October 16, 2026

#india

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਗਵੰਤ ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

Current Updates
ਚੰਡੀਗੜ੍ਹ-  ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਵੱਲੋਂ ਚੰਡੀਗੜ੍ਹ ਵਿੱਚ ਸਰਕਾਰੀ ਘਰ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਅਲਾਇੰਸ ਏਅਰ ਵੱਲੋਂ ਉਡਾਣਾਂ ਬੰਦ ਕਰਨ ਮਗਰੋਂ ਬਠਿੰਡਾ ਹਵਾਈ ਅੱਡਾ ਪਿਆ ਸੁੰਨਾ; ਯਾਤਰੀ ਖੱਪੇ

Current Updates
ਬਠਿੰਡਾ: ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸੇਵਾ ਨਾਲ ਜੋੜਨ ਵਾਲੇ ਬਠਿੰਡਾ ਹਵਾਈ ਅੱਡੇ ਤੋਂ ਅਲਾਇੰਸ ਏਅਰ ਵੱਲੋਂ ਆਪਣੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਈਡੀ ਤੇ ਸੀਬੀਆਈ ਦੀਆਂ ਕਾਰਵਾਈਆਂ ‘ਤੇ ਸਿਆਸਤ ਗਰਮਾਈ; ਪੰਜਾਬ ਚੋਣਾਂ ਤੋਂ ਪਹਿਲਾਂ ਨਿਸ਼ਾਨੇ ‘ਤੇ ਆਗੂ

Current Updates
ਚੰਡੀਗੜ੍ਹ: ਆਗਾਮੀ ਵਿਧਾਨ ਸਭਾ ਚੋਣਾਂ ਦੀ ਆਹਟ ਦੇ ਵਿਚਕਾਰ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਕੇਂਦਰੀ ਜਾਂਚ ਏਜੰਸੀਆਂ—ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਅਤੇ ਸੀ.ਬੀ.ਆਈ....
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਬੀਬੀਐੱਮਬੀ ’ਚ ਤਾਇਨਾਤ ਪਤੀ ਦੇ ਆਧਾਰ ’ਤੇ ਮਹਿਲਾ ਕਰਮਚਾਰੀ ਨੂੰ ਮਿਲਣਗੇ 10 ਮੈਰਿਟ ਅੰਕ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ‘ਮਾਡਲ ਆਨਲਾਈਨ ਟਰਾਂਸਫਰ ਪਾਲਿਸੀ, 2026’ ਤਹਿਤ ਇੱਕ ਮਹਿਲਾ ਸਰਕਾਰੀ ਕਰਮਚਾਰੀ ਨੂੰ 10 “ਕਪਲ ਕੇਸ ਮੈਰਿਟ...
ਖਾਸ ਖ਼ਬਰਰਾਸ਼ਟਰੀ

ਅਹਿਮਦਾਬਾਦ ਕਰਾਈਮ ਬਰਾਂਚ ਵੱਲੋਂ ਇੱਕ ਸ਼ੂਟਰ ਗ੍ਰਿਫ਼ਤਾਰ

Current Updates
ਅਹਿਮਦਾਬਾਦ- ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਵਿੱਚ ਕਥਿਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਮਿਸ਼ਨ 2027’: ਨਵੀਂ ਲੀਡਰਸ਼ਿਪ ਦੇ ਦਮ ‘ਤੇ ਪੰਜਾਬ ਦੀ ਸੱਤਾ ‘ਚ ਵਾਪਸੀ ਲਈ ਕਾਂਗਰਸ ਨੇ ਕੱਸੀ ਕਮਰ

Current Updates
ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀ ਰਣਨੀਤੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਹਾਈਕਮਾਂਡ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਗੋਹਲ ਬ੍ਰਦਰਜ਼’ ਕੌਣ ਹਨ? ਸੀਬੀਆਈ ਵੱਲੋਂ ਕਾਰਵਾਈ ਤੋਂ ਬਾਅਦ ਚਰਚਾ ’ਚ ਆਈ ਜੋੜੀ, ਜਾਣੋ ਸਿਆਸੀ ਤੇ ਪ੍ਰਸ਼ਾਸਨਿਕ ਧਾਕ ਦਾ ਪੂਰਾ ਸੱਚ

Current Updates
ਚੰਡੀਗੜ੍ਹ: ਪੰਜਾਬ ਦੀ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਚਰਚਾ ਵਿੱਚ ‘ਗੋਹਲ ਬ੍ਰਦਰਜ਼’ (ਨਿਤਿਨ ਗੋਹਲ ਅਤੇ ਜਿਤਿਨ ਗੋਹਲ) ਕੇਂਦਰ ਬਿੰਦੂ ਬਣੇ ਹੋਏ ਹਨ। ਕੇਂਦਰੀ ਜਾਚ ਏਜੰਸੀ (CBI) ਵੱਲੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਓਐੱਸਡੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਜਾਂਚ ’ਚ ਸ਼ਾਮਲ ਹੋਣ ਲਈ ਤਿਆਰ; ਪਰ ਸੰਮਨ ਮਿਲਣ ’ਤੇ: ਭਗਵੰਤ ਮਾਨ

Current Updates
ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਸੀਬੀਆਈ (CBI) ਦੀ ਜਾਂਚ ਵਿੱਚ ਸ਼ਾਮਲ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਪੁਲੀਸ ਵੱਲੋਂ 3 ਗੈਰ-ਕਾਨੂੰਨੀ ਨੈੱਟਵਰਕਾਂ ਦੇ 8 ਮੁਲਜ਼ਮ ਕਾਬੂ, 15 ਪਿਸਤੌਲ ਬਰਾਮਦ

Current Updates
ਅੰਮ੍ਰਿਤਸਰ-  ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 15 ਗੈਰ-ਕਾਨੂੰਨੀ ਪਿਸਤੌਲ, 15 ਜ਼ਿੰਦਾ ਕਾਰਤੂਸ...