January 2, 2026

#punjab

ਖਾਸ ਖ਼ਬਰਰਾਸ਼ਟਰੀ

ਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦ

Current Updates
ਨਵੀਂ ਦਿੱਲੀ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੇਅਦਬੀ ਖਿਲਾਫ਼ ਬਿੱਲ ’ਤੇ ਸਿਲੈਕਟ ਕਮੇਟੀ ਨੇ ਲੋਕਾਂ ਦੇ ਸੁਝਾਅ ਮੰਗੇ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਖਿਲਾਫ਼ ਬਿੱਲ ਬਾਰੇ ਬਣਾਈ ਸਿਲੈਕਟ ਕਮੇਟੀ ਨੇ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਇਸ ਸਬੰਧੀ ਸਿਲੈਕਟ ਕਮੇਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਬੈਲ ਗੱਡੀ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਐਲਾਨ

Current Updates
ਲੁਧਿਆਣਾ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਿੰਘ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਮੀ ਐਲਾਨ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਖੜਾ ਨਹਿਰ: ਹਰਿਆਣਾ ਨੂੰ ਭੇਜਿਆ 113 ਕਰੋੜ ਦਾ ਬਿੱਲ..!

Current Updates
ਪੰਜਾਬ- ਪੰਜਾਬ ਸਰਕਾਰ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦੇ ਬਕਾਏ ਦਾ ਕਰੀਬ 113 ਕਰੋੜ ਰੁਪਏ ਦਾ ਬਿੱਲ ਹਰਿਆਣਾ ਨੂੰ ਭੇਜ ਦਿੱਤਾ ਹੈ, ਜਦੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਲੈਂਡ ਪੂਲਿੰਗ ਨੀਤੀ ਨੂੰ ਹਾਈ ਕੋਰਟ ’ਚ ਚੁਣੌਤੀ

Current Updates
ਪੰਜਾਬ- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਜ਼ਰੀਏ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਨੂੰ ਚੁਣੌਤੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਾਈਡ...
ਖਾਸ ਖ਼ਬਰਪੰਜਾਬਰਾਸ਼ਟਰੀ

ਪਹਿਲਗਾਮ ਹਮਲੇ ’ਚ ਖੁਫੀਆ ਤੰਤਰ ਦੀ ਨਾਕਾਮੀ ਲਈ ਕੌਣ ਜ਼ਿੰਮੇਵਾਰ ਸੀ: ਮੀਤ ਹੇਅਰ

Current Updates
ਸੰਗਰੂਰ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਸੰਸਦ ਵਿਚ ਆਪ੍ਰੇਸ਼ਨ ਸਿੰਧੂਰ ਉੱਤੇ ਚੱਲ ਰਹੀ ਬਹਿਸ...
ਖਾਸ ਖ਼ਬਰਪੰਜਾਬਰਾਸ਼ਟਰੀ

ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

Current Updates
ਪੰਜਾਬ- ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ...
ਖਾਸ ਖ਼ਬਰਪੰਜਾਬਰਾਸ਼ਟਰੀ

ਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼

Current Updates
ਪਟਿਆਲਾ- ਕਰਨਲ ਬਾਠ ਮਾਮਲੇ ਵਿਚ ਕਾਰਵਾਈ ਕਰਦਿਆਂ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈਆਂ ਦੀ ਸਿਫ਼ਾਰਸ਼ ਕੀਤੀ ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅਗਲੀ ਸੁਣਵਾਈ 1 ਅਗਸਤ ਨੂੰ

Current Updates
ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੇ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ...
ਖਾਸ ਖ਼ਬਰਪੰਜਾਬਰਾਸ਼ਟਰੀ

ਜਲੰਧਰ ਹਸਪਤਾਲ ਵਿਚ ਮੌਤਾਂ: ਤਿੰਨ ਡਾਕਟਰ ਮੁਅੱਤਲ, ਇਕ ਬਰਖਾਸਤ

Current Updates
ਜਲੰਧਰ- ਜਲੰਧਰ ਦੇ ਸਿਵਲ ਹਸਪਤਾਲ ਵਿਚ ਪਿਛਲੇ ਦਿਨੀਂ ਆਕਸੀਜਨ ਸਪਲਾਈ ਵਿਚ ਪਏ ਨੁਕਸ ਕਰਕੇ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿਚ ਤਿੰਨ ਡਾਕਟਰਾਂ ਨੂੰ ਮੁਅੱਤਲ...