October 29, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਖੇਤੀਬਾੜੀ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਦਾ ਪਰਦਾਫਾਸ਼; ਛਾਪੇਮਾਰੀ ਦੌਰਾਨ 4,000 ਥੈਲੇ ਜ਼ਬਤ, 2 ਗ੍ਰਿਫ਼ਤਾਰ

Current Updates
ਅੰਮ੍ਰਿਤਸਰ- ਯੂਰੀਆ ਖਾਦ ਦੀ ਦੁਰਵਰਤੋਂ ਰੋਕਣ ਲਈ ਚਲਾਈ ਜਾਂਚ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜੀ ਐੱਸ ਟੀ ਇੰਟੈਲੀਜੈਂਸ ਨੇ ਸਾਂਝੀ ਕਾਰਵਾਈ ਕੀਤੀ।...
ਖਾਸ ਖ਼ਬਰਪੰਜਾਬਰਾਸ਼ਟਰੀ

ਪਰਵਿੰਦਰ ਨੂੰ ਦੋ ਸਾਲ ਤੋਂ ਮਾਰਨ ਦੀ ਤਾਕ ’ਚ ਸੀ ਅਸ਼ਵਨੀ

Current Updates
ਮਾਨਸਾ-  ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਜਿਵੇਂ-ਜਿਵੇਂ ਪੁਲੀਸ ਦੀ ਜਾਂਚ ਅੱਗੇ ਵਧ ਰਹੀ ਹੈ, ਤਿਵੇਂ-ਤਿਵੇਂ ਨਵੀਆਂ ਪਰਤਾਂ ਖੁੱਲ੍ਹਦੀਆਂ ਜਾ ਰਹੀਆਂ ਹਨ। ਪੰਜ ਪਰਚੇ ਦਰਜ...
ਖਾਸ ਖ਼ਬਰਪੰਜਾਬਰਾਸ਼ਟਰੀ

ਧਰਨੇ ਮਗਰੋਂ ਕਤਲ ਕੇਸ ਦੀ ਧਾਰਾ ’ਚ ਵਾਧਾ

Current Updates
ਨਾਭਾ-  ਮਝੈਲ ਕਲੋਨੀ ਦੇ ਵਸਨੀਕ ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋਣ ਮਗਰੋਂ ਇਨਸਾਫ਼ ਲਈ ਸੜਕਾਂ ’ਤੇ ਉੱਤਰੇ ਪਰਿਵਾਰ ਦੇ ਰੋਹ ਅੱਗੇ ਪੁਲੀਸ ਨੂੰ ਝੁਕਣਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਸਲੇ ਹੱਲ ਨਹੀਂ ਹੋਏ; 9 ਦਸੰਬਰ ਨੂੰ ਪੱਕਾ ਮੋਰਚਾ ਲਾਵਾਂਗੇ: ਪੰਧੇਰ

Current Updates
ਚੰਡੀਗੜ੍ਹ-  ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ 9 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਮੋਰਚੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ: ਅੰਨ੍ਹੇਵਾਹ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖ਼ਮੀ

Current Updates
ਜੰਡਿਆਲਾ ਗੁਰੂ: ਇਲਾਕੇ ਵਿੱਚ ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਹੋਈ ਹਿੰਸਕ ਝੜਪ ਦੌਰਾਨ ਗੋਲੀ ਚੱਲਣ ਨਾਲ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਘਟਨਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ED ਨੇ 57 ਕਰੋੜ ਰੁਪਏ ਦੇ ਰੈਮੀਗੇਟ ਮਾਮਲੇ ਵਿੱਚ ਜਗਮੋਹਨ ਗਰਗ ਦਾ ਹਾਸਲ ਕੀਤਾ 7 ਦਿਨਾਂ ਦਾ ਰਿਮਾਂਡ

Current Updates
ਚੰਡੀਗੜ੍ਹ-  ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਰੀਅਲ ਅਸਟੇਟ ਕੰਪਨੀ ‘ਰੈਮੀਗੇਟ’ (Remigate) ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਜਗਮੋਹਨ ਗਰਗ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਤੇ ਵਿਦਿਆਰਥੀਆਂ ਨੇ ਰੋਸ ਪ੍ਰਗਟਾਇਆ

Current Updates
ਪਟਿਆਲਾ-  ਪੰਜਾਬ ਬੰਦ ਦੇ ਸੱਦੇ ਵਜੋਂ ਪਟਿਆਲਾ ਸ਼ਹਿਰ ਤੇ ਆਸ-ਪਾਸ ਦੇ ਕਸਬਿਆਂ ’ਚ ਮੁਕੰਮਲ ਬੰਦ ਰਿਹਾ। ਸ਼ਹਿਰ ਦੇ ਵੱਡੇ-ਛੋਟੇ ਬਾਜ਼ਾਰ ਬੰਦ ਰਹਿਣ ਨਾਲ ਸ਼ਹਿਰੀ ਕਾਰੋਬਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਨਸਾ ਵਿੱਚ ਸਮਾਜਿਕ ਕਾਰਕੁਨ ਦੇ ਕਤਲ ਪਿੱਛੇ ਸਾਜ਼ਿਸ਼ ਘੜਨ ਵਾਲਿਆਂ ਨੂੰ ਵੀ ਮਿਲੇਗੀ ਸਖ਼ਤ ਸਜ਼ਾ

Current Updates
ਫਿਲੌਰ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਆਊਟਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗ

Current Updates
ਲੌਂਗੋਵਾਲ-  ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ ਰਜਿਸਟਰਡ ਨੰਬਰ 23 (ਪੰਜਾਬ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ...
ਖਾਸ ਖ਼ਬਰਪੰਜਾਬਰਾਸ਼ਟਰੀ

ਮੈਡੀਕਲ ਸਟੋਰ ਮਾਲਕ ਅਸ਼ਵਨੀ ਦੀ ਪਤਨੀ ਪੁਲਿਸ ਰਿਮਾਂਡ ‘ਤੇ, ਅਦਾਲਤ ਨੇ 22 ਤਾਰੀਖ਼ ਤੱਕ ਭੇਜਿਆ

Current Updates
ਮਾਨਸਾ: ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅਦਾਲਤ ਨੇ ਮੈਡੀਕਲ ਸਟੋਰ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ...