January 1, 2026

#punjabpolice

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ਦੀ ਸ਼ੁਰੂਆਤ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਨਾਲ ਨਜਿੱਠਣ ਲਈ 51.4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ‘ਬਾਜ਼ ਅੱਖ’ ‘ ਐਂਟੀ ਡਰੋਨ...
ਖਾਸ ਖ਼ਬਰਪੰਜਾਬਰਾਸ਼ਟਰੀ

ਮੈਡੀਕਲ ਸਟੋਰ ਚਲਾਉਂਦੇ ਪਿਉ-ਪੁੱਤ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ

Current Updates
ਨਾਭਾ- ਇੱਥੇ ਇੱਕ ਮੈਡੀਕਲ ਸਟੋਰ ਚਲਾਉਂਦੇ ਪ੍ਰਤਾਪ ਸਿੰਘ ਅਤੇ ਉਸਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਪੁਲੀਸ ਨੇ 11740 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੌਮੀ ਨਕਸ਼ੇ ’ਤੇੇ ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੱਤਰਕਾਰ ਨਾਲ ਕੁੱਟਮਾਰ ਕਰਨ ਵਾਲੇ ਦੋ ਪੰਜਾਬ ਪੁਲੀਸ ਮੁਲਾਜ਼ਮ ਮੁਅੱਤਲ, ਮਾਮਲਾ ਦਰਜ

Current Updates
ਚੰਡੀਗੜ੍ਹ- ਇੱਥੇ ਇੱਕ ਸਥਾਨਕ ਪੱਤਰਕਾਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲੀਸ ਦੇ ਦੋ ਕਮਾਂਡੋ ਮੁਅੱਤਲ ਕਰ ਦਿੱਤੇ ਗਏ ਹਨ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਮਹਿਲਾ ਕਮਿਸ਼ਨ ਨੇ Karan Aujla ਅਤੇ Honey Singh ਦੇ ਗਾਣਿਆਂ ਦਾ ਖ਼ੁਦ ਨੋਟਿਸ ਲਿਆ

Current Updates
ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਗੀਤ ਐੱਮਐੱਫ ਗੱਭਰੂ (MF Gabaru) ਅਤੇ ਯੋ ਯੋ ਹਨੀ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਹਥਿਆਰ ਤਸਕਰੀ: ਸੱਤ ਪਿਸਤੌਲਾਂ ਸਣੇ ਚਾਰ ਗ੍ਰਿਫ਼ਤਾਰ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ।...
ਖਾਸ ਖ਼ਬਰਪੰਜਾਬਰਾਸ਼ਟਰੀ

ਐਨ.ਸੀ.ਈ.ਆਰ.ਟੀ. ਵੱਲੋਂ ਪਾਠ ਪੁਸਤਕਾਂ ਬਾਰੇ ਫੀਡਬੈਕ ਦੀ ਜਾਂਚ ਲਈ ਪੈਨਲ ਸਥਾਪਤ

Current Updates
ਚੰਡੀਗੜ੍ਹ- ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ NCERT ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP) ਤਹਿਤ ਆਪਣੀਆਂ ਪਾਠ ਪੁਸਤਕਾਂ ਬਾਰੇ ਪ੍ਰਾਪਤ ਫੀਡਬੈਕ ਦੀ ਜਾਂਚ ਕਰਨ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ ਲਾਈ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਉਤੇ ਰੋਕ ਲਗਾ ਦਿੱਤੀ ਹੈ। ਹਾਈ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

Current Updates
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ...