April 28, 2025

#cricket

ਅੰਤਰਰਾਸ਼ਟਰੀਖੇਡਾਂ

ਮਹਿਲਾ ਟੀ-20 ਏਸ਼ੀਆ ਕੱਪ: ਭਾਰਤੀ ਅੰਡਰ-19 ਟੀਮ ਫਾਈਨਲ ’ਚ

Current Updates
ਸਿੰਗਾਪੁਰ:ਭਾਰਤ ਨੇ ਅੰਡਰ-19 ਮਹਿਲਾ ਟੀ-20 ਏਸ਼ੀਆ ਕੱਪ ਵਿੱਚ ਅੱਜ ਇੱਥੇ ਸ੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਭਾਰਤ ਨੇ...
ਖਾਸ ਖ਼ਬਰ

ਟੈਸਟ: ਆਸਟਰੇਲੀਆ ਖ਼ਿਲਾਫ਼ ਭਾਰਤ ਮਜ਼ਬੂਤ ਸਥਿਤੀ ’ਚ

Current Updates
ਪਰਥ-ਇੱਥੇ ਅੱਜ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਟੈਸਟ ਕ੍ਰਿਕਟ ਦੇ ਪਹਿਲੇ ਦਿਨ ਖਰਾਬ ਬੱਲੇਬਾਜ਼ੀ ਮਗਰੋਂ ਆਸਟਰੇਲੀਆ ਦੀਆਂ 67 ਦੌੜਾਂ ’ਤੇ ਸੱਤ ਵਿਕਟਾਂ ਲੈ ਕੇ ਸ਼ਾਨਦਾਰ...
ਖੇਡਾਂਪੰਜਾਬ

ਭਾਰਤ ਬਨਾਮ ਆਸਟ੍ਰੇਲੀਆ ਪਹਿਲਾ ਟੈਸਟ: ਆਸਟਰੇਲੀਆ ਹੱਥੋਂ ਭਾਰਤ 150 ‘ਤੇ ਆਲ ਆਊਟ

Current Updates
ਪਰਥ-ਭਾਰਤ ਬਨਾਮ ਆਸਟ੍ਰੇਲੀਆ : ਮੇਜ਼ਬਾਨ ਆਸਟਰੇਲੀਆ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਜਾ ਰਹੇ ਪਹਿਲੇ ਮੈਚ ਦੇ ਪਹਿਲੇ ਹੀ ਦਿਨ ਸ਼ੁੱਕਰਵਾਰ ਨੂੰ  ...
ਖਾਸ ਖ਼ਬਰਖੇਡਾਂ

ਕਿਹੜੀ ਟੀਮ ਦੇ ਪਰਸ ‘ਚ ਕਿੰਨਾ ਪੈਸਾ, ਜਾਣੋ ਖਿਡਾਰੀਆਂ ਦੀ ਨਿਲਾਮੀ ਹੋਣ ਤੋਂ ਪਹਿਲਾਂ ਸਾਰੇ ਨਿਯਮ

Current Updates
ਨਵੀਂ ਦਿੱਲੀ : IPL 2025 Auction Rules: IPL 2025 ਦੀ ਮੈਗਾ ਨਿਲਾਮੀ ਲਈ ਕਾਊਂਟਡਾਊਨ ਸ਼ੁਰੂ ਹੋ ਚੁੱਕੀ ਹੈ। ਸਾਰੀਆਂ 10 ਟੀਮਾਂ ਨੇ ਨਿਲਾਮੀ ਤੋਂ ਪਹਿਲਾਂ ਕਈ...
ਖਾਸ ਖ਼ਬਰਮਨੋਰੰਜਨ

ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਰਸਾਉਂਦੀ ਫਿਲਮ ‘ਆਪਣੇ ਘਰ ਬੇਗਾਨੇ’

Current Updates
ਪੰਜਾਬੀ ਸਿਨੇਮਾ ਦੇ ਬਦਲਦੇ ਦੌਰ ਵਿੱਚ ਇਸ ਸਾਲ ਮਨੋਰੰਜਨ ਦੇ ਨਾਲ ਨਾਲ ‘ਬੀਬੀ ਰਜਨੀ’, ਅਰਦਾਸ’ ਵਰਗੀਆਂ ਯਾਦਗਰੀ ਫਿਲਮਾਂ ਵੀ ਦਰਸ਼ਕਾਂ ਦੀ ਪਸੰਦ ਬਣੀਆਂ ਹਨ। ਅਜਿਹੀ...
ਖਾਸ ਖ਼ਬਰਮਨੋਰੰਜਨ

ਵਿੱਕੀ ਕੌਸ਼ਲ ਨੇ ਜਿਮ ’ਚ ਪੁਲ-ਅੱਪਸ ਲਾਉਣ ਦੀ ਵੀਡੀਓ ਕੀਤੀ ਸਾਂਝੀ

Current Updates
ਮੁੰਬਈ: ਅਦਾਕਾਰ ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ ਸਟੋਰੀਜ਼ ’ਤੇ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਜਿਮ ਵਿੱਚ ਪੁਲ ਅੱਪਸ ਲਾਉਂਦਾ ਨਜ਼ਰ ਆਉਂਦਾ ਹੈ। ਵਿੱਕੀ ਨੇ...
ਖਾਸ ਖ਼ਬਰਪੰਜਾਬ

ਸੜਕ ਹਾਦਸਿਆਂ ਦੌਰਾਨ ਤਿੰਨ ਜਣਿਆਂ ਦੀ ਮੌਤ

Current Updates
ਪਟਿਆਲਾ- ਇਥੇ ਵਾਪਰੇ ਵੱਖ-ਵੱਖ ਤਿੰਨ ਸੜਕ ਹਾਦਸਿਆਂ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ, ਇਨ੍ਹਾਂ ਵਿਚੋਂ ਇੱਕ ਹਾਦਸਾ ਇਥੋਂ ਨਜਦੀਕ ਹੀ ਸਥਿਤ ਨਾਭਾ ਰੋਡ ’ਤੇ...
ਖੇਡਾਂਰਾਸ਼ਟਰੀ

ਰੋਹਿਤ ਸ਼ਰਮਾ ਦੇ ਘਰ ਪੁੱਤਰ ਨੇ ਜਨਮ ਲਿਆ

Current Updates
ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਹੁਣ ਆਸਟਰੇਲੀਆ ਖ਼ਿਲਾਫ਼ 22 ਨਵੰਬਰ ਤੋਂ ਪਰਥ ’ਚ ਸ਼ੁਰੂ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਹਵਾ ਪ੍ਰਦੂਸ਼ਣ ਤੇ ਧੁੰਦ ਦਾ ਕਹਿਰ ਬਰਕਰਾਰ

Current Updates
ਚੰਡੀਗੜ੍ਹ-ਪੰਜਾਬ ਵਿੱਚ ਕਈ ਦਿਨਾਂ ਤੋਂ ਵਧੇ ਹਵਾ ਪ੍ਰਦੂਸ਼ਣ ਦੇ ਨਾਲ ਪੈ ਰਹੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਥੇ ਹੀ ਲੰਘੀ ਰਾਤ ਚੱਲੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੁਖਬੀਰ ਨੇ ਅਕਾਲੀ ਦਲ ਦੀ ਪ੍ਰਧਾਨਗੀ ਛੱਡੀ

Current Updates
ਚੰਡੀਗੜ੍ਹ- ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ...