ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੌਣ ਹੈ ‘ਪਾਪਾ’ ਬਜਿੰਦਰ ਸਿੰਘ? ਪੰਜਾਬ ਦੇ ਪਾਦਰੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਅੱਜ ਕੱਲ੍ਹ ਕਾਫੀ ਚਰਚਾ ਵਿਚ ਹੈCurrent UpdatesMarch 8, 2025 March 8, 2025 ਚੰਡੀਗੜ੍ਹ- ਪੰਜਾਬ ਦਾ ਇੱਕ ਪਾਦਰੀ, ਜਿਸ ਨੂੰ ਵਾਇਰਲ “ਯਸੂ ਯਸੂ” ਵੀਡੀਓ ਲਈ ਜਾਣਿਆ ਜਾਂਦਾ ਹੈ, ’ਤੇ ਜਲੰਧਰ ਜ਼ਿਲ੍ਹੇ ਵਿੱਚ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕੀਤਾ...
ਖਾਸ ਖ਼ਬਰਚੰਡੀਗੜ੍ਹਹਰਿਆਣਾ ਅਸੈਂਬਲੀ ਦਾ ਬਜਟ ਸੈਸ਼ਨ 10 ਮਾਰਚ ਦੁਪਹਿਰ 2 ਵਜੇ ਤੱਕ ਮੁਲਤਵੀCurrent UpdatesMarch 7, 2025 March 7, 2025 ਚੰਡੀਗੜ੍ਹ- ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ਨਾਲ ਹੋਈ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਸੂਬੇ ਦੀ ਨਾਇਬ ਸਿੰਘ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦCurrent UpdatesMarch 7, 2025 March 7, 2025 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰੋਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਮਿਲਣ ਤੋਂ ਉਤਸ਼ਾਹਿਤ ਨਵ-ਨਿਯੁਕਤ ਉਮੀਦਵਾਰਾਂ ਨੇ ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨCurrent UpdatesMarch 7, 2025 March 7, 2025 ਚੰਡੀਗੜ੍ਹ-ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾCurrent UpdatesMarch 6, 2025 March 6, 2025 ਚੰਡੀਗੜ੍ਹ-ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਕਾਂਗਰਸੀ ਆਗੂਆਂ ’ਚ ਬਿਹਤਰ ਤੇ ਮਿਸਾਲੀ ਤਾਲਮੇਲ: ਬਘੇਲCurrent UpdatesMarch 6, 2025 March 6, 2025 ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਸਰਕਾਰ ਵੱਲੋਂ ਮਾਲ ਅਧਿਕਾਰੀਆਂ ਦੇ ਵਿਆਪਕ ਤਬਾਦਲੇCurrent UpdatesMarch 5, 2025 March 5, 2025 ਚੰਡੀਗੜ੍ਹ– ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮਾਲ ਅਧਿਕਾਰੀਆਂ ਦੇ ਵੱਡੇ ਪੱਧਰ ਉੱਤੇ ਤਬਾਦਲੇ ਕੀਤੇ ਹਨ। ਇਹ ਕਾਰਵਾਈ ਸੂਬੇ ਭਰ ਵਿਚ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਪੁਲੀਸ ਵੱਲੋਂ ਜੋਗਿੰਦਰ ਉਗਰਾਹਾਂ ਗ੍ਰਿਫ਼ਤਾਰ, ਕਿਸਾਨਾਂ ਦਾ ਚੰਡੀਗੜ੍ਹ ਕੂਚ ਰੋਕਣ ਲਈ ਪੁਲੀਸ ਪੱਬਾਂ ਭਾਰCurrent UpdatesMarch 5, 2025 March 5, 2025 ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਨੂੰ ਰੋਕਣ ਲਈ ਪੱਬਾਂ ਭਾਰ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਬੀਕੇਯੂ ਉਗਰਾਹਾਂ ਦੇ ਪ੍ਰਧਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੰਗਮ ਮੰਡਲੀ ਨੇ ਸ਼ਿਵ-ਪਾਰਵਰਤੀ ਵਿਆਹ ਦੀ ਮਹਿਮਾ ਦਾ ਕੀਤਾ ਗੁਣਗਾਣCurrent UpdatesMarch 5, 2025 March 5, 2025 ਚੰਡੀਗੜ੍ਹ-ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਅਤੇ ਲੰਗਰ ਲਗਾਇਆ ਗਿਆ। ਪੰਜਾਬ ਸਿਵਲ ਸਕੱਤਰੇਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀCurrent UpdatesMarch 5, 2025 March 5, 2025 ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ...