ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਮਹਿਲਾ ਕਮਿਸ਼ਨ ਨੇ Karan Aujla ਅਤੇ Honey Singh ਦੇ ਗਾਣਿਆਂ ਦਾ ਖ਼ੁਦ ਨੋਟਿਸ ਲਿਆCurrent UpdatesAugust 7, 2025 August 7, 2025 ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਗੀਤ ਐੱਮਐੱਫ ਗੱਭਰੂ (MF Gabaru) ਅਤੇ ਯੋ ਯੋ ਹਨੀ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਹਥਿਆਰ ਤਸਕਰੀ: ਸੱਤ ਪਿਸਤੌਲਾਂ ਸਣੇ ਚਾਰ ਗ੍ਰਿਫ਼ਤਾਰCurrent UpdatesAugust 7, 2025 August 7, 2025 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ।...
ਖਾਸ ਖ਼ਬਰਪੰਜਾਬਰਾਸ਼ਟਰੀਐਨ.ਸੀ.ਈ.ਆਰ.ਟੀ. ਵੱਲੋਂ ਪਾਠ ਪੁਸਤਕਾਂ ਬਾਰੇ ਫੀਡਬੈਕ ਦੀ ਜਾਂਚ ਲਈ ਪੈਨਲ ਸਥਾਪਤCurrent UpdatesAugust 7, 2025 August 7, 2025 ਚੰਡੀਗੜ੍ਹ- ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ NCERT ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP) ਤਹਿਤ ਆਪਣੀਆਂ ਪਾਠ ਪੁਸਤਕਾਂ ਬਾਰੇ ਪ੍ਰਾਪਤ ਫੀਡਬੈਕ ਦੀ ਜਾਂਚ ਕਰਨ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ ਲਾਈCurrent UpdatesAugust 7, 2025 August 7, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਉਤੇ ਰੋਕ ਲਗਾ ਦਿੱਤੀ ਹੈ। ਹਾਈ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆCurrent UpdatesAugust 7, 2025 August 7, 2025 ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ...
Hindi Newsਖਾਸ ਖ਼ਬਰਪੰਜਾਬਵਪਾਰअशविंदर कौर की पुस्तक “सिंहासन बत्तीसी” लोकार्पित-पंजाबी विकिमीडियनज़ समूह ने किया समागम आयोजितCurrent UpdatesAugust 7, 2025 August 7, 2025 पटियाला- लेखिका अशविंदर कौर की ओर से सरल पंजाबी में रूपांतरित राजा विक्रमादित्य के जीवन और पराक्रम से संबंधित 32 लोक कथाओं के संग्रह ‘सिंहासन...
ਖਾਸ ਖ਼ਬਰਪੰਜਾਬਰਾਸ਼ਟਰੀਅਸ਼ਵਿੰਦਰ ਕੌਰ ਦੀ ਪੁਸਤਕ “ਸਿੰਘਾਸਨ ਬੱਤੀਸੀ” ਲੋਕ ਅਰਪਣ-ਪੰਜਾਬੀ ਵਿਕੀਮੀਡੀਅਨਜ਼ ਸਮੂਹ ਨੇ ਕਰਵਾਇਆ ਸਮਾਗਮCurrent UpdatesAugust 7, 2025 August 7, 2025 ਪਟਿਆਲਾ- ਲੇਖਿਕਾ ਅਸ਼ਵਿੰਦਰ ਕੌਰ ਵੱਲੋਂ ਸਰਲ ਪੰਜਾਬੀ ਵਿੱਚ ਰੂਪਾਂਤਰਿਤ ਰਾਜਾ ਵਿਕਰਮਾਦਦਿੱਤਿਆ ਦੇ ਜੀਵਨ ਤੇ ਕਾਰਨਾਮਿਆਂ ਨਾਲ਼ ਜੁੜੀਆਂ 32 ਲੋਕ ਕਥਾਵਾਂ ਦੀ ਪੁਸਤਕ ‘ਸਿੰਘਾਸਨ ਬੱਤੀਸੀ’ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀCurrent UpdatesAugust 7, 2025 August 7, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀCurrent UpdatesAugust 7, 2025 August 7, 2025 ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਰੂਪਨਗਰ: ਸਰਸਾ ਨਦੀ ਦੇ ਹੜ੍ਹ ਦਾ ਪਾਣੀ ਆਸਪੁਰ ਪਿੰਡ ਤੱਕ ਪੁੱਜਿਆ, 4 ਮਜ਼ਦੂਰ ਹੜ੍ਹ ਦੇ ਪਾਣੀ ’ਚ ਫਸੇCurrent UpdatesAugust 6, 2025 August 6, 2025 ਘਨੌਲੀ- ਘਨੌਲੀ ਅਤੇ ਨੇੜਲੇ ਇਲਾਕਿਆਂ ਤੋਂ ਇਲਾਵਾ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਬੀਤੀ ਦੇਰ ਰਾਤ ਤੋਂ ਹੋ ਰਹੀ ਜ਼ੋਰਦਾਰ ਬਾਰਿਸ਼ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡ...