January 3, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਵਿਧਾਇਕ ਦੇ ਘਰ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ

Current Updates
ਬਰਨਾਲਾ- ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ 15 ਅਗਸਤ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਅਤੇ ਹੋਰ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਆਸ ਦੇ ਹੜ੍ਹ ਨੇ ਮੰਡ ’ਚ ਮਚਾਈ ਤਬਾਹੀ; ਕਈ ਪਿੰਡ ਡੁੱਬੇ, ਫਸਲਾਂ ਬਰਬਾਦ

Current Updates
ਬਿਆਸ- ਡਰੇਨੇਜ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਬਿਆਸ ਦਰਿਆ ਵਿੱਚ ਹੜ੍ਹ ਦੀ ਸਥਿਤੀ ਅੱਜ ਗੰਭੀਰ ਬਣੀ ਰਹੀ ਕਿਉਂਕਿ ਪਾਣੀ ਦਾ ਪੱਧਰ 1.16 ਲੱਖ ਕਿਊਸਿਕ...
ਖਾਸ ਖ਼ਬਰਪੰਜਾਬਰਾਸ਼ਟਰੀ

ਈਡੀ ਵੱਲੋਂ ਫਗਵਾੜਾ ਖੰਡ ਮਿੱਲ ਸਣੇ ਅਕਾਲੀ ਆਗੂ ਦੇ ਟਿਕਾਣਿਆਂ ’ਤੇ ਛਾਪੇ

Current Updates
ਫਗਵਾੜਾ- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਫਗਵਾੜਾ ਸਥਿਤ ਟਿਕਾਣਿਆਂ ’ਤੇ ਛਾਪਾ ਮਾਰਿਆ। ਸੰਘੀ ਏਜੰਸੀ ਦੇ ਅਧਿਕਾਰੀਆਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈਬ੍ਰਿਡ ਕਿਸਮਾਂ: ਝੋਨੇ ਦੀ ਖ਼ਰੀਦ ਵੇਲੇ ਮੁੜ ਪੈਦਾ ਹੋ ਸਕਦੈ ਸੰਕਟ

Current Updates
ਚੰਡੀਗੜ੍ਹ- ਪੰਜਾਬ ’ਚ ਅਗਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਮੌਕੇ ਝੋਨੇ ਦੀ ਖ਼ਰੀਦ ਦਾ ਨਵਾਂ ਸੰਕਟ ਖੜ੍ਹਾ ਹੋ ਸਕਦਾ ਹੈ। ਸੂਬੇ ਦੇ ਚੌਲ ਮਿੱਲ ਮਾਲਕਾਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਹੜ੍ਹਾਂ ਦੀ ਮਾਰ: ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇ

Current Updates
ਨੰਗਲ- ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼ਿਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਹ ਨਿਯੁਕਤੀ ਪੱਤਰ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਬਿਸ਼ਨੋਈ ਗਰੋਹ ਦੇ ਦੋ ਗੁਰਗੇ ਗ੍ਰਿਫ਼ਤਾਰ

Current Updates
ਪਟਿਆਲਾ- ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੁਰਗਿਆਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੰਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟ

Current Updates
ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰੂ ਨਾਨਕ ਦੇਵ ਯੂਨੀਰਵਸਿਟੀ ਦੇ ਉਪ ਕੁਲਪਤੀ ਅਕਾਲ ਤਖ਼ਤ ਵਿਖੇ ਤਲਬ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ...