ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਮਿਲੇਗਾ ਲਾਭ, ਪੰਜਾਬ ਸਰਕਾਰ ਦੇ ਪਰਿਵਾਰ ਦੇ ‘ਇਨ-ਸੋਰਸਡ’ ਮੈਂਬਰ ਬਣਨਗੇ ਮੁਲਾਜ਼ਮ
ਚੰਡੀਗੜ੍ਹ- ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ)...
