ਖਾਸ ਖ਼ਬਰਰਾਸ਼ਟਰੀਕ੍ਰਿਕਟ ਤੇ ਸਿਨੇਮਾ ਦਾ ਰਿਸ਼ਤਾ: ਅਨੁਸ਼ਕਾ ਦੀ ਟ੍ਰੋਲਿੰਗ ’ਤੇ ਸ਼ਰਮੀਲਾ ਟੈਗੋਰ ਨੇ ਤੋੜੀ ਚੁੱਪCurrent UpdatesMay 1, 2026 May 1, 2026 ਮੁੰਬਈ- ਭਾਰਤੀ ਕ੍ਰਿਕਟ ਅਤੇ ਬਾਲੀਵੁੱਡ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ, ਪਰ ਇਸ ਸੁਮੇਲ ਦੇ ਨਾਲ-ਨਾਲ ਅਕਸਰ ਅਦਾਕਾਰਾਵਾਂ ਨੂੰ ਬਿਨਾਂ ਵਜ੍ਹਾ ਜਨਤਕ ਨਿੰਦਾ ਦਾ ਸਾਹਮਣਾ ਕਰਨਾ...
ਖਾਸ ਖ਼ਬਰਪੰਜਾਬਰਾਸ਼ਟਰੀਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀCurrent UpdatesMay 1, 2026 May 1, 2026 ਪਟਿਆਲਾ- ਮਨੁੱਖਤਾ ਦਾ ਫਰਜ਼ ਨਿਭਾਉਂਦਿਆਂ ਪੀ ਆਰ ਟੀ ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਸਵੇਰੇ ਦਫ਼ਤਰ ਜਾਂਦੇ ਸਮੇਂ ਰਸਤੇ ‘ਚ ਵਾਪਰੇ ਇੱਕ ਸੜਕ...
ਖਾਸ ਖ਼ਬਰਪੰਜਾਬਰਾਸ਼ਟਰੀਗੁਆਂਢੀ ਨੌਜਵਾਨ ਵੱਲੋਂ 11 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹCurrent UpdatesMay 1, 2026 May 1, 2026 ਪਟਿਆਲਾ- ਪਟਿਆਲਾ ਸ਼ਹਿਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਗੁਆਂਢੀ ਨੌਜਵਾਨ ਵੱਲੋਂ 11 ਸਾਲਾ ਨਾਬਾਲਗ ਬੱਚੀ ਨਾਲ ਕਥਿਤ ਤੌਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਾਜਵਾ ਨੇ ਸਾਰੇ ਵਿਧਾਇਕਾਂ ਦਾ ਇੱਕ ਘੰਟੇ ਅੰਦਰ ‘ਡੋਪ ਟੈਸਟ’ ਮੰਗਿਆCurrent UpdatesMay 1, 2026 May 1, 2026 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਅੱਜ ਉਸ ਵੇਲੇ ਸਿਆਸੀ ਭੂਚਾਲ ਆ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ‘ਚ ਮੌਸਮ ਬਦਲਣ ਦੀ ਪੇਸ਼ੀਨਗੋਈ, ਜਾਣੋ ਅਗਲੇ 5 ਦਿਨਾਂ ਦੀ ਰਿਪੋਰਟCurrent UpdatesMay 1, 2026 May 1, 2026 ਚੰਡੀਗੜ੍ਹ- 2 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਹਿਮਾਲਿਆ ਖੇਤਰ ਵਿੱਚ ਸਰਗਰਮ ਹੋ ਰਹੀ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ 7...
ਖਾਸ ਖ਼ਬਰਪੰਜਾਬਰਾਸ਼ਟਰੀਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸਾਬਕਾ ਮੰਤਰੀ ਦੇ ਪੀ.ਏ. ਦਿਲਬਾਗ ਸਿੰਘ ਨੂੰ ਅਦਾਲਤ ਤੋਂ ਝਟਕਾCurrent UpdatesMay 1, 2026 May 1, 2026 ਅੰਮ੍ਰਿਤਸਰ- ਜ਼ਿਲ੍ਹਾ ਅਤੇ ਸੈਸ਼ਨ ਕੋਰਟ ਨੇ ਅੱਜ ਡਾ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੇ ਤੀਜੇ ਮੁਲਜ਼ਮ ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ...
ਖਾਸ ਖ਼ਬਰਪੰਜਾਬਰਾਸ਼ਟਰੀCM Bhagwant Mann ਦੀ ਕੋਠੀ ਅੱਗੇ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹCurrent UpdatesMay 1, 2026 May 1, 2026 ਸੰਗਰੂਰ- ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅੱਜ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ ਅਤੇ ਅੱਗੇ ਵਧ ਰਹੇ ਬੇਰੁਜ਼ਗਾਰਾਂ ਨੂੰ ਰੋਕਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਵਿੱਚ ‘ਭਰੋਸਗੀ ਮਤਾ’ ਪਾਸ ; ਹੱਕ ‘ਚ ਭੁਗਤੇ ‘ਆਪ’ ਦੇ 88 ਵਿਧਾਇਕCurrent UpdatesMay 1, 2026 May 1, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ‘ਭਰੋਸਗੀ ਮਤਾ’ (Confidence Motion) ਪੇਸ਼ ਕੀਤਾ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨੂੰ ਪੱਛਮੀ ਬੰਗਾਲ ਵਿੱਚ ਜਿੱਤ ਦਿਖਾਈ ਦਿੰਦੀ ਹੈCurrent UpdatesApril 30, 2026 April 30, 2026 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਜਿੱਤਣ ਦਾ ਵਿਸ਼ਵਾਸ ਪ੍ਰਗਟ ਕੀਤਾ ਕਿਉਂਕਿ ਉਨ੍ਹਾਂ ਕਿਹਾ ਕਿ ਵੋਟਰ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਵੱਖ-ਵੱਖ ਜਥੇਬੰਦਆਂ ਵੱਲੋਂ ਮਾਰਚCurrent UpdatesApril 30, 2026 April 30, 2026 ਅੰਮ੍ਰਿਤਸਰ- ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਸਬੰਧ ਵਿੱਚ ਮਾਰਚ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਜਾਰੀ ਰੱਖਣ ਦੀ...