ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇCurrent UpdatesSeptember 2, 2026 September 2, 2026 ਸੰਗਰੂਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ...
ਖਾਸ ਖ਼ਬਰਪੰਜਾਬਰਾਸ਼ਟਰੀਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਭਾਜਪਾ ਦਾ ਵੱਡਾ ਧਮਾਕਾ: ‘ਆਪ’ ਦੇ ਪ੍ਰਮੁੱਖ ਚਿਹਰੇ ਬੀਜੇਪੀ ‘ਚ ਸ਼ਾਮਲਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਭਾਜਪਾ ਦਾ ਵੱਡਾ ਧਮਾਕਾ: ‘ਆਪ’ ਦੇ ਪ੍ਰਮੁੱਖ ਚਿਹਰੇ ਬੀਜੇਪੀ ‘ਚ ਸ਼ਾਮਲCurrent UpdatesSeptember 2, 2026 September 2, 2026 ਜਲੰਧਰ- ਜਲੰਧਰ ਵਿੱਚ ਸੱਤਾਧਿਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸ੍ਰੀ ਦਿਨੇਸ਼ ਢੱਲ ਮੌਜੂਦਾ ਉਪ ਚੇਅਰਮੈਨ ਪੰਜਾਬ ਸਮਾਲ ਇੰਡਸਟਰੀ ਅਤੇ ਐਕਸਪੋਰਟ...
ਖਾਸ ਖ਼ਬਰਪੰਜਾਬਰਾਸ਼ਟਰੀਵਿਰੋਧੀ ਪਾਰਟੀਆਂ ਜੋ ਚਾਹੁਣ ਕਰ ਸਕਦੀਆਂ ਹਨ, ਸਾਡੀ ਸਰਕਾਰ ਲੋਕ ਹਿੱਤ ਵਿੱਚ ਕੰਮ ਕਰਨਾ ਜਾਰੀ ਰੱਖੇਗੀCurrent UpdatesSeptember 1, 2026 September 1, 2026 ਰਾਜਪੁਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੱਜਣ ਕੁਮਾਰ ਦੇ ਅੰਤਿਮ ਸਸਕਾਰ ‘ਚ ਭਾਜਪਾ ਆਗੂਆਂ ਦੀ ਸ਼ਮੂਲੀਅਤ ‘ਤੇ ਸਿਆਸੀ ਘਮਾਸਾਨ: ‘ਆਪ’ ਨੇ ਖੋਲ੍ਹਿਆ ਮੋਰਚਾCurrent UpdatesSeptember 1, 2026 September 1, 2026 ਚੰਡੀਗੜ੍ਹ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਸਜ਼ਾਯਾਫ਼ਤਾ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਿੰਨ ਮੈਂਬਰ...
ਖਾਸ ਖ਼ਬਰਰਾਸ਼ਟਰੀSCO ਸੰਮੇਲਨ ‘ਚ PM ਮੋਦੀ ਦਾ ਸਖ਼ਤ ਰੁੱਖ: “ਅਤਿਵਾਦ ਨੂੰ ਰਣਨੀਤਕ ਸੰਪਤੀ ਨਹੀਂ ਬਣਾਇਆ ਜਾ ਸਕਦਾ”Current UpdatesSeptember 1, 2026 September 1, 2026 ਨਵੀਂ ਦਿੱਲੀ: ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ ਦੇ ਮੁੱਦੇ ‘ਤੇ ਵਿਸ਼ਵ ਮੰਚ ‘ ਤੋਂ ਸਖ਼ਤ ਸੁਨੇਹਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਡਿਜੀਟਲ ਕ੍ਰਾਂਤੀ: ਕੈਬਨਿਟ ਮੰਤਰੀ ਵੱਲੋਂ ‘ਡਿਜੀ ਪੰਜਾਬ’ ਪੋਰਟਲ ਲਾਂਚCurrent UpdatesSeptember 1, 2026 September 1, 2026 ਚੰਡੀਗੜ੍ਹ: ਪੰਜਾਬ ਵਿੱਚ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਸੁਚੱਜਾ ਬਣਾਉਣ ਦੇ ਮਕਸਦ ਨਾਲ ਰਾਜ ਸਰਕਾਰ ਨੇ ਡਿਜੀਟਲ ਸ਼ਾਸਨ ਵੱਲ ਇੱਕ ਹੋਰ ਅਹਿਮ ਕਦਮ ਵਧਾਇਆ...
ਖਾਸ ਖ਼ਬਰਰਾਸ਼ਟਰੀਦਿੱਲੀ ਵਾਸੀਆਂ ਲਈ ਵੱਡੀ ਰਾਹਤ: ਹੁਣ 35 ਰੁਪਏ ਕਿਲੋ ਮਿਲੇਗਾ ਪਿਆਜ਼Current UpdatesSeptember 1, 2026 September 1, 2026 ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਆਮ ਲੋਕਾਂ ਨੂੰ ਰਸੋਈ ਦੇ ਵੱਡੇ ਖਰਚੇ ਤੋਂ ਵੱਡੀ ਰਾਹਤ ਮਿਲਣ ਜਾ ਰਹੀ ਹੈ। ਲਗਾਤਾਰ ਵਧ ਰਹੀਆਂ ਪਿਆਜ਼ ਦੀਆਂ ਕੀਮਤਾਂ...
ਖਾਸ ਖ਼ਬਰਰਾਸ਼ਟਰੀਕੇਂਦਰ ਵੱਲੋਂ ਕੇਸ ਵਾਪਸ ਲੈਣ ਦਾ ਭਰੋਸਾ ਦੇਣ ਤੋਂ ਬਾਅਦ CJP ਨੇ 5 ਸਤੰਬਰ ਦੇ ਪ੍ਰਦਰਸ਼ਨ ਦਾ ਸੱਦਾ ਵਾਪਸ ਲਿਆCurrent UpdatesSeptember 1, 2026 September 1, 2026 ਨਵੀਂ ਦਿੱਲੀ- CJP ਆਗੂ ਸੌਰਵ ਦਾਸ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੰਗਠਨ ਨੇ 5 ਸਤੰਬਰ ਨੂੰ ਪ੍ਰਦਰਸ਼ਨ ਕਰਨ ਦਾ ਆਪਣਾ ਸੱਦਾ ਵਾਪਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਮੋਦੀ ਜੀ, ਤੁਸੀਂ ਮੇਰੀ ਜ਼ਿੰਦਗੀ ਨਰਕ ਬਣਾ ਦਿੱਤੀ..’; CJP Protest ਦੌਰਾਨ ਚਰਚਾ ਵਿੱਚ ਆਈ Ruchika Singh ਦਾ ਨਵਾਂ ਵੀਡੀਓ ਵਾਇਰਲ !Current UpdatesAugust 31, 2026 August 31, 2026 ਚੰਡੀਗੜ੍ਹ- ਜੰਤਰ-ਮੰਤਰ ‘ਤੇ ‘ਕੌਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਮਾਤਾ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਕੇ ਚਰਚਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਰਾਜਪਾਲ ਕਟਾਰੀਆ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀCurrent UpdatesAugust 31, 2026 August 31, 2026 ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਅਤੇ ਹੋਰ ਨੇਤਾਵਾਂ ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ...