ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਰਾਜ ਬੀਜ ਨਿਗਮ ਦੇ ਗੁਦਾਮਾਂ ਵਿੱਚ ਪਿਆ ਹਜ਼ਾਰਾਂ ਕੁਇੰਟਲ ਕਣਕ ਦਾ ਬੀਜ ਖਰਾਬ ਹੋਇਆCurrent UpdatesJune 16, 2026June 16, 2026 June 16, 2026June 16, 2026 ਜਲੰਧਰ- ਪੰਜਾਬ ਰਾਜ ਬੀਜ ਨਿਗਮ ਦੇ ਗੁਦਾਮਾਂ ਵਿੱਚ ਪਿਆ ਕਣਕ ਦਾ ਹਜ਼ਾਰਾਂ ਕੁਇੰਟਲ ਬੀਜ ਸਾਂਭ ਸੰਭਾਲ ਨਾ ਹੋਣ ਕਾਰਨ ਖਰਾਬ ਹੋ ਗਿਆ ਹੈ। ਬੀਜ ਨਿਗਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਰੋੜਾਂ ਦੇ ਬੈਂਕ ਘੁਟਾਲੇ ’ਚ ‘ਆਪ’ ਆਗੂ ਦੀਪਕ ਸਿੰਗਲਾ ਦੇ ਰਿਸ਼ਤੇਦਾਰਾਂ ’ਤੇ ਈ.ਡੀ. ਦੇ ਛਾਪੇCurrent UpdatesJune 16, 2026 June 16, 2026 ਚੰਡੀਗੜ੍ਹ- ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਚੰਡੀਗੜ੍ਹ ਯੂਨਿਟ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ‘ਮੈਸਰਜ਼ ਮਹੇਸ਼ ਟਿੰਬਰ ਪ੍ਰਾਈਵੇਟ ਲਿਮਟਿਡ’ ਕੰਪਨੀ ਵਿਰੁੱਧ ਚੱਲ ਰਹੀ ਮਨੀ ਲਾਂਡਰਿੰਗ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਫਲੈਟ ‘ਚੋਂ ਏਕੇ-47, ਪਿਸਤੌਲ ਤੇ ਨਸ਼ੀਲੇ ਪਦਾਰਥ ਬਰਾਮਦ, ਦੋ ਨੌਜਵਾਨ ਕਾਬੂCurrent UpdatesJune 16, 2026 June 16, 2026 ਜੰਡਿਆਲਾ ਗੁਰੂ- ਇਥੋਂ ਨਜ਼ਦੀਕੀ ਪਿੰਡ ਮਾਨਾਵਾਲਾ ਜੀਟੀ ਰੋਡ ਉੱਪਰ ਸਥਿਤ ਪਾਸ਼ ਇਲਾਕੇ ਡਰੀਮ ਸਿਟੀ ਦੇ ਇੱਕ ਫਲੈਟ ਵਿੱਚੋਂ ਛਾਪੇਮਾਰੀ ਦੌਰਾਨ ਇੱਕ ਏਕੇ-47 ਰਾਈਫਲ ਇੱਕ ਪਿਸਤੌਲ...
ਖਾਸ ਖ਼ਬਰਪੰਜਾਬਰਾਸ਼ਟਰੀਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਪਛੜਿਆCurrent UpdatesJune 16, 2026 June 16, 2026 ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਅਹਿਮ ਇਕੱਤਰਤਾ ਵਿੱਚ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਬਲਵੰਤ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਜੂਨ ਨੂੰCurrent UpdatesJune 16, 2026 June 16, 2026 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਦੇ ਘਟਨਾਕ੍ਰਮ ਤੋਂ ਤੁਰੰਤ ਬਾਅਦ ਅੱਜ ਅੰਤ੍ਰਿੰਗ ਕਮੇਟੀ ਦੀ ਉਚੇਚੀ ਮੀਟਿੰਗ 20 ਜੂਨ ਨੂੰ ਸੱਦ ਲਈ ਹੈ।...
ਖਾਸ ਖ਼ਬਰਰਾਸ਼ਟਰੀਨੌਜਵਾਨ ਨੇ ਟਰੈਂਡਿੰਗ ਰੀਲ ਬਣਾਉਣ ਲਈ ਫਲਾਈਓਵਰ ਤੋਂ ਪੈਸੇ ਸੁੱਟੇ; ਕੇਸ ਦਰਜCurrent UpdatesJune 16, 2026 June 16, 2026 ਪਾਣੀਪਤ- ਪਾਣੀਪਤ ਦੇ ਸਭ ਤੋਂ ਵਿਅਸਤ ਫਲਾਈਓਵਰ ‘ਤੇ ਇੱਕ ਕਥਿਤ ਸੋਸ਼ਲ ਮੀਡੀਆ ਸਟੰਟ ਉਸ ਸਮੇਂ ਹਫੜਾ-ਦਫੜੀ ਵਿੱਚ ਬਦਲ ਗਿਆ ਜਦੋਂ ਇੱਕ ਵਿਅਕਤੀ ਨੇ ਵਾਇਰਲ ਰੀਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ MLA Hostel ਦੇ ਨਿਲਾਮ ਹੋਏ ਹੈਰੀਟੇਜ ਫਰਨੀਚਰ ਮਾਮਲੇ ’ਚ ਸਪੀਕਰ ਸੰਧਵਾਂ ਨੇ ਕਸਟਡੀ ਰਿਪੋਰਟ ਮੰਗੀCurrent UpdatesJune 16, 2026 June 16, 2026 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਅਮਰੀਕਾ ਵਿੱਚ 59 ਲੱਖ ਰੁਪਏ ਵਿੱਚ ਨਿਲਾਮ ਹੋਏ ਵਿਧਾਇਕ ਹੋਸਟਲ ਦੇ ਹੈਰੀਟੇਜ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਕੇਦਾਰ ਨਾਥ ਸੁਧਾਰ ਸਭਾ ਵੱਲੋਂ ਪੁਰਸ਼ੋਤਮ ਮਾਸ ਦੀ ਸਮਾਪਤੀ ‘ਤੇ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਲੰਗਰCurrent UpdatesJune 16, 2026 June 16, 2026 ਪਟਿਆਲਾ- ਤਿਰੋਸਦੀ ਅਤੇ ਸੋਮਤੀ ਅਮੋਸੀਆ ਪ੍ਰਸ਼ੋਤਮ ਮਾਸ ਵਿੱਚ ਸੁਧਾਰ ਸਭਾ ਵੱਲੋਂ ਬੜੀ ਸ਼ਰਧਾ ਪੂਰਵਕ ਅਤੇ ਧੂਮ ਧਾਮ ਨਾਲ ਮਨਾਈ ਗਈ। 13—06—2026 ਸ਼ਨੀਵਾਰ ਸ਼ਾਮ ਨੂੰ ਸ਼ਿਵ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠਾ ਥਾਣਾ ਮਾਮਲਾ: ਬਿਕਰਮ ਸਿੰਘ ਮਜੀਠੀਆ ਤੇ ਦੋ ਹੋਰਾਂ ਨੂੰ ਮਿਲੀ ਜ਼ਮਾਨਤ; ਅਦਾਲਤ ‘ਚ CCTV ਫੁਟੇਜ ਪੇਸ਼ ਨਾ ਕਰ ਸਕੀ ਪੁਲਿਸCurrent UpdatesJune 15, 2026 June 15, 2026 ਅੰਮ੍ਰਿਤਸਰ- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਮਿਲਟਰੀ ਸਟੇਸ਼ਨ ਨੇੜੇ ਸੁਰੱਖਿਆ ‘ਚ ਵੱਡੀ ਸੰਨ੍ਹ; ਪਾਕਿਸਤਾਨ-ਕੈਨੇਡਾ ਫੁਟੇਜ ਭੇਜਣ ਵਾਲਾ ਜਾਸੂਸੀ ਕੈਮਰਾ ਫੜਿਆ, 2 ਗ੍ਰਿਫ਼ਤਾਰCurrent UpdatesJune 15, 2026 June 15, 2026 ਬਠਿੰਡਾ- ਬਠਿੰਡਾ ਦੇ ਸਖ਼ਤ ਸੁਰੱਖਿਆ ਵਾਲੇ ਮਿਲਟਰੀ ਜ਼ੋਨ ਦੇ ਨੇੜੇ ਇੱਕ ਲੁਕਵੇਂ ਨਿਗਰਾਨੀ ਅਪਰੇਸ਼ਨ ਦਾ ਪਰਦਾਫਾਸ਼ ਹੋਇਆ ਹੈ। ਇਹ ਅਪਰੇਸ਼ਨ ਕਥਿਤ ਤੌਰ ‘ਤੇ ਪਾਕਿਸਤਾਨ ਅਤੇ...