ਪੰਜਾਬ ‘ਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ
ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਾ ਨਤੀਜਾ; ਅਪ੍ਰੈਲ ਤੋਂ ਅਗਸਤ ਮਹੀਨੇ ਖਜ਼ਾਨੇ ‘ਚ ਆਏ 1811.14 ਕਰੋੜ ਰੁਪਏ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
