ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਵਿੱਚ ‘ਭਰੋਸਗੀ ਮਤਾ’ ਪਾਸ ; ਹੱਕ ‘ਚ ਭੁਗਤੇ ‘ਆਪ’ ਦੇ 88 ਵਿਧਾਇਕCurrent UpdatesMay 1, 2026 May 1, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ‘ਭਰੋਸਗੀ ਮਤਾ’ (Confidence Motion) ਪੇਸ਼ ਕੀਤਾ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨੂੰ ਪੱਛਮੀ ਬੰਗਾਲ ਵਿੱਚ ਜਿੱਤ ਦਿਖਾਈ ਦਿੰਦੀ ਹੈCurrent UpdatesApril 30, 2026 April 30, 2026 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਜਿੱਤਣ ਦਾ ਵਿਸ਼ਵਾਸ ਪ੍ਰਗਟ ਕੀਤਾ ਕਿਉਂਕਿ ਉਨ੍ਹਾਂ ਕਿਹਾ ਕਿ ਵੋਟਰ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਵੱਖ-ਵੱਖ ਜਥੇਬੰਦਆਂ ਵੱਲੋਂ ਮਾਰਚCurrent UpdatesApril 30, 2026 April 30, 2026 ਅੰਮ੍ਰਿਤਸਰ- ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਸਬੰਧ ਵਿੱਚ ਮਾਰਚ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਜਾਰੀ ਰੱਖਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ6 ਕਿਲੋ ਹੈਰੋਇਨ ਸਣੇ ਇੱਕ ਗ੍ਰਿਫਤਾਰ, ਦੁਬਈ ਤੱਕ ਜੁੜੇ ਤਾਰCurrent UpdatesApril 30, 2026April 30, 2026 April 30, 2026April 30, 2026 ਅੰਮ੍ਰਿਤਸਰ- ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ-ਜਲੰਧਰ ਹਾਈਵੇਅ ‘ਤੇ ਅੱਡਾ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ’ਚ ਸਕੂਲਾਂ ਨੂੰ ਉਡਾਉਣ ਦੀ ਧਮਕੀCurrent UpdatesApril 30, 2026 April 30, 2026 ਪਟਿਆਲਾ- ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਸਥਿਤ ਬਠੌਣੀਆਂ ਪਿੰਡ ਦੇ ਕੋਲ ਬੰਬ ਨਾਲ ਰੇਲ ਪਟੜੀ ਉਡਾਉਣ ਦੀ ਘਟਨਾ ਤੋਂ ਮਹਿਜ਼ ਦੋ ਦਿਨ ਬਾਅਦ ਹੀ ਪਟਿਆਲਾ...
ਖਾਸ ਖ਼ਬਰਪੰਜਾਬਰਾਸ਼ਟਰੀWeb Series Glory ਦੀ ਟੀਮ ਚੰਡੀਗੜ੍ਹ ਪਹੁੰਚੀ, ਪਹਿਲੀ ਮਈ ਨੂੰ Netflix ’ਤੇ ਹੋਵੇਗੀ ਰਿਲੀਜ਼Current UpdatesApril 30, 2026 April 30, 2026 ਚੰਡੀਗਡ਼੍ਹ- Web series Glory ਵੈੱਬ ਸੀਰੀਜ਼ ‘ਗਲੋਰੀ’ ਦੇ ਮੁੱਖ ਕਿਰਦਾਰ ਸੁਵਿੰਦਰ ਵਿੱਕੀ, ਦਿਵਯੇਂਦੂ ਅਤੇ ਪੁਲਕਿਤ ਸਮਰਾਟ ਲੰਘੇ ਦਿਨੀਂ ਚੰਡੀਗੜ੍ਹ ਪਹੁੰਚੇ। ਇਹ ਵੈੱਬ ਸੀਰੀਜ਼ ਪਹਿਲੀ ਮਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬਾਕਸ ਆਫਿਸ ‘ਤੇ ‘ਭੂਤ ਬੰਗਲਾ’ ਦਾ ਜਾਦੂ ਬਰਕਾਰ !130 ਕਰੋੜ ਪਾਰCurrent UpdatesApril 30, 2026 April 30, 2026 ਚੰਡੀਗੜ੍ਹ- ਮਨੋਰੰਜਨ ਜਗਤ ਤੋਂ ਅਕਸ਼ੈ ਕੁਮਾਰ ਦੇ ਪ੍ਰਸ਼ੰਸਕਾਂ ਲਈ ਇੱਕ ਬਹੁਤ ਹੀ ਸ਼ਾਨਦਾਰ ਖ਼ਬਰ ਸਾਹਮਣੇ ਆਈ ਹੈ। ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਬਾਕਸ ਆਫਿਸ...
ਖਾਸ ਖ਼ਬਰਪੰਜਾਬਰਾਸ਼ਟਰੀਉਦਯੋਗਪਤੀ ਤੋਂ 20 ਕਰੋੜ ਦੀ ਠੱਗੀ, ਗੇਮਿੰਗ ਪਲੇਟਫਾਰਮਾਂ ਰਾਹੀਂ ਲੁਕਾਇਆ ਪੈਸਾCurrent UpdatesApril 30, 2026 April 30, 2026 ਲੁਧਿਆਣਾ- ਲੁਧਿਆਣਾ ਦੇ ਇੱਕ ਉਦਯੋਗਪਤੀ ਨਾਲ ਹੋਈ 19.84 ਕਰੋੜ ਰੁਪਏ ਦੀ ਕ੍ਰਿਪਟੋ ਕਰੰਸੀ ਠੱਗੀ ਮਾਮਲੇ ਵਿੱਚ ਪੁਲੀਸ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਇਸ “ਪਿਗ...
ਖਾਸ ਖ਼ਬਰਪੰਜਾਬਰਾਸ਼ਟਰੀAmritpal Singh ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼; ਅਗਲੀ ਸੁਣਵਾਈ 2 ਮਈ ਨੂੰCurrent UpdatesApril 30, 2026 April 30, 2026 ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਦੇ ਡਿਬਰੂਗੜ੍ਹ ਜੇਲ ਤੋਂ...
ਖਾਸ ਖ਼ਬਰਰਾਸ਼ਟਰੀSupreme Court ਨੇ ਕਾਂਗਰਸੀ ਆਗੂ ਪਵਨ ਖੇੜਾ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰਾਖਵਾਂ ਰੱਖਿਆCurrent UpdatesApril 30, 2026 April 30, 2026 ਨਵੀਂ ਦਿੱਲੀ- ਗ੍ਰਿਫਤਾਰੀ ਦੇ ਖ਼ਦਸ਼ੇ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਪਵਨ ਖੇੜਾ ਦੀ ਅਗਾਊਂ ਜ਼ਮਾਨਤ ਦਾ ਫੈਸਲਾ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਖਵਾਂ ਰੱਖ...