ਖਾਸ ਖ਼ਬਰਰਾਸ਼ਟਰੀਹਾਈ ਕੋਰਟ ਵੱਲੋਂ ਜਬਰ ਜਨਾਹ ਮਾਮਲੇ ਵਿੱਚ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਦੀ 10 ਸਾਲ ਦੀ ਸਜ਼ਾ ਮੁਅੱਤਲCurrent UpdatesSeptember 28, 2025 September 28, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ 2021 ਵਿੱਚ ਇੱਕ ਮਹਿਲਾ ਸਹਿਯੋਗੀ ਨਾਲ ਜਬਰ-ਜਨਾਹ ਦੇ ਕਥਿਤ ਦੋਸ਼ ਹੇਠ ਭਾਰਤੀ ਹਵਾਈ ਸੈਨਾ ਦੇ ਇੱਕ ਅਧਿਕਾਰੀ ਦੀ 10...
ਖਾਸ ਖ਼ਬਰਰਾਸ਼ਟਰੀਅਖੌਤੀ ਧਰਮ ਗੁਰੂ ਚੈਤਨਯਾਨੰਦ ਸਰਸਵਤੀ ਆਗਰਾ ਤੋਂ ਗ੍ਰਿਫ਼ਤਾਰCurrent UpdatesSeptember 28, 2025 September 28, 2025 ਨਵੀਂ ਦਿੱਲੀ- ਦਿੱਲੀ ਦੀ ਇੱਕ ਨਿੱਜੀ ਸੰਸਥਾ ਵਿੱਚ 17 ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਅਖੌਤੀ ਧਾਰਮਿਕ ਆਗੂ ਚੈਤਨਯਾਨੰਦ ਸਰਸਵਤੀ ਨੂੰ ਉੱਤਰ ਪ੍ਰਦੇਸ਼ ਦੇ ਆਗਰਾ...
ਖਾਸ ਖ਼ਬਰਰਾਸ਼ਟਰੀ‘ਅਪਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨੀ ਫੌਜ ਨੇ ਜੰਗਬੰਦੀ ਲਈ ਕੀਤੀ ਸੀ ਅਪੀਲ: ਭਾਰਤCurrent UpdatesSeptember 27, 2025 September 27, 2025 ਨਵੀਂ ਦਿੱਲੀ- ਭਾਰਤ ਨੇ ਕਿਹਾ ਹੈ ਕਿ ‘ਅਪਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨੀ ਫੌਜ ਨੇ ਜੰਗਬੰਦੀ ਲਈ ਉਸ ਅੱਗੇ ਅਪੀਲ ਕੀਤੀ ਸੀ ਅਤੇ ਨਵੀਂ ਦਿੱਲੀ ਤੇ ਇਸਲਾਮਾਬਾਦ...
ਖਾਸ ਖ਼ਬਰਰਾਸ਼ਟਰੀਬੀ.ਐੱਸ.ਐੱਨ.ਐੱਲ. ਦਾ 4G ਸਟੈਕ ‘ਸਵਦੇਸ਼ੀ ਭਾਵਨਾ’ ਦਾ ਪ੍ਰਤੀਕ: ਮੋਦੀCurrent UpdatesSeptember 27, 2025 September 27, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ BSNL ਦਾ 4G Stack ‘ਸਵਦੇਸ਼ੀ ਭਾਵਨਾ’ ਦਾ ਪ੍ਰਤੀਕ ਹੈ। ਕੇਂਦਰੀ ਮੰਤਰੀ ਜੋਤਿਰਾਦਿੱਤਿਆ ਸਿੰਧੀਆ ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ‘ਅਮਰ ਸਿੰਘ ਚਮਕੀਲਾ’ ਲਈ ਸਰਵੋਤਮ ਅਦਾਕਾਰ ਵਜੋਂ ਨਾਮਜ਼ਦCurrent UpdatesSeptember 26, 2025 September 26, 2025 ਨਵੀਂ ਦਿੱਲੀ- ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੂੰ ਫਿਲਮਸਾਜ਼ ਇਮਤਿਆਜ਼ ਅਲੀ ਦੀ ਬਹੁ-ਚਰਚਿਤ ਬਾਇਓਪਿਕ ‘ਅਮਰ ਸਿੰਘ ਚਮਕੀਲਾ’ ਵਿੱਚ ਨਿਭਾਈ ਮੁੱਖ ਭੂਮਿਕਾ ਲਈ ਕੌਮਾਂਤਰੀ ਐਮੀ ਐਵਾਰਡ...
ਖਾਸ ਖ਼ਬਰਰਾਸ਼ਟਰੀਨਜਫ਼ਗੜ੍ਹ ਦੋਹਰਾ ਕਤਲ ਕੇਸ: ਗੁਰੂਗ੍ਰਾਮ ਵਿਚ ਵੱਡੇ ਤੜਕੇ ਪੁਲੀਸ ਮੁਕਾਬਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰCurrent UpdatesSeptember 26, 2025 September 26, 2025 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਸ਼ੁੱਕਰਵਾਰ ਸਵੇਰੇ ਗੁਰੂਗ੍ਰਾਮ ਵਿਚ ਇਕ ਮੁਕਾਬਲੇ ਦੌਰਾਨ ਨਜਫ਼ਗੜ੍ਹ ਦੋਹਰੇ ਕਤਲ ਕੇਸ ਵਿਚ ਲੋੜੀਂਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ...
ਖਾਸ ਖ਼ਬਰਰਾਸ਼ਟਰੀਲੱਦਾਖ ਹਿੰਸਾ ਭਾਜਪਾ ਸਰਕਾਰ ਵੱਲੋਂ ਖ਼ੁਦ ਸਹੇੜਿਆ ਸੰਕਟ: ਕਾਂਗਰਸCurrent UpdatesSeptember 25, 2025 September 25, 2025 ਨਵੀਂ ਦਿੱਲੀ- ਕਾਂਗਰਸ ਨੇ ਅੱਜ ਕਿਹਾ ਕਿ ਲੱਦਾਖ ਹਿੰਸਾ ਭਾਜਪਾ ਸਰਕਾਰ ਵੱਲੋਂ ਖ਼ੁਦ ਸਹੇੜਿਆ ਸੰਕਟ ਹੈ। ਲੱਦਾਖ ਵਿੱਚ ਹਿੰਸਕ ਝੜਪਾਂ ਤੋਂ ਇੱਕ ਦਿਨ ਮਗਰੋਂ ਕਾਂਗਰਸ...
ਖਾਸ ਖ਼ਬਰਰਾਸ਼ਟਰੀ1984 ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ ਦੀਵਾਲੀ ਤੋਂ ਬਾਅਦCurrent UpdatesSeptember 25, 2025 September 25, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ...
ਖਾਸ ਖ਼ਬਰਰਾਸ਼ਟਰੀਫ਼ਲਸਤੀਨ ਮੁੱਦੇ ’ਤੇ ਭਾਰਤ ਨੂੰ ਅਗਵਾਈ ਦਿਖਾਉਣੀ ਚਾਹੀਦੀ ਹੈ: ਸੋਨੀਆ ਗਾਂਧੀCurrent UpdatesSeptember 25, 2025 September 25, 2025 ਨਵੀਂ ਦਿੱਲੀ- ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਫਲਸਤੀਨ ਦੇ ਮੁੱਦੇ ’ਤੇ ਮੋਦੀ ਸਰਕਾਰ ਦੇ ਰੁਖ਼ ਦੀ ਤਿੱਖੀ ਆਲੋਚਨਾ ਕੀਤੀ ਅਤੇ...
ਖਾਸ ਖ਼ਬਰਰਾਸ਼ਟਰੀ‘The Ba***ds of Bollywood’: ਸਮੀਰ ਵਾਨਖੇੜੇ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆCurrent UpdatesSeptember 25, 2025 September 25, 2025 ਨਵੀਂ ਦਿੱਲੀ- ਆਈਆਰਐੱਸ ਅਧਿਕਾਰੀ ਅਤੇ ਸਾਬਕਾ ਐੱਨਸੀਬੀ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਅਦਾਕਾਰ ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੀ ਮਾਲਕੀ...