January 1, 2026

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਤਸਕਰਾਂ ਨਾਲ ਸ਼ੱਕੀ ਸਬੰਧ ਰੱਖਣ ਵਾਲੇ ਸਿਪਾਹੀ ਨੂੰ ਮੁੱਖ ਮੰਤਰੀ 15 ਅਗਸਤ ਨੂੰ ਕਰਨਗੇ ਸਨਮਾਨਿਤ

Current Updates
ਫਰੀਦਕੋਟ- ਫਰੀਦਕੋਟ ਵਿਖੇ ਸੁਤੰਤਰਤਾ ਦਿਵਸ ਤੇ ਸੂਬਾ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਪੁਲੀਸ ਨੇ ਇੱਕ ਅਜਿਹੇ ਪੁਲੀਸ ਮੁਲਾਜ਼ਮ ਦਾ ਨਾਮ ਸਨਮਾਨ ਲਈ ਮੁੱਖ ਮੰਤਰੀ ਨੂੰ ਭੇਜਿਆ ਹੋਇਆ...
ਖਾਸ ਖ਼ਬਰਪੰਜਾਬਰਾਸ਼ਟਰੀ

ਅਣਗਹਿਲੀ ਤੇ ਬਦਇੰਤਜ਼ਾਮੀ ਕਾਰਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਲੁਧਿਆਣਾ ਦੀ ਟਰੈਫਿਕ ਸਮੱਸਿਆ

Current Updates
ਲੁਧਿਆਣਾ- ਪੰਜਾਬ ਦਾ ਸਨਅਤੀ ਕੇਂਦਰ ਲੁਧਿਆਣਾ ਕਈ ਸਾਲਾਂ ਤੋਂ ਟਰੈਫਿਕ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਜਿਉਂ-ਜਿਉਂ ਸ਼ਹਿਰ ਫੈਲਦਾ ਜਾ ਰਿਹਾ ਹੈ, ਇਹ ਮਾਮਲਾ ਹੋਰ ਵੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਦੇ ਕਿਸਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ, ਇਸ ਵੇਲੇ ਕੌਮ ਨੂੰ ਇਕਜੁੱਟਤਾ ਦੀ ਲੋੜ: ਧਾਮੀ

Current Updates
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਵੰਡ ਅਤੇ ਦੋ ਅਕਾਲੀ ਦਲ ਬਣ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ, ਹਸਪਤਾਲ ਦਾਖ਼ਲ

Current Updates
ਬਟਾਲਾ- ਪੁਲੀਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਉਸ ਨੇ ਭੱਜਣ ਦਾ ਯਤਨ ਕਰਦਿਆ ਇੱਕ ਪੁਲੀਸ ਕਰਮਚਾਰੀ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚ ਝੜਪ; ਗੋਲੀਬਾਰੀ ’ਚ ਇੱਕ ਦੀ ਮੌਤ ਚਾਰ ਜ਼ਖ਼ਮੀ

Current Updates
ਹਰਦਾਨ- ਇੱਥੇ ਹਰਦੋਛੰਨੀ ਰੋਡ ’ਤੇ ਪਿੰਡ ਹਰਦਾਨ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਵਿਦਿਆਰਥੀਆਂ ਦੇ ਦੋ ਗੁੱਟਾਂ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਦੋਵਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

Current Updates
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

Current Updates
ਅਕਾਲੀ ਦਲ ਦੇ 2007-2017 ਦੇ ਸ਼ਾਸਨ ਨੂੰ ਸੂਬੇ ਦਾ ਕਾਲਾ ਦੌਰ ਦੱਸਿਆ ਕਿਹਾ; ਮੌਕਾਪ੍ਰਸਤ ਕਾਂਗਰਸੀ ਆਗੂ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਵਾਸਤੇ ਲੜ ਰਹੇ ਹਨ...
ਖਾਸ ਖ਼ਬਰਪੰਜਾਬਰਾਸ਼ਟਰੀ

ਲੋਕਾਂ ਨੇ ਆਰਐੱਮਸੀ ਪਲਾਂਟ ਦੇ ਗੇਟ ਨੂੰ ਤਾਲਾ ਜੜਿਆ

Current Updates
ਮੁਹਾਲੀ- ਮੁਹਾਲੀ ਦੇ ਸ਼ਾਹੀਮਾਜਰਾ ਨੇੜੇ ਨਗਰ ਨਿਗਮ ਵੱਲੋਂ ਕੂੜਾ ਕਰਕਟ ਨੂੰ ਪ੍ਰੋਸੈੱਸ ਕਰਨ ਲਈ ਲਗਾਏ ਪਲਾਂਟ ਨੂੰ ਪਿਛਲੇ ਲੰਮੇ ਸਮੇਂ ਤੋਂ ਇੱਥੋਂ ਚੁਕਾਉਣ ਲਈ ਚਾਰਾਜ਼ੋਈ...
ਖਾਸ ਖ਼ਬਰਪੰਜਾਬਰਾਸ਼ਟਰੀ

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ

Current Updates
ਅੰਮ੍ਰਿਤਸਰ- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ...