ਖਾਸ ਖ਼ਬਰਰਾਸ਼ਟਰੀਦੂਤਾਵਾਸ ਬਾਹਰ ਪ੍ਰਦਰਸ਼ਨ: ਭਾਰਤ ਨੇ ਬੰਗਲਾਦੇਸ਼ੀ ਦਾਅਵੇ ਝੂਠੇ ਦੱਸੇCurrent UpdatesDecember 21, 2025 December 21, 2025 ਨਵੀਂ ਦਿੱਲੀ- ਭਾਰਤ ਨੇ ਬੰਗਲਾਦੇਸ਼ੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਨੂੰ ‘ਗੁਮਰਾਹਕੁੰਨ ਪ੍ਰਚਾਰ’ ਕਰਾਰ ਦਿੰਦਿਆਂ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੀਟ, ਸ਼ਰਾਬ ਅਤੇ ਤੰਬਾਕੂ ’ਤੇ ਪਾਬੰਦੀ ਹੁਣ ਲਾਗੂCurrent UpdatesDecember 21, 2025 December 21, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਹੁਣ ਤਿੰਨ ਪਵਿੱਤਰ ਸ਼ਹਿਰਾਂ ਅੰਮ੍ਰਿਤਸਰ ਦਾ ਗਲਿਆਰਾ ਖੇਤਰ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ...
ਖਾਸ ਖ਼ਬਰਪੰਜਾਬਰਾਸ਼ਟਰੀਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀCurrent UpdatesDecember 21, 2025 December 21, 2025 ਅੰਮ੍ਰਿਤਸਰ- ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣ ਤੇ ਸ਼੍ਰੋਮਣੀ ਗੁਰਦੁਆਰਾ...
Hindi Newsਖਾਸ ਖ਼ਬਰਪੰਜਾਬਰਾਸ਼ਟਰੀविभिन्न विंगों के पदाधिकारियों की हौंसला अफज़ाईCurrent UpdatesDecember 20, 2025 December 20, 2025 चुनावों में जीत के उपरांत तेजिंदर मेहता की अध्यक्षता में हुई बैठक पटियाला- ज़िला योजना कमेटी के चेयरमैन एवं आम आदमी पार्टी के ज़िला अध्यक्ष...
ਖਾਸ ਖ਼ਬਰਪੰਜਾਬਰਾਸ਼ਟਰੀਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਕੀਤੀ ਹੌਸਲਾ ਅਫ਼ਜਾਈCurrent UpdatesDecember 20, 2025 December 20, 2025 ਚੋਣਾਂ ‘ਚ ਜਿੱਤ ਉਪਰੰਤ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਤੇਜਿੰਦਰ...
ਖਾਸ ਖ਼ਬਰਪੰਜਾਬਰਾਸ਼ਟਰੀਨਿਤਿਨ ਨਬੀਨ ਦੀ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ਭਾਜਪਾ ਨੂੰ ਨਵੀਂ ਊਰਜਾ ਦੇਵੇਗੀ: ਐਡਵੋਕੇਟ ਨਵੀਨ ਸਿੰਗਲਾCurrent UpdatesDecember 20, 2025 December 20, 2025 ਦਿੱਲੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ, ਸੰਗਠਨ ਦੇ ਉੱਜਵਲ ਭਵਿੱਖ ਦੀ ਉਮੀਦ ਪ੍ਰਗਟ ਕੀਤੀ ਬਠਿੰਡਾ- ਭਾਰਤੀ ਜਨਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਐਥਲੀਟ ਤੇ ਐਕਟਰ ਪਰਵੀਨ ਕੁਮਾਰCurrent UpdatesDecember 20, 2025 December 20, 2025 ਚੰਡੀਗੜ੍ਹ- ਸਵਾ ਕੁਇੰਟਲ ਦੇ ਪਰਵੀਨ ਕੁਮਾਰ ਦਾ ਨਾਂ ਮੈਂ ‘ਧਰਤੀਧੱਕ’ ਰੱਖਿਆ ਹੋਇਆ ਸੀ। ਉਸ ਨੇ ਕਾਮਨਵੈਲਥ ਖੇਡਾਂ ਅਤੇ ਏਸ਼ੀਆ ਪੱਧਰ ਦੇ ਖੇਡ ਮੁਕਾਬਲਿਆਂ ’ਚੋਂ 7...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੈਣੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆCurrent UpdatesDecember 20, 2025 December 20, 2025 ਚੰਡੀਗਡ਼੍ਹ- ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਕਾਂਗਰਸ ਵੱਲੋਂ ਪੇਸ਼ ਕੀਤੇ ਬੇਭਰੋਸਗੀ ਮਤੇ ’ਤੇ ਸੱਤਾਧਾਰੀ ਧਿਰ ਭਾਜਪਾ ਅਤੇ ਵਿਰੋਧੀ ਧਿਰ ਵਿਚਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਆਸੀ ਸਿਕੰਦਰ: ਪੜ੍ਹੇ ਵੀ ਖ਼ੂਬ, ਜਿੱਤੇ ਵੀ ਖ਼ੂਬCurrent UpdatesDecember 20, 2025 December 20, 2025 ਚੰਡੀਗਡ਼੍ਹ- ਪੰਚਾਇਤ ਸਮਿਤੀ ਸਾਹਨੇਵਾਲ ਦੀ ਨਵੀਂ ਚੁਣੀ ਮੈਂਬਰ ਨਵਦੀਪ ਕੌਰ ਢਿੱਲੋਂ ਦਾ ਕੋਈ ਸਾਨੀ ਨਹੀਂ ਜਾਪਦਾ; ਹਾਲਾਂਕਿ ਇਹ ਮੈਂਬਰੀ ਉਸ ਦੀ ਵਿਦਿਅਕ ਡਿਗਰੀ ਦੇ ਮੇਚ...
ਖਾਸ ਖ਼ਬਰਰਾਸ਼ਟਰੀਸੰਸਦ ਦਾ ਸਰਦ ਰੁੱਤ ਇਜਲਾਸ ਸਮਾਪਤCurrent UpdatesDecember 20, 2025 December 20, 2025 ਨਵੀਂ ਦਿੱਲੀ- ਲੋਕ ਸਭਾ ਅਤੇ ਰਾਜ ਸਭਾ ਅੱਜ ਅਣਮਿੱਥੇ ਸਮੇਂ ਲਈ ਉਠਾਏ ਜਾਣ ਨਾਲ ਸੰਸਦ ਦਾ 19 ਰੋਜ਼ਾ ਸਰਦ ਰੁੱਤ ਇਜਲਾਸ ਮੁਕੰਮਲ ਹੋ ਗਿਆ। ਇਸ...