January 2, 2026

#punjab

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ...
Hindi News

‘थोड़ा सा आसमान’ एनजीओ ने मनाई तीज

Current Updates
पटियाला। प्रसिद्ध समाज सेवी संस्था ‘थोड़ा सा आसमान’ की ओर से देवीगढ़ रोड स्थित ढिल्लों फन वर्ल्ड में तीज मनाई गई। एनजीओ के चेयरमैन एवं...
ਖਾਸ ਖ਼ਬਰਚੰਡੀਗੜ੍ਹਪੰਜਾਬ

‘ਥੋੜਾ ਸਾ ਆਸਮਾਨ’ ਐਨਜੀਓ ਨੇ ਮਨਾਈਆਂ ਤੀਆਂ

Current Updates
ਪਟਿਆਲਾ। ਪ੍ਰਸਿੱਧ ਸਮਾਜ ਸੇਵੀ ਸੰਗਠਨ ‘ਥੋੜਾ ਸਾ ਆਸਮਾਨ’ ਵੱਲੋਂ ਦੇਵੀਗੜ੍ਹ ਰੋਡ ਸਥਿਤ ਢਿੱਲੋਂ ਫ਼ਨ ਵਰਲਡ ਵਿਖੇ ਤੀਆਂ ਮਨਾਈਆਂ ਗਈਆਂ। ਐਨਜੀਓ ਦੇ ਚੇਅਰਮੈਨ ਅਤੇ ਆਮ ਆਦਮੀ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਦਾ ਨਿਰਮਾਣ ਰੋਕਣਾ ਮੰਦਭਾਗਾ: ਚਰਨਜੀਤ ਸਿੰਘ ਚੰਨੀ

Current Updates
ਚਮਕੌਰ ਸਾਹਿਬ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਚਮਕੌਰ ਸਾਹਿਬ ਵਿਖੇ ਬਣ ਰਹੀ ਸ੍ਰੀ ਗੁਰੂ ਗੋਬਿੰਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਐਸ.ਐਸ.ਸੀ.ਪ੍ਰੀਖਿਆ ਰੱਦ ਨਹੀਂ ਹੋਵੇਗੀ:ਪ੍ਰਭਾਵਿਤ ਵਿਦਿਆਰਥੀਆਂ ਦੀ ਮੁੜ ਪ੍ਰੀਖਿਆ:ਚੇਅਰਮੈਨ ਦੀ ਸੰਭਾਵਨਾ

Current Updates
ਚੰਡੀਗੜ੍ਹ- ਸਟਾਫ ਸਿਲੈਕਸ਼ਨ ਕਮਿਸ਼ਨ (SSC) ਦੇ ਚੇਅਰਮੈਨ ਐੱਸ ਗੋਪਾਲਕ੍ਰਿਸ਼ਨਨ ਨੇ ਪ੍ਰੀਖਿਆ ਦੌਰਾਨ ਹੋਏ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਕਿਹਾ ਕਿ ਐੱਸਐੱਸਸੀ (SSC) ਦੀ ਹਾਲ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਫਿਰੋਜ਼ਪੁਰ ਦੀ ਗੱਡੀ ਕਠੂਆ ਨੇੜੇ ਖੱਡ ’ਚ ਡਿੱਗੀ; ਦੋ ਦੀ ਮੌਤ, ਤਿੰਨ ਜ਼ਖਮੀ

Current Updates
ਫਿਰੋਜ਼ਪੁਰ- ਫਿਰੋਜ਼ਪੁਰ ਨਾਲ ਸਬੰਧਤ ਇੱਕ ਗੱਡੀ ਨਾਲ ਅੱਜ ਦੁਪਹਿਰ ਜੰਮੂ-ਕਸ਼ਮੀਰ ਵਿੱਚ ਕਠੂਆ-ਬਸੋਹਲੀ ਸੜਕ ’ਤੇ ਕੈਂਟਾ ਮੋੜ (ਡਖਨਾਕਾ) ਨੇੜੇ ਥਾਣਾ ਬਸੰਤਪੁਰ ਵਿੱਚ ਹਾਦਸਾ ਵਾਪਰ ਗਿਆ। ਗੱਡੀ...
ਖਾਸ ਖ਼ਬਰਪੰਜਾਬਰਾਸ਼ਟਰੀ

ਲੈਂਡ ਪੂਲਿੰਗ: ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ ’ਚ ਰੋਸ ਧਰਨਾ

Current Updates
ਬਠਿੰਡਾ- ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਬ-ਇੰਸਪੈਕਟਰ ‘ਤੇ ਔਰਤ ਨੂੰ ਦਰੜਨ ਦੀ ਕੋਸ਼ਿਸ਼ ਦਾ ਦੋਸ਼; ਸੀਸੀਟੀਵੀ ਫੁਟੇਜ ਆਈ ਸਾਹਮਣੇ

Current Updates
ਕਪੂਰਥਲਾ- ਕਪੂਰਥਲਾ ਦੇ ਸੰਤਨਪੁਰਾ ਇਲਾਕੇ ਤੋਂ ਇੱਕ ਹੈਰਾਨਕੁੰਨ ਘਟਨਾ ਸਾਹਮਣੇ ਆਈ ਹੈ, ਜਿੱਥੇ 30 ਜੁਲਾਈ ਨੂੰ ਇੱਕ ਝਗੜੇ ਤੋਂ ਬਾਅਦ ਪੰਜਾਬ ਪੁਲੀਸ ਦੇ ਇੱਕ ਸਬ-ਇੰਸਪੈਕਟਰ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਪੱਖ ਰੱਖਣ ਲਈ ਸੱਦਿਆ

Current Updates
ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਸ੍ਰੀਨਗਰ (ਜੰਮੂ-ਕਸ਼ਮੀਰ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਸਬੰਧੀ ਦੋਸ਼ਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਾ ਤਸਕਰੀ ਤੋਂ ਬਣਾਈ ਮਾਂ-ਪੁੱਤ ਦੀ 70 ਲੱਖ ਦੀ ਜਾਇਦਾਦ ਜ਼ਬਤ

Current Updates
ਲੁਧਿਆਣਾ- ਪੰਜਾਬ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਗੋਰਾਇਆ ਦੀ ਪੁਲੀਸ ਨੇ ਇੱਕ ਕਥਿਤ ਨਸ਼ਾ ਤਸਕਰ ਦੀ 70,70,150 ਰੁਪਏ...