ਵੀਡੀਓ ਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਦੇ ਕੇ ਕੀਤਾ ਸਰੀਰਕ ਸ਼ੋਸ਼ਣ, ਲੁਧਿਆਣਾ ਪੁਲਿਸ ਨੇ 3 ਦੋਸ਼ੀਆਂ ਖ਼ਿਲਾਫ਼ ਦਰਜ ਕੀਤਾ ਮੁਕੱਦਮਾ
ਲੁਧਿਆਣਾ : ਥਾਣਾ ਸਲੇਮ ਟਾਬਰੀ ਵਿੱਚ ਇੱਕ ਮਹਿਲਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ...
