ਝੋਨੇ ਦੀ ਖਰੀਦ ’ਚ ਦੇਰੀ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿੰਨੀ ਸਕੱਤਰੇਤ ’ਚ ਅਧਿਕਾਰੀ ਨੂੰ ਥੱਪੜ ਜੜਿਆ
ਕੁਰੂਕਸ਼ੇਤਰ- ਕੁਰੂਕਸ਼ੇਤਰ ਦੇ ਮਿੰਨੀ ਸਕੱਤਰੇਤ ਵਿਚ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਨੂੰ ਥੱਪੜ ਮਾਰਨ ਤੋਂ ਬਾਅਦ ਕੁਰੂਕਸ਼ੇਤਰ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ)...
