January 2, 2026

Bhagwant Mann

ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਪੁੱਤਰ ਦਾ ਜਨਮ

Current Updates
ਚੰਡੀਗੜ੍ਹ- ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਦੇ ਘਰ ਪੁੱਤ ਨੇ ਜਨਮ ਲਿਆ ਹੈ। ਇਹ ਜਾਣਕਾਰੀ ਰਾਘਵ ਚੱਢਾ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਹਰਿਮੰਦਰ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ 21 ਅਕਤੂਬਰ ਨੂੰ

Current Updates
ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ 21 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹਾਂ ਦੇ ਬਾਵਜੂਦ ਪੰਜਾਬ ਵੱਲੋਂ 175 ਲੱਖ ਮੀਟਰਕ ਟਨ ਝੋਨੇ ਦਾ ਖਰੀਦ ਦਾ ਟੀਚਾ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ...
ਖਾਸ ਖ਼ਬਰਰਾਸ਼ਟਰੀ

ਰਾਸ਼ਟਰੀ ਜਨਤਾ ਦਲ ਤੋਂ ਟਿਕਟ ਨਾ ਮਿਲਣ ’ਤੇ ਪਾਰਟੀ ਵਰਕਰ ਨੇ ਹੰਗਾਮਾ ਕੀਤਾ

Current Updates
ਪਟਨਾ- ਰਾਸ਼ਟਰੀ ਜਨਤਾ ਦਲ ਤੋਂ ਟਿਕਟ ਨਾ ਮਿਲਣ ’ਤੇ ਪ੍ਰੇਸ਼ਾਨ ਹੋਏ ਇੱਕ ਪਾਰਟੀ ਕਾਰਕੁਨ ਨੇ ਲਾਲੂ ਪ੍ਰਸਾਦ ਦੀ ਰਿਹਾਇਸ਼ ਅੱਗੇ ਹੰਗਾਮਾ ਕੀਤਾ। ਮਦਨ ਸਾਹ ਨਾਂ...
ਖਾਸ ਖ਼ਬਰਰਾਸ਼ਟਰੀ

ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਵਿੱਚ ਅਨਿਆਪਤ ਨੇ ਤਨਵੀ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ

Current Updates
ਗੁਹਾਟੀ- ਭਾਰਤੀ ਸ਼ਟਲਰ ਤਨਵੀ ਸ਼ਰਮਾ ਦਾ ਬੀਡਬਲਯੂਐਫ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ਦਾ ਸੁਪਨਾ ਪੂਰਾ ਨਾ ਹੋਇਆ। ਇੱਥੇ ਅੱਜ ਮਹਿਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ

Current Updates
ਲੁਧਿਆਣਾ- ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰੀ ਮਗਰੋਂ ਮੁਅੱਤਲ ਕੀਤੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਸਮਰਾਲਾ ਪੁਲੀਸ ਨੇ ਆਬਕਾਰੀ ਐਕਟ ਤਹਿਤ ਕੇਸ...
ਖਾਸ ਖ਼ਬਰਰਾਸ਼ਟਰੀ

ਮਿਲਾਨ ’ਚ ਫਸੇ ਯਾਤਰੀਆਂ ਨੂੰ ਵਿਸ਼ੇਸ਼ ਉਡਾਣ ਰਾਹੀਂ ਲੈ ਕੇ ਆਵੇਗੀ ਏਅਰ ਇੰਡੀਆ

Current Updates
ਨਵੀਂ ਦਿੱਲੀ- ਏਅਰ ਇੰਡੀਆ ਅੱਜ ਮਿਲਾਨ ਤੋਂ ਦਿੱਲੀ ਲਈ ਇੱਕ ਵਾਧੂ ਉਡਾਣ ਚਲਾਏਗੀ ਤਾਂ ਕਿ ਮਿਲਾਨ ਵਿਚ ਫਸੇ ਯਾਤਰੀਆਂ ਨੂੰ ਭਾਰਤ ਲਿਆਂਦਾ ਜਾ ਸਕੇ। ਜ਼ਿਕਰਯੋਗ...
ਖਾਸ ਖ਼ਬਰਰਾਸ਼ਟਰੀ

1993 blast case ਹਾਈ ਕੋਰਟ ਵੱਲੋਂ ਦੇਵਿੰਦਰ ਪਾਲ ਸਿੰਘ ਭੁੱਲਰ ਦੇ ਕੇਸ ’ਤੇ ਨਜ਼ਰਸਾਨੀ ਦੇ ਹੁਕਮ

Current Updates
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸਜ਼ਾ ਸਮੀਖਿਆ ਕਮੇਟੀ (SRB) ਦੀ ਅਗਾਮੀ ਮੀਟਿੰਗ ਵਿਚ 1993 ਬੰਬ ਧਮਾਕਾ ਕੇਸ, ਜਿਸ ਵਿਚ ਦੇਵਿੰਦਰ ਪਾਲ ਸਿੰਘ ਭੁੱਲਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਤਸਕਰੀ ਮਾਮਲੇ ਵਿਚ ਪਿਸਤੌਲਾਂ ਤੇ ਹੈਰੋਇਨ ਸਣੇ ਪੰਜ ਕਾਬੂ

Current Updates
ਅੰਮ੍ਰਿਤਸਰ- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਕੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਦਿਲਟੁੰਬਵੀਂ ਸ਼ਾਇਰੀ ਤੇ ਆਵਾਜ਼ ਦਾ ਮਾਲਕ ਆਰ ਨੇਤ

Current Updates
ਮਾਨਸਾ-  ਆਰ ਨੇਤ ਮਾਨਸਾ ਦੇ ਰੇਤਲੇ ਟਿੱਬਿਆਂ ’ਚ ਜੰਮਿਆ ਅਤੇ ਪੰਜਾਬ ਦੇ ਮਲਵੱਈ ਸੱਭਿਆਚਾਰ ’ਚ ਖੇਡ-ਮੱਲ ਕੇ ਜਵਾਨ ਹੋਇਆ ਸਿੱਧੇ ਸਾਦੇ ਜੱਟ ਸੁਭਾਅ ਦਾ ਸਿਰਕੱਢ...