ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਦੀ ਮੌਤ ਦੇ ਸੋਸ਼ਲ ਮੀਡੀਆ ਦਾਅਵੇ ਨੂੰ ਕੀਤਾ ਰੱਦ; ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਅਤੇ ਦਾਅਵਿਆਂ ਨੂੰ ਸਿਖ਼ਰੋਂ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ...
