ਖਾਸ ਖ਼ਬਰਰਾਸ਼ਟਰੀਅਡਾਨੀ ਦੀਆਂ ਕੰਪਨੀਆਂ ’ਚ ਨਿਵੇਸ਼ ਤੋਂ ਵਿਵਾਦ:ਐੱਲ ਆਈ ਸੀ ਨੇ ਖ਼ੁਦ ਪੈਸੇ ਲਗਾਉਣ ਦਾ ਕੀਤਾ ਦਾਅਵਾCurrent UpdatesOctober 26, 2025 October 26, 2025 ਨਵੀਂ ਦਿੱਲੀ- ਭਾਰਤੀ ਜੀਵਨ ਬੀਮਾ ਨਿਗਮ (ਐੱਲ ਆਈ ਸੀ) ਵੱਲੋਂ ਅਡਾਨੀ ਗਰੁੱਪ ਦੀਆਂ ਕੰਪਨੀਆਂ ’ਚ ਪੈਸਾ ਲਾਏ ਜਾਣ ਨਾਲ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕੀ...
ਖਾਸ ਖ਼ਬਰਰਾਸ਼ਟਰੀਕੇਂਦਰ ਨੇ ਬਿਹਾਰੀਆਂ ਨਾਲ ਝੂਠ ਬੋਲਿਆCurrent UpdatesOctober 26, 2025 October 26, 2025 ਨਵੀਂ ਦਿੱਲੀ- ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਤਿਉਹਾਰਾਂ ਦੇ ਮੌਸਮ ’ਚ ਬਿਹਾਰ ਜਾਣ ਲਈ ਲੋੜੀਂਦੀ ਗਿਣਤੀ ’ਚ ਵਿਸ਼ੇਸ਼ ਰੇਲ ਗੱਡੀਆਂ ਚਲਾਉਣ...
ਖਾਸ ਖ਼ਬਰਰਾਸ਼ਟਰੀਨਾਰਲੀਕਰ ਨੂੰ ਵਿਗਿਆਨ ਰਤਨ ਪੁਰਸਕਾਰCurrent UpdatesOctober 26, 2025 October 26, 2025 ਨਵੀਂ ਦਿੱਲੀ- ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਇੱਥੋਂ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਪਗ੍ਰੇਡ ਕੀਤੇ ਟਰਮੀਨਲ 2 ਦਾ ਉਦਘਾਟਨ ਕੀਤਾ, ਜੋ...
ਖਾਸ ਖ਼ਬਰਰਾਸ਼ਟਰੀਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਸ਼ੁਰੂCurrent UpdatesOctober 26, 2025 October 26, 2025 ਨਵੀਂ ਦਿੱਲੀ- ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਨੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਜਿਸ ’ਚ ਪੰਜਾਬ ਦੇ...
ਪੰਜਾਬਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸCurrent UpdatesOctober 25, 2025 October 25, 2025 ਨਵੀਂ ਦਿੱਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ...
ਖਾਸ ਖ਼ਬਰਰਾਸ਼ਟਰੀLIC ਦੇ ਪਾਲਿਸੀ ਧਾਰਕਾਂ ਦੀ ਬੱਚਤ ਦੀ ਅਡਾਨੀ ਨੂੰ ਲਾਭ ਪਹੁੰਚਾਉਣ ਲਈ ਦੁਰਵਰਤੋਂ ਕੀਤੀ ਗਈCurrent UpdatesOctober 25, 2025 October 25, 2025 ਨਵੀਂ ਦਿੱਲੀ- ਕਾਂਗਰਸ ਨੇ ਸ਼ਨਿਚਰਵਾਰ ਨੂੰ ਦੋਸ਼ ਲਾਇਆ ਕਿ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ (LIC) ਦੇ 30 ਕਰੋੜ ਪਾਲਿਸੀ ਧਾਰਕਾਂ ਦੀ ਬੱਚਤ ਦੀ “ਯੋਜਨਾਬੱਧ ਤਰੀਕੇ ਨਾਲ ਦੁਰਵਰਤੋਂ”...
ਖਾਸ ਖ਼ਬਰਰਾਸ਼ਟਰੀਫੇਸਬੁੱਕ ਨੇ ਰਿਲਾਇੰਸ ਦੇ AI ਉੱਦਮ ਵਿੱਚ 30 ਫੀਸਦੀ ਹਿੱਸੇਦਾਰੀ ਰੱਖੀCurrent UpdatesOctober 25, 2025 October 25, 2025 ਨਵੀਂ ਦਿੱਲੀ- ਇੱਕ ਰੈਗੂਲੇਟਰੀ ਫਾਈਲਿੰਗ ਅਨੁਸਾਰ ਮੇਟਾ ਪਲੇਟਫਾਰਮਜ਼, ਇੰਕ. ਦੀ ਫੇਸਬੁੱਕ ਓਵਰਸੀਜ਼ ਅਰਬਪਤੀ ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਵੱਲੋਂ ਸ਼ੁਰੂ ਕੀਤੇ ਗਏ AI (ਆਰਟੀਫੀਸ਼ੀਅਲ ਇੰਟੈਲੀਜੈਂਸ)...
ਖਾਸ ਖ਼ਬਰਰਾਸ਼ਟਰੀਵਾਸ਼ਿੰਗਟਨ ਪੋਸਟ ਦੀ ਰਿਪੋਰਟ ਮਾਮਲਾ: ਪੂਰੀ ਜਾਂਚ-ਪੜਤਾਲ ਮਗਰੋਂ ਅਡਾਨੀ ਦੀਆਂ ਕੰਪਨੀਆਂ ’ਚ ਆਜ਼ਾਦਾਨਾ ਤੌਰ ’ਤੇ ਨਿਵੇਸ਼ ਕੀਤਾCurrent UpdatesOctober 25, 2025 October 25, 2025 ਨਵੀਂ ਦਿੱਲੀ- ਭਾਰਤੀ ਜੀਵਨ ਬੀਮਾ ਨਿਗਮ (LIC/ਐੱਲ ਆਈ ਸੀ) ਨੇ ਅੱਜ ਕਿਹਾ ਕਿ ਉਸ ਨੇ ਆਜ਼ਾਦਾਨਾ ਤੌਰ ’ਤੇ ਅਤੇ ਤਫ਼ਸੀਲ ਵਿੱਚ ਜਾਂਚ-ਪੜਤਾਲ ਕਰਨ ਮਗਰੋਂ ਹੀ...
ਖਾਸ ਖ਼ਬਰਰਾਸ਼ਟਰੀਸਰਨਾ ਭਰਾਵਾਂ ਤੇ ਜੀ ਕੇ ਦੀ ਮੈਂਬਰਸ਼ਿਪ ਰੱਦCurrent UpdatesOctober 25, 2025 October 25, 2025 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ....
ਖਾਸ ਖ਼ਬਰਰਾਸ਼ਟਰੀਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਕੰਮ ਕਰ ਰਹੇ ਹਾਂCurrent UpdatesOctober 24, 2025 October 24, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਨੌਜਵਾਨਾਂ ਨੂੰ ਸਮਰੱਥ ਕਰਨ ਲਈ ਕੰਮ...