August 15, 2026

#ambani

ਖਾਸ ਖ਼ਬਰਪੰਜਾਬਰਾਸ਼ਟਰੀ

ਸੋਨੇ ਦੀ ਤਸਕਰੀ ਦਾ ਵੱਡਾ ਖੁਲਾਸਾ! ਕੁਆਲਾਲੰਪੁਰ ਫਲਾਈਟ ਫੜਨ ਦੀ ਤਿਆਰੀ ‘ਚ ਸੀ ਯਾਤਰੀ, ਢਾਈ ਕਰੋੜ ਦੇ ਸੋਨੇ ਸਮੇਤ ਗ੍ਰਿਫ਼ਤਾਰ

Current Updates
ਅੰਮ੍ਰਿਤਸਰ: ਕੌਮਾਂਤਰੀ ਹਵਾਈ ਅੱਡੇ ‘ਤੇ ਤਾਇਨਾਤ ਕਸਟਮ ਵਿਭਾਗ (Customs Department) ਦੀ ਟੀਮ ਨੇ ਸੋਨੇ ਦੀ ਤਸਕਰੀ (Gold Smuggling) ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਜਨਤਾ ਦੀ ਜੇਬ ‘ਤੇ ਡਾਕਾ: ਮੋਹਾਲੀ ’ਚ ਪੈਟਰੋਲ 100 ਰੁਪਏ ਤੋਂ ਪਾਰ, ਆਮ ਲੋਕਾਂ ਦਾ ਬਜਟ ਵਿਗੜਿਆ

Current Updates
ਮੋਹਾਲੀ: ਪੰਜਾਬ ਵਿੱਚ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਵੱਲੋਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਤੋਂ ਬਾਅਦ...
ਖਾਸ ਖ਼ਬਰਰਾਸ਼ਟਰੀ

ਊਰਜਾ ਖੇਤਰ ‘ਚ ਭਾਰਤ-UAE ਦਾ ਵੱਡਾ ਕਦਮ: ਰਣਨੀਤਕ ਤੇਲ ਭੰਡਾਰ ਅਤੇ LPG ਸਪਲਾਈ ਨੂੰ ਲੈ ਕੇ ਇਤਿਹਾਸਕ ਸਮਝੌਤੇ ਸਹੀਬੱਧ

Current Updates
ਨਵੀਂ ਦਿੱਲੀ: ਭਾਰਤ ਅਤੇ ਸੰਯੁਕਤ ਅਰਬ ਅਮੀਰਾ (UAE) ਨੇ ਆਪਣੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਊਰਜਾ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕੀਤਾ ਹੈ।...
ਖਾਸ ਖ਼ਬਰਰਾਸ਼ਟਰੀ

ਗੋਇਲ ਭਰਾਵਾਂ ਦੀਆਂ ਵਧੀਆਂ ਮੁਸ਼ਕਲਾਂ! CBI ਅਦਾਲਤ ਨੇ ਰਾਘਵ ਗੋਇਲ ਅਤੇ ਵਿਕਾਸ ਗੋਇਲ ਨੂੰ ਭੇਜਿਆ ਜੇਲ੍ਹ

Current Updates
ਨਵੀਂ ਦਿੱਲੀ:  ਦਿੱਲੀ-ਐੱਨ.ਸੀ.ਆਰ. ਅਤੇ ਪੰਜਾਬ ਦੇ ਪ੍ਰਮੁੱਖ ਕਾਰੋਬਾਰੀ ਗੋਇਲ ਭਰਾਵਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਕੇਂਦਰੀ ਜਾਂਚ ਏਜੰਸੀ (CBI) ਦੀ ਵਿਸ਼ੇਸ਼ ਅਦਾਲਤ ਨੇ ਕਰੋੜਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਪੁਲਿਸ ‘ਚ ਹੜਕੰਪ! 13 ਲੱਖ ਰੁਪਏ ਦੇ ਰਿਸ਼ਵਤ ਮਾਮਲੇ ’ਚ CBI ਦੀ FIR ‘ਚ ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਚੌਹਾਨ ਦਾ ਨਾਂ ਆਇਆ ਸਾਹਮਣੇ

Current Updates
ਚੰਡੀਗੜ੍ਹ: ਪੰਜਾਬ ਪੁਲਿਸ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ 13 ਲੱਖ ਰੁਪਏ ਦੇ ਇੱਕ ਰਿਸ਼ਵਤਖੋਰੀ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ੌਜ ਦੀ ਨੌਕਰੀ ਤੋਂ ਲੈ ਕੇ ਐਨਕਾਊਂਟਰ ਤੱਕ: ਸੁਪਨੇ ਦੇਖਣ ਵਾਲਾ ਗੁਰਪ੍ਰੀਤ ਕਿਵੇਂ ਬਣਿਆ ‘ਸੀਰੀਅਲ ਕਿੱਲਰ’? ਪਰਿਵਾਰ ਹੈਰਾਨ

Current Updates
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ (ਤਰਨਤਾਰਨ ਸਰਹੱਦ) ਦੇ ਰਹਿਣ ਵਾਲੇ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ (46) ਦੀ ਉੱਤਰ ਪ੍ਰਦੇਸ਼ ਦੇ ਚੰਦੌਲੀ ਵਿੱਚ ਹੋਏ ਇੱਕ ਪੁਲਿਸ ਮੁਕਾਬਲੇ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਹਾਈਕੋਰਟ ਤੋਂ ਵੱਡੀ ਰਾਹਤ: ‘ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਕੋਈ ਕਾਰਵਾਈ ਨਾ ਕਰੇ ਪੰਜਾਬ ਸਰਕਾਰ’

Current Updates
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਜ ਸਭਾ ਮੈਂਬਰ (MP) ਸੰਦੀਪ ਪਾਠਕ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ...
ਖਾਸ ਖ਼ਬਰਰਾਸ਼ਟਰੀ

ਗਰਮੀ ਦੇ ਕਹਿਰ ਵਿਚਾਲੇ ਰਾਹਤ ਦੀ ਖ਼ਬਰ! ਸਮੇਂ ਤੋਂ ਪਹਿਲਾਂ ਆਵੇਗਾ ਮੌਨਸੂਨ, 26 ਮਈ ਨੂੰ ਕੇਰਲ ‘ਚ ਦੇਵੇਗਾ ਦਸਤਕ

Current Updates
ਨਵੀਂ ਦਿੱਲੀ: ਦੇਸ਼ ਭਰ ਵਿੱਚ ਪੈ ਰਹੀ ਅੱਤ ਦੀ ਗਰਮੀ ਅਤੇ ਲੂ (Heatwave) ਦੇ ਕਹਿਰ ਵਿਚਾਲੇ ਆਮ ਜਨਤਾ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ...
ਖਾਸ ਖ਼ਬਰਰਾਸ਼ਟਰੀ

ਵਪਾਰਕ ਜਗਤ ਤੋਂ ਵੱਡੀ ਖ਼ਬਰ: ‘ਸਟਰੇਟ ਆਫ਼ ਹਾਰਮੁਜ਼’ ਪਾਰ ਕਰਕੇ ਭਾਰਤ ਵੱਲ ਵਧੇ 2 ਵੱਡੇ ਐੱਲ.ਪੀ.ਜੀ. ਜਹਾਜ਼, 16 ਮਈ ਨੂੰ ਕਾਂਡਲਾ ਬੰਦਰਗਾਹ ਪਹੁੰਚਣ ਦੀ ਉਮੀਦ

Current Updates
ਮੁੰਬਈ- ਸ਼ਿਪਿੰਗ ਮੰਤਰਾਲੇ ਨੇ ਕਿਹਾ ਕਿ 2 ਐਲਪੀਜੀ ਕੈਰੀਅਰ ਜਹਾਜ਼ ਹੋਰਮੁਜ਼ ਜਲਡਮਰੂ ਨੂੰ ਸਫਲਤਾਪੂਰਵਕ ਪਾਰ ਕਰ ਗਏ ਹਨ ਅਤੇ 16 ਮਈ ਨੂੰ ਭਾਰਤ ਦੇ ਕਾਂਡਲਾ...
ਖਾਸ ਖ਼ਬਰਰਾਸ਼ਟਰੀ

ਮਮਤਾ ਬੈਨਰਜੀ ਦੀ ਵਕਾਲਤ ਦੇ ਸਟੇਟਸ ‘ਤੇ ਘਿਰੀ ਸਿਆਸਤ; ਬਾਰ ਕੌਂਸਲ ਆਫ਼ ਇੰਡੀਆ (BCI) ਨੇ ਪੱਛਮੀ ਬੰਗਾਲ ਤੋਂ ਮੰਗੀ ਰਿਪੋਰਟ

Current Updates
ਮੁੰਬਈ- ਬਾਰ ਕੌਂਸਲ ਆਫ਼ ਇੰਡੀਆ (ਬੀਸੀਆਈ) ਨੇ ਪੱਛਮੀ ਬੰਗਾਲ ਬਾਰ ਕੌਂਸਲ ਤੋਂ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵਕੀਲ ਦੇ ਪਹਿਰਾਵੇ ਵਿੱਚ ਪੇਸ਼ ਹੋਣ ਤੋਂ...