਹੋਣ ਦੇ ਹੁਕਮ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਇੱਥੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਮੁਖੀ ਯਾਸੀਨ ਮਲਿਕ ਨੂੰ ਤਿਹਾੜ ਜੇਲ੍ਹ ਤੋਂ 7 ਮਾਰਚ ਨੂੰ ਜੰਮੂ ਅਦਾਲਤ ਵਿੱਚ ਵਰਚੁਅਲੀ...