November 13, 2026

#bjp

ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬੀ ’ਵਰਸਿਟੀ ਦੀ ਐਥਲੈਟਿਕਸ ਮੀਟ ਸ਼ੁਰੂ

Current Updates
ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਈ ਜਾ ਰਹੀ 63ਵੀਂ ਸਾਲਾਨਾ ਐਥਲੈਟਿਕਸ ਮੀਟ-2026 ਦਾ ਅੱਜ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਵਿੱਚ ਸ਼ਾਨਦਾਰ ਆਗਾਜ਼ ਹੋ ਗਿਆ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਰੱਖਿਆ ਪ੍ਰਬੰਧਾਂ ਹੇਠ ਦਲਜੀਤ ਸਿੰਘ ਦਾ ਪਿੰਡ ਵਿੱਚ ਹੋਇਆ ਸਸਕਾਰ

Current Updates
ਮਾਨਸਾ- ਮਾਨਸਾ ਨੇੜਲੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੀ ਜੀ ਆਈ ਤੋਂ ਪੋਸਟਮਾਰਟਮ ਹੋਣ ਉਪਰੰਤ ਵੀਰਵਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਖਿਲਾਫ ‘ਕੁੱਟਮਾਰ’ ਦੇ ਦੋਸ਼ ਹੇਠ ਐੱਫ ਆਈ ਆਰ ਦਰਜ

Current Updates
ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਨੇ 27 ਅਕਤੂਬਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕੁੱਟਮਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਿਜੀਲੈਂਸ ਵੱਲੋਂ ਮਜੀਠੀਆ ਵਿਰੁੱਧ 736 ਕਰੋੜ ਤੋਂ ਵੱਧ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਲਈ ਈ ਡੀ ਨੂੰ ਪੱਤਰ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਆਸੀ ‘ਗੁਗਲੀ’ ਸੁੱਟੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨਾਭਾ ਜੇਲ੍ਹ ਤੋਂ ਰਿਹਾਅ; ਮੋਰਚੇ ‘ਤੇ ਜਾਣ ਦਾ ਕੀਤਾ ਐਲਾਨ

Current Updates
ਮਾਨਸਾ- ਮਾਨਸਾ ਵਿਖੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਵੀਰਵਾਰ...
ਖਾਸ ਖ਼ਬਰਰਾਸ਼ਟਰੀ

ਛੇ ਸਾਲਾਂ ਦੀ ਸੇਵਾ ਤੋਂ ਬਾਅਦ ਸਾਰੇ ਅਗਨੀਵੀਰ ਰੈਗੂਲਰ ਕਾਡਰ ਵਿੱਚ ਕੀਤੇ ਜਾਣਗੇ ਸ਼ਾਮਲ: ਰੱਖਿਆ ਅਧਿਕਾਰੀ

Current Updates
ਨਵੀਂ ਦਿੱਲੀ- ਰੱਖਿਆ ਅਧਿਕਾਰੀਆਂ ਨੇ ਵੀਰਵਾਰ ਨੂੰ ਸਪਸ਼ਟ ਕੀਤਾ ਕਿ ‘ਅਗਨੀਪਥ’ ਭਰਤੀ ਯੋਜਨਾ ਨੂੰ ਵਾਪਸ ਨਹੀਂ ਲਿਆ ਗਿਆ ਹੈ, ਬਲਕਿ ਛੇ ਸਾਲਾਂ ਦੀ ਸੇਵਾ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਜਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਵਾਰ ਏਸ਼ਿਆਈ ਚੈਂਪੀਅਨ ਬਣਿਆ ਭਾਰਤ

Current Updates
ਮੁਹਾਲੀ-  ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਇੱਥੇ ਫਾਈਨਲ ਮੁਕਾਬਲੇ ਵਿੱਚ ਜਪਾਨ ਨੂੰ 4-1 ਨਾਲ ਹਰਾ ਕੇ ਪੁਰਸ਼ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦਾ ਖ਼ਿਤਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਰ ਰੋਜ਼ ਦੋ ਹਜ਼ਾਰ ਸ਼ਰਧਾਲੂਆਂ ਨੂੰ ਤੀਰਥ ਯਾਤਰਾ `ਤੇ ਲੈ ਕੇ ਜਾ ਰਹੀਆਂ ਹਨ 50 ਬੱਸਾਂ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਨਾਜਾਇਜ਼ ਹਥਿਆਰ ਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼

Current Updates
ਅੰਮ੍ਰਿਤਸਰ-  ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। ਇਸ ਸਬੰਧ ਵਿੱਚ 11 ਮੁਲਜ਼ਮਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਦਲਜੀਤ ਸਿੰਘ ਦਾ 5 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰ

Current Updates
ਮਾਨਸਾ- ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ ’ਤੇ ਪੋਸਟਮਾਰਟਮ ਉਪਰੰਤ ਕੱਲ੍ਹ 5 ਨਵੰਬਰ ਨੂੰ ਸਵੇਰੇ 11 ਵਜੇ ਉਸ...