ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਈ.ਟੀ.ਓ. ਅਤੇ ਗੋਇਲ ਨੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਕਰਨਾਟਕ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾCurrent UpdatesOctober 16, 2025 October 16, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਬਿਹਤਰੀਨ ਸਥਾਨ ਵਜੋਂ ਕੀਤਾ ਪੇਸ਼Current UpdatesOctober 16, 2025 October 16, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ...
ਖਾਸ ਖ਼ਬਰਪੰਜਾਬਰਾਸ਼ਟਰੀਅਜਨਾਲਾ ਨੇੜੇ ਖੇਤਾਂ ’ਚੋਂ ਤਿੰਨ ਗਰਨੇਡ ਬਰਾਮਦCurrent UpdatesOctober 16, 2025 October 16, 2025 ਅਜਨਾਲਾ- ਇੱਥੋਂ ਨੇੜਲੇ ਪਿੰਡ ਤੇੜੀ ਦੇ ਖੇਤਾਂ ਵਿੱਚੋਂ ਅਸਲਾ ਤੇ ਬਾਰੂਦ ਬਰਾਮਦ ਹੋਇਆ ਹੈ। ਇਸ ਸਬੰਧੀ ਪੁਲੀਸ ਥਾਣਾ ਅਜਨਾਲਾ ਦੇ ਐਸਐਚਓ ਹਰਚੰਦ ਸਿੰਘ ਨੇ ਦੱਸਿਆ...
ਖਾਸ ਖ਼ਬਰਪੰਜਾਬਰਾਸ਼ਟਰੀਸ਼ੁਤਰਾਣਾ ਦੇ 14 ਪਿੰਡਾਂ ਦੇ 230 ਕਿਸਾਨਾਂ ਨੂੰ 69.56 ਲੱਖ ਰੁਪਏ ਦਾ ਮੁਆਵਜ਼ਾ ਵੰਡਿਆCurrent UpdatesOctober 16, 2025 October 16, 2025 ਪਾਤੜਾਂ- ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਹੜ੍ਹ ਪ੍ਰਭਾਵਿਤ 14 ਪਿੰਡਾਂ ਦੇ 230 ਕਿਸਾਨਾਂ ਨੂੰ 69.56 ਲੱਖ ਰੁਪਏ ਦੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨੇ ਨੀਤੀਗਤ ਫੈਸਲਿਆਂ ਬਾਰੇ ਟਰੰਪ ਅੱਗੇ ਗੋਡੇ ਟੇਕੇCurrent UpdatesOctober 16, 2025 October 16, 2025 ਨਵੀਂ ਦਿੱਲੀ- ਕਾਂਗਰਸ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀਗਤ ਫੈਸਲਿਆਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰਜ਼ੀ ਕੰਪਨੀ ਰਾਹੀਂ 200 ਕਰੋੜ ਦੀ ਧੋਖਾਧੜੀ, ਅੱਠ ਗ੍ਰਿਫ਼ਤਾਰCurrent UpdatesOctober 16, 2025 October 16, 2025 ਖੰਨਾ- ਪੁਲੀਸ ਨੇ ਫ਼ਰਜ਼ੀ ਕੰਪਨੀ ਬਣਾ ਕੇ 200 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼ ਕਰਦਿਆਂ ਅੱਠ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ’ਚ ਹੜ੍ਹ ਆਏCurrent UpdatesOctober 16, 2025 October 16, 2025 ਧਰਮਕੋਟ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ਉੱਤੇ ਸੂਬੇ ਨੂੰ ਹੜ੍ਹਾਂ ’ਚ ਡੋਬਣ...
ਖਾਸ ਖ਼ਬਰਰਾਸ਼ਟਰੀਅਟਾਰਨੀ ਜਨਰਲ ਵੱਲੋਂ ਵਕੀਲ ਰਾਕੇਸ਼ ਕਿਸ਼ੋਰ ਖਿਲਾਫ਼ ਹੱਤਕ ਕਾਰਵਾਈ ਲਈ ਝੰਡੀCurrent UpdatesOctober 16, 2025 October 16, 2025 ਨਵੀਂ ਦਿੱਲੀ- ਅਟਾਰਨੀ ਜਨਰਲ ਨੇ ਭਾਰਤ ਦੇ ਚੀਫ ਜਸਟਿਸ ਬੀਆਰ ਗਵਈ ਉੱਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਵਕੀਲ ਹੱਤਕ ਕਾਰਵਾਈ ਸ਼ੁਰੂ ਕਰਨ ਲਈ ਲੋੜੀਂਦੀ...
ਖਾਸ ਖ਼ਬਰਰਾਸ਼ਟਰੀਮਰਹੂਮ ਕੈਪਟਨ ਸੁਮਿਤ ਸਭਰਵਾਲ ਦੇ ਪਿਤਾ ਵੱਲੋਂ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰCurrent UpdatesOctober 16, 2025 October 16, 2025 ਅਹਿਮਦਾਬਾਦ- ਮਰਹੂਮ ਕੈਪਟਨ ਸੁਮਿਤ ਸਭਰਵਾਲ ਦੇ ਪਿਤਾ ਪੁਸ਼ਕਰਾਜ ਸਭਰਵਾਲ ਅਤੇ ਭਾਰਤੀ ਪਾਇਲਟ ਫੈਡਰੇਸ਼ਨ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ 12 ਜੂਨ ਨੂੰ ਅਹਿਮਦਾਬਾਦ ’ਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਿੰਦਰ ਗੁਪਤਾ ਬਣੇ ਰਾਜ ਸਭਾ ਮੈਂਬਰCurrent UpdatesOctober 16, 2025 October 16, 2025 ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਿੰਦਰ ਗੁਪਤਾ ਅੱਜ ਬਿਨਾਂ ਵਿਰੋਧ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ...