ਨਵੀਂ ਸੀਈਸੀ ਨਿਯੁਕਤੀ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਅੱਧੀ ਰਾਤ ਨੂੰ ਲਿਆ ਫੈਸਲਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਲਈ ਨਿਰਾਦਰਯੋਗ: ਰਾਹੁਲ ਗਾਂਧੀ
ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਨਵੇਂ ਮੁੱਖ ਚੋਣ ਕਮਿਸ਼ਨਰ(CEC) ਦੀ ਚੋਣ ਸਬੰਧੀ ਫੈਸਲਾ ਅੱਧੀ ਰਾਤ ਨੂੰ ਲਏ ਜਾਣਾ ਪ੍ਰਧਾਨ ਮੰਤਰੀ ਤੇ ਗ੍ਰਹਿ...
