ਖਾਸ ਖ਼ਬਰਪੰਜਾਬਰਾਸ਼ਟਰੀਭਾਜਪਾ ਵੋਟਾਂ ਲਈ ਲੋਕਾਂ ਨੂੰ ਡਰਾਉਣਾ ਬੰਦ ਕਰੇ: ਅੰਮ੍ਰਿਤਸਰ-ਜਲੰਧਰ ਧਮਾਕਿਆਂ ਨੂੰ ਲੈ ਕੇ CM ਮਾਨ ਦਾ ਬਿਆਨCurrent UpdatesMay 6, 2026 May 6, 2026 ਅੰਮ੍ਰਿਤਸਰ- ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਦੋਹਰੇ ਧਮਾਕਿਆਂ ਨੂੰ “ਮਾਮੂਲੀ” ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਮੁਕਾਬਲੇ ਤੋਂ ਬਾਅਦ ਤਿੰਨ ਮੁਲਜ਼ਮ ਕਾਬੂ, ਇੱਕ ਜ਼ਖਮੀCurrent UpdatesMay 5, 2026 May 5, 2026 ਅੰਮ੍ਰਿਤਸਰ- ਅੰਮ੍ਰਿਤਸਰ ਦੇ ਵੇਰਕਾ ਇਲਾਕੇ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲੀਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਫੌਜੀ ਜਵਾਨਾਂ ਨੇ ਅਰਦਾਸ ਕਰ ਸ਼ੁਰੂ ਕੀਤਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫ਼ ਹਟਾਉਣ ਦਾ ਕੰਮ; 23 ਮਈ ਨੂੰ ਖੁੱਲ੍ਹਣਗੇ ਕਿਵਾੜCurrent UpdatesMay 3, 2026 May 3, 2026 ਅੰਮ੍ਰਿਤਸਰ- ਉੱਤਰਾਖੰਡ ਵਿਖੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ ਲਈ ਬਰਫ ਹਟਾ ਕੇ ਰਸਤੇ ਤਿਆਰ ਕਰ ਰਹੀ ਭਾਰਤੀ ਫੌਜ ਦੇ ਜਵਾਨ ਅਤੇ ਗੁਰਦੁਆਰਾ ਟਰਸਟ...
ਖਾਸ ਖ਼ਬਰਪੰਜਾਬਰਾਸ਼ਟਰੀ7 ਵਿਦੇਸ਼ੀ ਪਿਸਤੌਲਾਂ ਸਣੇ 4 ਤਸਕਰ ਕਾਬੂ; ਸਰਹੱਦ ਪਾਰੋਂ ਹੁੰਦੀ ਸੀ ਤਸਕਰੀCurrent UpdatesMay 3, 2026 May 3, 2026 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਨੂੰ ਨਸ਼ਟ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ...
ਖਾਸ ਖ਼ਬਰਪੰਜਾਬਰਾਸ਼ਟਰੀAkal Takht Sahib ਵੱਲੋਂ ਭਾਨੂਸ਼ਲੀ ਸਟੂਡੀਓ ਦੀ ਹਰੀ ਸਿੰਘ ਨਲਵਾ ’ਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦCurrent UpdatesMay 2, 2026 May 2, 2026 ਅੰਮ੍ਰਿਤਸਰ- ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਸਬੰਧੀ ਪੁੱਜੀ ਮੰਗ ਨੂੰ ਜਥੇਦਾਰ ਗਿਆਨੀ ਕੁਲਦੀਪ...
ਖਾਸ ਖ਼ਬਰਪੰਜਾਬਰਾਸ਼ਟਰੀਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸਾਬਕਾ ਮੰਤਰੀ ਦੇ ਪੀ.ਏ. ਦਿਲਬਾਗ ਸਿੰਘ ਨੂੰ ਅਦਾਲਤ ਤੋਂ ਝਟਕਾCurrent UpdatesMay 1, 2026 May 1, 2026 ਅੰਮ੍ਰਿਤਸਰ- ਜ਼ਿਲ੍ਹਾ ਅਤੇ ਸੈਸ਼ਨ ਕੋਰਟ ਨੇ ਅੱਜ ਡਾ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੇ ਤੀਜੇ ਮੁਲਜ਼ਮ ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਵੱਖ-ਵੱਖ ਜਥੇਬੰਦਆਂ ਵੱਲੋਂ ਮਾਰਚCurrent UpdatesApril 30, 2026 April 30, 2026 ਅੰਮ੍ਰਿਤਸਰ- ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਸਬੰਧ ਵਿੱਚ ਮਾਰਚ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਜਾਰੀ ਰੱਖਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ6 ਕਿਲੋ ਹੈਰੋਇਨ ਸਣੇ ਇੱਕ ਗ੍ਰਿਫਤਾਰ, ਦੁਬਈ ਤੱਕ ਜੁੜੇ ਤਾਰCurrent UpdatesApril 30, 2026April 30, 2026 April 30, 2026April 30, 2026 ਅੰਮ੍ਰਿਤਸਰ- ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ-ਜਲੰਧਰ ਹਾਈਵੇਅ ‘ਤੇ ਅੱਡਾ...
ਖਾਸ ਖ਼ਬਰਪੰਜਾਬਰਾਸ਼ਟਰੀAmritpal Singh ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼; ਅਗਲੀ ਸੁਣਵਾਈ 2 ਮਈ ਨੂੰCurrent UpdatesApril 30, 2026 April 30, 2026 ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਦੇ ਡਿਬਰੂਗੜ੍ਹ ਜੇਲ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਬੇਅਦਬੀ ਵਿਰੁੱਧ ਐਕਟ ’ਤੇ ਚਰਚਾ ਕਰਨ ਲਈ ਸਿੱਖ ਵਿਦਵਾਨਾਂ ਅਤੇ ਵਕੀਲਾਂ ਦੀ ਮੀਟਿੰਗ ਸੱਦੀCurrent UpdatesApril 28, 2026 April 28, 2026 ਅੰਮ੍ਰਿਤਸਰ- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਤੋਂ ਵਾਪਸ ਆਉਣ ਤੋਂ ਬਾਅਦ 3 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸਥਿਤ...