January 2, 2026

#bjp

ਖਾਸ ਖ਼ਬਰਪੰਜਾਬਰਾਸ਼ਟਰੀ

ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਟਕਰਾਈ ਕਾਰ

Current Updates
ਗੁਰਦਾਸਪੁਰ- ਗੁਰਦਾਸਪੁਰ ਦੌਰੇ ’ਤੇ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਲਾਨੌਰ ਨੇੜੇ...
ਖਾਸ ਖ਼ਬਰਰਾਸ਼ਟਰੀ

ਪੋਸਟਮਾਰਟਮ ਮਗਰੋਂ ਵਾਈ.ਪੂਰਨ ਕੁਮਾਰ ਦੀ ਦੇਹ ਸਰਕਾਰੀ ਰਿਹਾਇਸ਼ ’ਤੇ ਲਿਆਂਦੀ

Current Updates
ਹਰਿਆਣਾ- ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਮਰਹੂਮ ਵਾਈ ਪੂਰਨ ਕੁਮਾਰ ਦੀ ਮ੍ਰਿਤਕ ਦੇਹ ਪੋਸਟਮਾਰਟਮ ਤੋਂ ਬਾਅਦ ਸੈਕਟਰ 24 ਵਿਚਲੀ ਸਰਕਾਰੀ ਰਿਹਾਇਸ਼ ਉੱਤੇ ਪਹੁੰਚ ਗਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤ

Current Updates
ਫਗਵਾੜਾ- ਫਗਵਾੜਾ ਸ਼ਹਿਰ ਵਿਚ ਅੱਜ ਸਵੇਰੇ ਬੱਸ ਸਟੈਂਡ ਪੁਲ ਉੱਪਰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ...
ਖਾਸ ਖ਼ਬਰਰਾਸ਼ਟਰੀ

ਆਂਧਰਾ ਪ੍ਰਦੇਸ਼ ਵਿੱਚ AI ਡਾਟਾ ਸੈਂਟਰ ਲਈ 15 ਬਿਲੀਅਨ ਡਾਲਰ ਦਾ ਨਿਵੇਸ਼ ਹੋਵੇਗਾ: ਗੂਗਲ

Current Updates
ਬੰਗਲੁਰੂ- ਗੂਗਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਭਾਰਤ ਦੇ ਆਂਧਰਾ ਪ੍ਰਦੇਸ਼ ਵਿੱਚ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਹੱਬ ਲਈ ਡਾਟਾ ਸੈਂਟਰ ਸਮਰੱਥਾ ਸਥਾਪਤ ਕਰਨ ਲਈ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਜੇਲ੍ਹ ਵਿਚ ਰਾਜੋਆਣਾ ਨੂੰ ਮਿਲੇ ਧਾਮੀ

Current Updates
ਪਟਿਆਲਾ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਕੇਂਦਰੀ ਪਟਿਆਲਾ ਜੇਲ੍ਹ ਵਿਚ ਮੌਤ ਦੀ ਸਜ਼ਾ ਯਾਫ਼ਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਤਸਕਰੀ ’ਤੇ ਬੀਐਸਐਫ਼ ਦੀ ਤਿੱਖੀ ਨਜ਼ਰ; ਇੱਕ ਸਾਲ ਵਿੱਚ 200 ਡਰੋਨ ਬਰਾਮਦ

Current Updates
ਅੰਮ੍ਰਿਤਸਰ- ਸਰਹੱਦ ਪਾਰੋ ਡਰੋਨ ਰਾਹੀ ਤਸਕਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਦੂਜੇ ਪਾਸੇ ਸਰਹੱਦ ਤੇ ਤੈਨਾਤ ਚੌਕਸ ਬੀਐਸਐਫ ਵੱਲੋਂ ਵੀ ਅਜਿਹੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਬੀਬੀਐੱਮਬੀ ਵਿੱਚ ਪੰਜਾਬ ਦੀ ਘਟ ਰਹੀ ਹਿੱਸੇਦਾਰੀ ਤੇ ਅਕਾਲੀ ਦਲ ਨੇ ਸਵਾਲ ਚੁੱਕਿਆ

Current Updates
ਸ੍ਰੀ ਆਨੰਦਪੁਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ.ਬਲਵਿੰਦਰ ਸਿੰਘ ਭੂੰਦੜ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਹਿੱਸੇਦਾਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ

Current Updates
ਬਠਿੰਡਾ- ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਹਫੜਾ ਦਫੜੀ ਮਚ ਗਈ। ਸੂਤਰਾਂ...
ਖਾਸ ਖ਼ਬਰਰਾਸ਼ਟਰੀ

ਹਾਂਗਕਾਂਗ ਜਾਣ ਵਾਲੀ ਉਡਾਣ ਹਵਾਈ ਅੱਡੇ ’ਤੇ ਹੰਗਾਮੀ ਹਾਲਤ ’ਚ ਉੱਤਰੀ

Current Updates
ਅਹਿਮਦਾਬਾਦ- ਕਤਰ ਦੀ ਅੱਜ ਹਾਂਗਕਾਂਗ ਜਾਣ ਵਾਲੀ ਇੱਕ ਉਡਾਣ ਵਿਚ ਤਕਨੀਕੀ ਸਮੱਸਿਆ ਆ ਗਈ ਜਿਸ ਕਾਰਨ ਇਸ ਨੂੰ ਇਹਤਿਆਤ ਵਜੋਂ ਅਹਿਮਦਾਬਾਦ ਭੇਜਿਆ ਗਿਆ। ਇਹ ਜਾਣਕਾਰੀ...
ਖਾਸ ਖ਼ਬਰਰਾਸ਼ਟਰੀ

‘ਗੁੱਡ ਬਾਏ ਮਾਂ…’ ਘਰ ਦੇ ਕਲੇਸ਼ ਕਾਰਨ ਵਿਗਿਆਨੀ ਬਣਨ ਦਾ ਸੁਪਨਾ ਅਧੂਰਾ ਛੱਡ ਗਿਆ ਤੁਸ਼ਾਰ

Current Updates
ਅੰਬਾਲਾ- ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (IISc) ਬੰਗਲੁਰੂ ਵਿੱਚ ਖੋਜ (Research) ਕਰਨ ਦਾ ਸੁਪਨਾ ਦੇਖਣ ਵਾਲਾ ਇੱਕ ਨੌਜਵਾਨ ਵਿਦਿਆਰਥੀ ਤੁਸ਼ਾਰ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ।...