ਖਾਸ ਖ਼ਬਰਰਾਸ਼ਟਰੀਪੰਜਾਬ ਵਿੱਚ ਜਬਰ ਜਨਾਹ ਦੇ ਕੇਸ ਰਫ਼ਾ-ਦਫ਼ਾ ਕਰਨ ਦਾ ਮਾਮਲਾ: NHRC ਦੀ ਨੋਟਿਸ ਤੋਂ ਬਾਅਦ ਭਾਜਪਾ ਵੱਲੋਂ ਸੀਐੱਮ ਦਫ਼ਤਰ ਘੇਰਿਆCurrent UpdatesSeptember 3, 2026 September 3, 2026 ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਪੈਸੇ ਲੈ ਕੇ ਜਬਰ ਜਨਾਹ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀSukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਕੇਸ ’ਚ ਮਿਲ ਸਕਦੀ ਹੈ ਰਾਹਤCurrent UpdatesSeptember 3, 2026 September 3, 2026 ਚੰਡੀਗੜ੍ਹ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 9 ਸਾਲ ਪੁਰਾਣੇ ਮਾਣਹਾਨੀ ਦੇ ਕੇਸ ਵਿੱਚ ਜਲਦੀ ਹੀ ਰਾਹਤ ਮਿਲਣ ਦੀ ਸੰਭਾਵਨਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਤੇਜ਼ ਆਰਥਿਕ ਵਿਕਾਸ ਨਾਲ 2047 ਦੇ ਵਿਕਸਤ ਭਾਰਤ ਵੱਲ ਮਜ਼ਬੂਤ ਕਦਮ: ਪੰਜਾਬ ਭਾਜਪਾ ਪ੍ਰਧਾਨ Current UpdatesSeptember 3, 2026 September 3, 2026 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ ਝੋਨੇ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈCurrent UpdatesSeptember 2, 2026 September 2, 2026 ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੀ.ਏ.ਯੂ. ਲੁਧਿਆਣਾ ਵਿਖੇ ਬਣਾਇਆ ਜਾਵੇਗਾ ਹੌਰਟੀਕਲਚਰ ਨਾਲਿਜ ਸੈਂਟਰCurrent UpdatesSeptember 2, 2026 September 2, 2026 ਚੰਡੀਗੜ੍ਹ: ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀਦਿੱਲੀ ਦਾ ‘ਨਕਲੀ ਇਮਾਨਦਾਰੀ ਮਾਡਲ’ ਹੁਣ ਪੰਜਾਬ ‘ਚ ਵੀ ਫੇਲ੍ਹ, ਈਡੀ ਦੀ ਰਿਪੋਰਟ ਨੇ ਖੋਲ੍ਹ ਦਿੱਤੀ ‘ਆਪ’ ਦੀ ਪੋਲCurrent UpdatesSeptember 2, 2026 September 2, 2026 ਜਲੰਧਰ: ਦਿੱਲੀ ਦਾ ਝੂਠਾ ਇਮਾਨਦਾਰੀ ਮਾਡਲ ਸ਼ੁਰੂ ਤੋਂ ਹੀ ਇੱਕ ਨਕਲੀ ਬ੍ਰਾਂਡਿੰਗ ਸੀ, ਜਿਸ ਦੀ ਪੋਲ ਹੁਣ ਪੰਜਾਬ ਵਿੱਚ ਵੀ ਖੁੱਲ੍ਹ ਚੁੱਕੀ ਹੈ। ਇਹ ਪ੍ਰਗਟਾਵਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀSSP ਚੰਡੀਗੜ੍ਹ ਅਤੇ DCP ਪੰਚਕੂਲਾ ਚੋਟੀ ਦੇ 25 ਪੁਲੀਸ ਅਧਿਕਾਰੀਆਂ ਦੀ ਸੂਚੀ ਵਿੱਚ ਸ਼ਾਮਲCurrent UpdatesSeptember 2, 2026 September 2, 2026 ਚੰਡੀਗੜ੍ਹ- ਫੇਮ ਇੰਡੀਆ-ਏਸ਼ੀਆ ਪੋਸਟ ਨੇ ਦੇਸ਼ ਦੇ 25 ਚੋਟੀ ਦੇ ਪੁਲੀਸ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਚੰਡੀਗੜ੍ਹ ਦੀ ਸੀਨੀਅਰ ਸੁਪਰਡੈਂਟ ਆਫ਼ ਪੁਲੀਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ986 ਹੈਲਥ ਵਰਕਰਾਂ ਦੀ ਭਰਤੀ ’ਤੇ ਸਵਾਲ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਹਲਫ਼ਨਾਮਾCurrent UpdatesSeptember 2, 2026 September 2, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 986 ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ਲਈ ਪੰਜਾਬ ਸਰਕਾਰ ਦੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ...
ਖਾਸ ਖ਼ਬਰਪੰਜਾਬਰਾਸ਼ਟਰੀ2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ BJP ਸਾਰੀਆਂ 117 ਸੀਟਾਂ ‘ਤੇ ਆਪਣੀ ਜਥੇਬੰਦਕ ਤਾਕਤ ਦੇ ਬਲ ‘ਤੇ ਚੋਣ ਲੜੇਗੀ: ਸਤੀਸ਼ ਪੂਨੀਆCurrent UpdatesSeptember 2, 2026 September 2, 2026 ਅੰਮ੍ਰਿਤਸਰ- ਆਪਣੀ ਪੰਜਾਬ ਫੇਰੀ ਦੇ ਆਖਰੀ ਪੜਾਅ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ, ਰਾਜ ਸਭਾ ਮੈਂਬਰ ਅਤੇ ਪੰਜਾਬ ਤੇ ਹਰਿਆਣਾ ਦੇ ਇੰਚਾਰਜ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇCurrent UpdatesSeptember 2, 2026 September 2, 2026 ਸੰਗਰੂਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ...